ਮੰਗਲਵਾਰ, ਅਗਸਤ 25, 2026 08:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਕਿਲ੍ਹੇ ਪਿੱਛੇ ਤਿੰਨ ਬੱਚਿਆਂ ਦੇ ਪਿਉ ਦਾ ਕਤਲ, ਪਰਿਵਾਰ ਵਲੋਂ ਇਨਸਾਫ ਦੀ ਮੰਗ

Ajnala : ਅਜਨਾਲਾ ਦੇ ਪਿੰਡ ਹਰੜ ਖੁਰਦ ਵਿਖੇ ਅੱਜ 1 ਏਕੜ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਏ ਖੂਨੀ ਤਕਰਾਰ 'ਚ ਤਿੰਨ ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਸ ਸੰਬੰਧੀ ਥਾਣਾ ਰਮਦਾਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ I

by Bharat Thapa
ਨਵੰਬਰ 9, 2022
in ਪੰਜਾਬ
0

Ajnala : ਅਜਨਾਲਾ ਦੇ ਪਿੰਡ ਹਰੜ ਖੁਰਦ ਵਿਖੇ ਅੱਜ 1 ਏਕੜ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਏ ਖੂਨੀ ਤਕਰਾਰ ‘ਚ ਤਿੰਨ ਬੱਚਿਆਂ ਦੇ ਬਾਪ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਸ ਸੰਬੰਧੀ ਥਾਣਾ ਰਮਦਾਸ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ I

ਅਮਰਜੀਤ ਸਿੰਘ ਭਰਾ :

ਇਸ ਸਬੰਧੀ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਗੱਗੋਮਾਹਲ ਵਾਸੀ ਦਵਿੰਦਰ ਸਿੰਘ ਪੱਪੀ ਧਿਰ ਨਾਲ ਇਕ ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਅੱਜ ਦੁਪਹਿਰ ਸਮੇਂ ਦਵਿੰਦਰ ਸਿੰਘ ਤੇ ਉਸਦੇ ਸਾਥੀਆਂ ਵਲੋਂ ਸਾਡੇ ਵਲੋਂ ਬੀਜੀ ਇਕ ਏਕੜ ਕਣਕ ਨੂੰ ਵਾਹੁਣ ਉਪਰੰਤ ਪਿੰਡ ਹਰੜ ਖੁਰਦ ਵਿਖੇ ਆ ਕੇ ਸਾਡੇ ਪਰਿਵਾਰਕ ਮੈਂਬਰਾਂ ਤੇ ਹਮਲਾ ਕਰਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ।

 

ਜਿਸ ਦੌਰਾਨ ਜੋਬਨਜੀਤ ਸਿੰਘ ਕੋਠੇ ਤੇ ਚੜ੍ਹ ਰਿਹਾ ਸੀ ਕਿ ਇਕ ਵਿਅਕਤੀ ਵੱਲੋਂ ਚਲਾਈ ਗੋਲੀ ਉਸ ਦੇ ਸਿਰ ਤੇ ਲੱਗ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕਰਦਿਆਂ ਕਿਹਾ ਕਿ ਜੋਬਨਜੀਤ ਸਿੰਘ ਦਾ ਕਤਲ ਕਰਨ ਵਾਲੇ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ I

 

ਪੁਲਸ ਚੌਂਕੀ ਗੱਗੋਮਾਹਲ ਇੰਚਾਰਜ :

ਇਸ ਸਬੰਧੀ ਪੁਲਸ ਚੌਕੀ ਗੱਗੋਮਾਹਲ ਦੇ ਇੰਚਾਰਜ ਗੁਰਇਕਬਾਲ ਸਿੰਘ ਬਾਜਵਾ ਨੇ ਕਿਹਾ ਕਿ ਜੋਬਨਜੀਤ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ ਜਿਸ ਸੰਬੰਧੀ ਉਹ ਮਾਮਲੇ ਦੀ ਜਾਂਚ ‘ਚ ਜੁਟੇ ਹਨ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਏਗੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: Ajnalalatest newspro punjab tvpunjabpunjabi news
Share210Tweet131Share52

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.