ਬੁੱਧਵਾਰ, ਜੁਲਾਈ 29, 2026 01:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਵਾਰ ਮੁੜ ਰਿਸ਼ਤੇ ਹੋਏ ਤਾਰ-ਤਾਰ , ਪਿਓ ਨੇ 12 ਸਾਲਾ ਨਬਾਲਗ ਧੀ ਨਾਲ ਕੀਤਾ ਬਲਾਤਕਾਰ

ਪੰਜਾਬ 'ਚ ਇੱਕ ਵਾਰ ਫਿਰ ਤੋਂ ਬਾਪ-ਧੀ ਦਾ ਰਿਸ਼ਤਾ ਸ਼ਰਮਸਾਰ ਹੋਇਆ ਹੈ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਇੱਕ ਪਿਓ ਵਲੋਂ ਆਪਣੀ 12 ਸਾਲਾ ਧੀ ਨੂੰ ਹਵੱਸ ਦਾ ਸ਼ਿਕਾਰ ਬਣਾਇਆ ਗਿਆ।

by Gurjeet Kaur
ਦਸੰਬਰ 13, 2022
in ਪੰਜਾਬ
0

Nabha: ਬਾਪ ਅਤੇ ਧੀ ਦਾ ਸਭ ਤੋਂ ਦੁਨੀਆ ‘ਤੇ ਪਵਿੱਤਰ ਰਿਸ਼ਤਿਆਂ ਚੋਂ ਮੰਨਿਆ ਜਾਂਦਾ ਹੈ ਜਿਹੜਾ ਬਾਪ ਆਪਣੀ ਧੀ ਨੂੰ ਉਂਗਲ ਫੜ ਕੇ ਤੁਰਨਾ ਸਿਖਾਉਂਦਾ ਹੈ ਉਹ ਹੀ ਬਾਪ ਜੇਕਰ ਹੈਵਾਨ ਬਣ ਜਾਵੇ ਤਾਂ ਧੀ ਦੀ ਰਾਖੀ ਕੌਣ ਕਰ ਸਕਦੈ। ਦੱਸ ਦਈਏ ਕਿ ਇਸ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਹੈਵਾਨ ਪਿਓ ਵੱਲੋਂ ਆਪਣੀ ਧੀ ਨਾਲ ਬਲਾਤਕਾਰ ਕੀਤਾ ਗਿਆ।

ਇਸ ਬਾਰੇ ਨਾਬਾਲਗ ਪੀੜਤਾ ਦੀ ਨਾਨੀ ਨੇ ਦੱਸਿਆ ਕਿ ਲੜਕੀ ਦੇ ਬਾਪ ਵੱਲੋਂ ਸ਼ਰਮਸਾਰ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤਾ ਦੇ ਪਿਓ ਨੇ ਇਸ ਤੋਂ ਪਹਿਲਾਂ ਦੀਵਾਲੀ ਵੇਲੇ ਗਲਤ ਕੰਮ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਹੁਣ ਫਿਰ ਤੋਂ ਇਸ ਘਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ। ਜਿਸ ਤੋਂ ਬਾਅਦ ਅਸੀਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਪੀੜਤਾ ਦੀ ਨਾਨੀ ਨੇ ਕਿਹਾ ਕਿ ਮੁਲਜ਼ਮ ਸੀਜ਼ਨ ‘ਚ ਕੰਬਾਈਨ ਲਾਉਣ ਜਾਂਦਾ ਹੈ ਅਤੇ ਸ਼ਰਾਬ ਦਾ ਆਦੀ ਹੈ। ਇਸਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ ਇਸ ਮੌਕੇ ਜਦੋਂ ਨਾਭਾ ਕੋਤਵਾਲੀ ਦੇ ਇੰਚਾਰਜ ਹੈਰੀ ਬੋਪਾਰਾਏ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਬਾਬਤ ਪਰਿਵਾਰ ਵੱਲੋਂ ਸੂਚਿਤ ਕੀਤਾ ਗਿਆ। ਅਸੀਂ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਪੋਸਕੋ ਐਕਟ ਅਤੇ ਹੋਰ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਬਹਾ। ਜਿਸ ਤੋਂ ਬਾਅਦ ਹੁਣ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: daughterfather rapedpro punjab tvpunjabi news
Share216Tweet135Share54

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.