ਐਤਵਾਰ, ਅਗਸਤ 31, 2025 08:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਹੁਰੇ ਨੂੰ ਜਵਾਈ ਨੇ ਘਰੋਂ ਧੱਕੇ ਨਾਲ ਚੁੱਕਿਆ, ਸੱਸ ਤੇ ਸਾਲੀ ਨੇ ਖੋਲ੍ਹੀ ਪੋਲ, CCTV ਕੈਮਰੇ ‘ਚ ਕੈਦ ਹੋਈ ਘਟਨਾ :VIDEO

by Gurjeet Kaur
ਅਗਸਤ 3, 2023
in ਪੰਜਾਬ
0

ਅਜਨਾਲਾ ਦੇ ਪਿੰਡ ਗੋਰੇਨੰਗਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਜਵਾਈ ਆਪਣੇ ਸਹੁਰੇ ਨੂੰ ਧੱਕੇ ਨਾਲ ਚੁੱਕ ਕੇ ਗੱਡੀ ‘ਚ ਲੈ ਜਾਂਦਾ ਹੈ।ਦੱਸ ਦੇਈਏ ਕਿ ਸੱਸ ਨੇ ਆਪਣੇ ਜਵਾਈ ‘ਤੇ ਸਵਾਲ ਚੁੱਕੇ ਹਨ।ਦੱਸ ਦੇਈਏ ਕਿ ਅਜਨਾਲਾ ਦੇ ਪਿੰਡ ਗੋਰੇਨੰਗਲ ਅੰਦਰ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਜਵਾਈ ਆਪਣੇ ਸਹੁਰੇ ਨੂੰ ਧੱਕੇ ਨੂੰ ਅਗਵਾਹ ਕਰਕੇ ਗੱਡੀ ‘ਚ ਬਿਠਾ ਕੇ ਲੈ ਗਿਆ ਜਿਸ ਨੂੰ ਲੈ ਕੇ ਸੱਸ ਮਨਜੀਤ ਕੌਰ ਨੇ ਅਪਾਣੇ ਜਵਾਈ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਹੈ ਕਿ ਉਸਦੇ ਪਤੀ ਦਾ ਨਾਮ ਸ਼ਰਮਾ ਸਿੰਘ ਹੈ ਅਤੇ ਮੇਰਾ ਜਵਾਈ ਧੱਕੇ ਨਾਲ ਹੱਥਾ ਪਾਈ ਕਰਕੇ ਮੇਰੇ ਪਤੀ ਨੂੰ ਲੈ ਗਿਆ ਹੈ ਤੇ ਕਹਿੰਦੇ ਹਨ ਕਿ ਸਾਨੂੰ ਜ਼ਮੀਨ ਦਿਓ ਪਰ ਅਸੀਂ ਜਿਊਂਦੇ ਜੀਅ ਕਿਸੇ ਨੂੰ ਜ਼ਮੀਨ ਨਹੀਂ ਦੇਣਾ ਚਾਹੁੰਦੇ, ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

 


ਮੌਕੇ ‘ਤੇ ਮੌਜੂਦ ਸ਼ਰਮਾ ਸਿੰਘ ਦੀ ਲੜਕੀ ਦਾ ਕਹਿਣਾ ਹੈ ਕਿ ਮੇਰਾ ਜੀਜਾ ਉਸ ਦੇ ਪਿਤਾ ਨੂੰ ਧੱਕੇ ਨਾਲ ਚੁੱਕ ਕੇ ਲਏ ਗਏ ਹਨ ਤੇ ਜ਼ਮੀਨ ਧੱਕੇ ਨਾਲ ਮੰਗਦੇ ਹਨ, ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਮੇਰੇ ਪਿਤਾ ਨੂੰ ਕੁਝ ਹੁੰਦਾ ਹੈ ਕਿ ਉਸਦੀ ਜ਼ਿੰਮੇਵਾਰ ਪੁਲਿਸ ਹੋਵੇਗੀ।

ਇਸ ਸਬੰਧੀ ਜਵਾਈ ਮਹਾਵੀਰ ਸਿੰਘ ਦਾ ਕਹਿਣਾ ਹੈ ਕਿ ਬਾਪੂ ਬੀਮਾਰ ਰਹਿੰਦਾ ਹੈ ਤੇ ਉਸਦਾ ਇਲਾਜ ਨਹੀਂ ਕਰਵਾ ਰਹੇ ਅਤੇ ਉਸ ਨੇਇਲਾਜ ਕਰਵਾਉਣ ਲਈ ਬਾਪੂ ਨੂੰ ਲੈ ਕੇ ਗਿਆ ਹੈ ਅਤੇ ਬਾਪੂ ਕੋਲ ਰਹਿੰਦੇ ਸਾਲੀ ਤੇ ਸਾਂਢੂ ਜ਼ਮੀਨ ਹੜੱਪਣਾ ਚਾਹੁੰਦੇ ਹਨ।

ਇਸ ਦੌਰਾਨ ਸਾਰੇ ਮਾਮਲੇ ਦੀ ਜਾਂਚ ਕਰਦਿਆਂ ਡੀਐਸਪੀ ਸੰਜੀਵ ਕੁਮਾਰ ਅਜਨਾਲਾ ਨੇ ਕਿਹਾ ਕਿ ਮਨਦੀਪ ਕੌਰ ਵਲੋਂ ਇਕ ਲਿਖਤੀ ਸ਼ਿਕਾਇਤ ਆਈ ਸੀ ਕਿ ਮੇਰੇ ਪਿਤਾ ਨੂੰ ਮੇਰਾ ਜੀਜਾ ਅਗਵਾ ਕਰਕੇ ਲੈ ਰਿਹਾ ਹੈ ਕਾਨੂੰਨੀ ਕਰਵਾਈ ਕੀਤੀ ਜਾਵੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CCTV videocrime newslatest newspro punjab tvpunjab policepunjabi news
Share229Tweet143Share57

Related Posts

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025
Load More

Recent News

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.