ਸ਼ੁੱਕਰਵਾਰ, ਫਰਵਰੀ 13, 2026 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ਨੇਤਾ ਫਤਿਹ ਜੰਗ ਸਿੰਘ ਬਾਜਵਾ ਦੀ ਕੋਠੀ ਦਾ ਕਿਸਾਨਾਂ ਨੇ ਕੀਤਾ ਘਿਰਾਓ ,ਕੇਂਦਰ ਸਰਕਾਰ ਖਿਲਾਫ ਕੀਤੇ ਪ੍ਰਦਰਸ਼ਨ

ਬਟਾਲਾ ਦੇ ਨਜਦੀਕੀ ਕਸਬਾ ਕਾਦੀਆ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ ਇਕੱਠੇ ਹੋ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਦੇ ਹੋਏ ਭਾਜਪਾ ਲੀਡਰ ਫਤਿਹ ਜੰਗ ਬਾਜਵਾ ਦੇ ਘਰ ਸਾਹਮਣੇ ਸੜਕ ਨੂੰ ਜਾਮ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ।

by Bharat Thapa
ਨਵੰਬਰ 18, 2022
in ਪੰਜਾਬ
0

ਬਟਾਲਾ ਦੇ ਨਜਦੀਕੀ ਕਸਬਾ ਕਾਦੀਆ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ ਇਕੱਠੇ ਹੋ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਦੇ ਹੋਏ ਭਾਜਪਾ ਲੀਡਰ ਫਤਿਹ ਜੰਗ ਬਾਜਵਾ ਦੇ ਘਰ ਸਾਹਮਣੇ ਸੜਕ ਨੂੰ ਜਾਮ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ |

ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਰਾਜਗੁਰਵਿੰਦਰ ਸਿੰਘ ਅਤੇ ਬਚਨ ਸਿੰਘ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਸਮੇਂ ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ। ਉਹ ਮੰਗਾਂ ਅਜੇ ਤੱਕ ਪੂਰੀਆ ਨਹੀਂ ਕੀਤੀਆਂ ਗਈਆਂ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ। ਓਹਨਾ ਕਿਹਾ ਕਿ ਕੇਂਦਰ ਸਰਕਾਰ ਨੇ ਉਸ ਵੇਲੇ ਐਮ ਐਸ ਪੀ ਲਾਗੂ ਕਰਨ ,ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ,ਬਿਜਲੀ ਸੋਧ ਬਿਲ 2020 ਰੱਧ ਕਰਨ ,ਕਿਸਾਨਾਂ ਦੇ ਕਰਜੇ ਮੁਆਫ ਕਰਨ ,ਮੰਤਰੀ ਅਜੇ ਮਿਸ਼ਰਾ ਅਤੇ ਉਸਦੇ ਬੇਟੇ ਉਤੇ ਕਿਸਾਨਾਂ ਨੂੰ ਜਾਨੋ ਮਾਰਨ ਦਾ ਕੇਸ ਦਰਜ ਕਰਨ ਤੇ ਉਸਦੀ ਗ੍ਰਿਫਤਾਰੀ ਕਰਨ ਵਰਗੀਆਂ ਕਈ ਮੰਗਾਂ ਸਨ। ਜੋ ਕੇਂਦਰ ਸਰਕਾਰ ਨੇ ਹਾਮੀ ਭਰਨ ਤੋਂ ਬਾਅਦ ਵੀ ਪੂਰੀਆ ਨਹੀਂ ਕੀਤੀਆਂ। ਇਸੇ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਦੇ ਘਰਾਂ ਸਾਹਮਣੇ ਧਰਨਾ ਦੇਣ ਦਾ ਪ੍ਰੋਗਰਾਮ ਜਥੇਬੰਦੀ ਵਲੋਂ ਉਲੀਕਿਆ ਗਿਆ। ਜਿਸਦੇ ਚਲਦੇ ਕਾਦੀਆ ਵਿਖੇ ਭਾਜਪਾ ਆਗੂ ਫਤਿਹ ਜੰਗ ਬਾਜਵਾ ਦੇ ਘਰ ਸਾਹਮਣੇ ਧਰਨਾ ਦਿੱਤਾ ਗਿਆ। ਓਹਨਾ ਕਿਹਾ ਕਿ ਅਗਲੀ ਰਣਨੀਤੀ ਅਨੁਸਾਰ ਦੇਸ਼ ਦੀਆਂ ਤਮਾਮ ਰਾਜਧਾਨੀਆਂ ਵਿਖੇ 26 ਨਵੰਬਰ ਨੂੰ ਗਵਰਨਰਾਂ ਨੂੰ ਕੇਂਦਰ ਸਰਕਾਰ ਦੇ ਲਈ ਮੰਗ ਪੱਤਰ ਸ਼ੌਂਪੇ ਜਾਣਗੇ ਅਤੇ ਅਗਲੀ ਰਣਨੀਤੀ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਤਹਿ ਕੀਤੀ ਜਾਵੇਗੀ। ਹੋ ਸਕਦਾ ਉਸ ਵਿਚ ਰੇਲਵੇ ਟ੍ਰੈਕ ,,ਸੜਕਾਂ ਵੀ ਰੋਕੀਆ ਜਾ ਸਕਦੀਆਂ ਹਨ ਜਾਂ ਫਿਰ ਦੁਬਾਰਾ ਦਿੱਲੀ ਵੱਲ ਨੂੰ ਵੀ ਕੂਚ ਕੀਤਾ ਜਾ ਸਕਦਾ ਹੈ।

Tags: bjpgovtkissan andolanpropunjabnewspropunjabtv
Share208Tweet130Share52

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.