ਬੁੱਧਵਾਰ, ਨਵੰਬਰ 5, 2025 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਸਰ ਕੋਰਟ ਕੰਪਲੈਕਸ ‘ਚ ਸਹੁਰੇ ਨੇ ਨੂੰਹ ’ਤੇ ਤਲਵਾਰ ਨਾਲ ਕੀਤਾ ਜਾਨਲੇਵਾ ਹਮਲਾ, ਗੰਭੀਰ ਜ਼ਖਮੀ

ਅੰਮ੍ਰਿਤਸਰ 'ਚ ਅਦਾਲਤੀ ਕੰਪਲੈਕਸ ਦੇ ਬਾਹਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਵਿਅਕਤੀ ਵੱਲੋਂ ਤਲਵਾਰ ਨਾਲ ਹਮਲਾ ਕਰਕੇ ਉਸ ਦੀ ਨੂੰਹ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਔਰਤ 'ਤੇ ਹਮਲਾ ਕਰਨ ਵਾਲਾ ਵਿਅਕਤੀ ਰਿਸ਼ਤੇਦਾਰੀ 'ਚ ਕੁੜੀ ਦਾ ਸਹੁਰਾ ਹੈ

by Bharat Thapa
ਅਕਤੂਬਰ 4, 2022
in Featured, Featured News, ਪੰਜਾਬ
0

ਅੰਮ੍ਰਿਤਸਰ ‘ਚ ਅਦਾਲਤੀ ਕੰਪਲੈਕਸ ਦੇ ਬਾਹਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਵਿਅਕਤੀ ਵੱਲੋਂ ਤਲਵਾਰ ਨਾਲ ਹਮਲਾ ਕਰਕੇ ਉਸ ਦੀ ਨੂੰਹ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਔਰਤ ‘ਤੇ ਹਮਲਾ ਕਰਨ ਵਾਲਾ ਵਿਅਕਤੀ ਰਿਸ਼ਤੇਦਾਰੀ ‘ਚ ਕੁੜੀ ਦਾ ਸਹੁਰਾ ਹੈ। ਮਾਮਲਾ ਅੰਮ੍ਰਿਤਸਰ ਦੇ ਕੋਰਟ ਕੰਪਲੈਕਸ ਦਾ ਹੈ ਜਿੱਥੇ ਅੱਜ ਦਾਜ ਦੇ ਕੇਸ ਵਿੱਚ ਪੇਸ਼ ਹੋਣ ਆਈ ਮਨਦੀਪ ਨਾਮ ਦੀ ਔਰਤ ‘ਤੇ ਉਸਦੇ ਸਹੁਰੇ ਵੱਲੋਂ ਤਲਵਾਰ ਨਾਲ ਹਮਲਾ ਕਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਨਾਲ ਕਚਹਿਰੀ ਪਰਿਸਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ- ਅਜ਼ਬ-ਗਜ਼ਬ: ਪਤੀ ਨਹੀਂ ਦੱਸ ਰਿਹਾ ਸੀ ਆਪਣੀ ਤਨਖ਼ਾਹ, ਪਤਨੀ ਨੇ RTI ਦਰਜ ਕਰਵਾ ਕੱਢਵਾ ਲਿਆ ਪੂਰਾ ਵੇਰਵਾ!

ਇਸ ਸੰਬਧੀ ਜਾਣਕਾਰੀ ਦਿੰਦਿਆਂ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਔਰਤ ਕੋਰਟ ਵਿੱਚ ਕੇਸ ਸੰਬਧੀ ਪੁਲਿਸ ਕਸਟਡੀ ਵਿੱਚ ਆਈ ਸੀ ਅਤੇ ਪਿਛੋਂ ਉਸਦੇ ਸਹੁਰੇ ਵੱਲੋਂ ਉਸਨੂੰ ਤਲਵਾਰਾਂ ਨਾਲ ਪਹਿਲਾਂ ਤਿੰਨ ਵਾਰ ਬਾਂਹ ‘ਤੇ ਹਮਲਾ ਕੀਤਾ ਗਿਆ ਅਤੇ ਬਾਅਦ ਵਿੱਚ ਉਸਦੇ ਸਿਰ ਉਤੇ ਵਾਰ ਕੀਤਾ ਜਿਸਦੇ ਚਲਦੇ ਔਰਤ ਉਥੇ ਹੀ ਡਿੱਗ ਪਈ, ਜਿਸਨੂੰ ਮੌਕੇ ‘ਤੇ ਹਸਪਤਾਲ ਪਹੁੰਚਾਇਆ ਗਿਆ। ਇਸ ਸੰਬਧੀ ਪੁਲਿਸ ਵੱਲੋਂ ਫਿਲਹਾਲ ਮੁਲਜ਼ਮ ਹਥਿਆਰੇ ਨੂੰ ਗ੍ਰਿਫ਼ਤਾਰ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਵਾਸੀ ਪਿੰਡ ਭਿੱਟੇਵੱਡ ਵਜੋਂ ਹੋਈ ਹੈ। ਹਾਸਿਲ ਜਾਣਕਾਰੀ ਮੁਤਾਬਕ ਔਰਤ ਅਦਾਲਤ ਵਿੱਚ ਪੇਸ਼ੀ ਲਈ ਆਈ ਸੀ ਅਤੇ ਉਹ ਆਪਣੇ ਪਤੀ ਨੂੰ ਜ਼ਹਿਰ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ।

ਇਹ ਵੀ ਪੜ੍ਹੋ- 3 ਫੁੱਟ ਦਾ ਪਤੀ, 5 ਫੁੱਟ ਦੀ ਪਤਨੀ! ਅਨੋਖੀ ਜੋੜੀ ਨੇ ਬਣਾਇਆ ਗਿਨੀਜ਼ ਵਰਲਡ ਰਿਕਾਰਡ (ਤਸਵੀਰਾਂ)

ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅਦਾਲਤ ਦੀ ਚਾਰਦੀਵਾਰੀ ਤੋਂ ਕੁਝ ਦੂਰੀ ‘ਤੇ ਵਾਪਰੀ ਇਸ ਘਟਨਾ ਕਾਰਨ ਇੰਝ ਜਾਪਦਾ ਹੈ ਜਿਵੇਂ ਉਥੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸਨ।

Tags: Amritsar court complexattackeddaughter-in-lawFather-in-lawpropunjabtv
Share224Tweet140Share56

Related Posts

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025

ਪੰਜਾਬ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵੰਬਰ 5, 2025

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.