ਸ਼ਨੀਵਾਰ, ਫਰਵਰੀ 14, 2026 05:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪਿਤਾ ਬਲਕੌਰ ਸਿੰਘ ਨੇ ਦੱਸਿਆ ਕੀ ਰੱਖਿਆ ਸਿੱਧੂ ਦੇ ਛੋਟੇ ਭਰਾ ਦਾ ਨਾਮ :ਵੀਡੀਓ

by Gurjeet Kaur
ਮਾਰਚ 18, 2024
in ਮਨੋਰੰਜਨ
0

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਰੌਣਕ ਹੈ। ਉਸ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੇ ਲੱਖਾਂ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਦੇ ਨਾਲ, ਪ੍ਰਮਾਤਮਾ ਨੇ ਸ਼ੁਭ ਦਾ ਛੋਟਾ ਭਰਾ ਸਾਨੂੰ ਦਿੱਤਾ ਹੈ। ਵਾਹਿਗੁਰੂ ਜੀ ਦੀ ਮੇਹਰ ਨਾਲ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਪਿਆਰ ਲਈ ਧੰਨਵਾਦੀ ਹਾਂ।


 

ਪਿਤਾ ਬਲਕੌਰ ਸਿੰਘ ਨੇ ਵੱਡੀ ਗੱਲ ਆਖੀ
ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੱਚੇ ਦੇ ਨਾਂ ਨੂੰ ਲੈ ਕੇ ਵੱਡੀ ਗੱਲ ਆਖੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ‘ਸਾਨੂੰ ਤਾਂ ਜਿਉਣ ਦਾ ਜ਼ਰੀਆ ਮਿਲ ਗਿਆ’ ਇਹ ਹੀ ਸਭ ਕੁਝ ਹੈ ਸਾਡੇ ਲਈ।

Tags: Charan Kaur Birth Child Photolatest newsmother charan kaurpro punjab tvpunjab newspunjabi newspunjabi singerSidhu Moosewala Brother NameSidhu Moosewala News
Share438Tweet274Share109

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026

ਪਹਿਲੀ ਵਾਰ,ਹਾਈਵੇਅ ‘ਤੇ ਉਤਰਿਆ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼, ਅਸਾਮ ਵਿੱਚ ਐਮਰਜੈਂਸੀ ਪੱਟੀ ਦਾ ਕੀਤਾ ਉਦਘਾਟਨ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.