ਸੋਮਵਾਰ, ਨਵੰਬਰ 3, 2025 03:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Fazilka News: 21 ਸੇਵਾ ਕੇਂਦਰਾਂ ਤੋਂ ਨਾਗਰਿਕਾਂ ਨੂੰ 429 ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਮੁਹੱਈਆ

ਫਾਜ਼ਿਲਕਾ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 18, 2023
in ਪੰਜਾਬ
0

Punjab News: ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ 429 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਫਾਜ਼ਿਲਕਾ ਅੰਦਰ 21 ਸੇਵਾ ਕੇਂਦਰ ਚੱਲ ਰਹੇ ਹਨ ਜੋ ਕਿ ਆਮ ਲੋਕਾਂ ਲਈ ਕਾਫੀ ਕਾਰਗਰ ਸਿੱਧ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਕੀਤਾ।

ਉਨ੍ਹਾਂ ਕਿਹਾ ਕਿ ਟਾਈਪ-1 ਸੇਵਾ ਕੇਂਦਰ ਵਿੱਚ ਇਕ ਸੈਂਟਰ, ਟਾਈਪ-2 ਸੇਵਾ ਕੇਂਦਰ ਵਿੱਚ ਛੇ ਸੈਂਟਰ ਅਤੇ ਟਾਈਪ-3 ਸੇਵਾ ਕੇਂਦਰ ਵਿੱਚ ਚੋਦਹਾ ਸੈਂਟਰ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਦੇ ਹਨ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ, ਦਫਤਰ ਨਗਰ ਕੌਂਸਲ ਫਾਜ਼ਿਲਕਾ, ਅਜੀਮਗੜ੍ਹ (ਅਬੋਹਰ), ਬੱਲੂਆਣਾ, ਚੱਕ ਖੇੜੇ ਵਾਲਾ, ਚੱਕ ਸੁਹੇਲੇ ਵਾਲਾ, ਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ), ਘੱਲੂ, ਘੁਬਾਇਆ, ਕੇਰੀਆਂ, ਲਾਧੂਕਾ, ਮੰਡੀ ਅਮੀਨ ਗੰਜ਼, ਦਫਤਰ ਮਾਰਕੀਟ ਕਮੇਟੀ ਜਲਾਲਾਬਾਦ, ਤਹਿਸੀਲ ਕੰਪਲੈਕਸ ਜਲਾਲਾਬਾਦ, ਪੰਜਕੋਸੀ, ਸੱਪਾਂ ਵਾਲੀ, ਸੀਤੋ ਗੁਨੋ, ਤਹਿਸੀਲ ਕੰਪਲੈਕਸ ਅਬੋਹਰ, ਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਦਿਨ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fazilka DCFazilka Services Centerspro punjab tvpunjab governmentpunjab newspunjabi news
Share202Tweet127Share51

Related Posts

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025

ਫਿਰੋਜ਼ਪੁਰ ਡਿਵੀਜ਼ਨ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ : ਹਫ਼ਤੇ ਵਿੱਚ 6 ਦਿਨ ਚੱਲੇਗੀ

ਨਵੰਬਰ 2, 2025

CM ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਨਵੰਬਰ 2, 2025
Load More

Recent News

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.