ਮੰਗਲਵਾਰ, ਨਵੰਬਰ 18, 2025 03:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਜੇਲ੍ਹ ‘ਚ ਗੈਂਗਵਾਰ ਦਾ ਖਦਸ਼ਾ, ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ‘ਚ ਕੀਤਾ ਗਿਆ ਸ਼ਿਫਟ

Lawrence Bishnoi: ਮੰਡੋਲੀ ਜੇਲ੍ਹ ਪ੍ਰਸ਼ਾਸਨ ਨੇ ਐਨਆਈਏ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਜੇਕਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਜੇਲ੍ਹ ਵਿੱਚ ਰੱਖਿਆ ਗਿਆ ਤਾਂ ਗੈਂਗ ਵਾਰ ਹੋਣ ਦੀ ਸੰਭਾਵਨਾ ਹੈ।

by ਮਨਵੀਰ ਰੰਧਾਵਾ
ਜੂਨ 15, 2023
in ਦੇਸ਼
0

Lawrence Bishnoi Shifted to Punjab Jail: ਦਿੱਲੀ ਜੇਲ੍ਹ ਵਿੱਚ ਗੈਂਗਸਟਰ ਲਾਰੈਂਸ ਦੇ ਕਤਲ ਦੇ ਸ਼ੱਕ ਵਿੱਚ ਦੇਰ ਰਾਤ ਉਸ ਨੂੰ ਪੰਜਾਬ ਦੀ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਲਾਰੈਂਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਹਾਲ ਹੀ ‘ਚ ਦਿੱਲੀ ਜੇਲ ਪ੍ਰਸ਼ਾਸਨ ਦੀ ਅਪੀਲ ‘ਤੇ ਅਦਾਲਤ ਨੇ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਬਠਿੰਡਾ ਜੇਲ ਭੇਜਣ ਦੇ ਹੁਕਮ ਦਿੱਤੇ ਹਨ।

ਕਰੀਬ 3 ਦਿਨ ਪਹਿਲਾਂ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਅਪੀਲ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਗੈਂਗਸਟਰ ਨੂੰ ਉਸ ਦੀ ਹਿਰਾਸਤ ਪੂਰੀ ਹੋਣ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਹਵਾਲੇ ਕਰਨ ਲਈ ਵੀ ਕਿਹਾ ਹੈ। ਦਰਅਸਲ, ਲਾਰੈਂਸ ਲੰਬੇ ਸਮੇਂ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਇੱਥੋਂ ਉਸਨੂੰ ਗੁਜਰਾਤ ਪੁਲਿਸ ਨੇ ਇੱਕ ਅਪਰਾਧਿਕ ਮਾਮਲੇ ਦੀ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਅਤੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਲਿਆਂਦਾ ਗਿਆ।

ਇਸ ਦੇ ਨਾਲ ਹੀ ਕੇਂਦਰੀ ਏਜੰਸੀਆਂ ਨੂੰ ਲਾਰੈਂਸ ‘ਤੇ ਹਮਲੇ ਦੀ ਇਨਪੁਟ ਮਿਲੀ। ਜਾਣਕਾਰੀ ਮੁਤਾਬਕ ਬੰਬੀਹਾ ਗੈਂਗ ਲਾਰੈਂਸ ‘ਤੇ ਹਮਲੇ ਦੀ ਪਲਾਨਿੰਗ ਕਰ ਸਕਦਾ ਹੈ। ਜਿਸ ਤੋਂ ਬਾਅਦ ਰਾਤ ਨੂੰ ਉਸ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਪਹੁੰਚਾਇਆ। ਪਰ ਹੁਣ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਦਿੱਲੀ ਵਿੱਚ ਲਾਰੈਂਸ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ।

ਦਿੱਲੀ ਦੀ ਸਾਕੇਤ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਧਾ ਦਿੱਤੀ ਹੈ। ਦਿੱਲੀ ਪੁਲਿਸ ਤੇ ਕ੍ਰਾਈਮ ਬ੍ਰਾਂਚ ਦੀ ਮੰਗ ‘ਤੇ ਇਹ ਹਿਰਾਸਤ 14 ਜੂਨ ਤੱਕ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਨੂੰ ਦਿੱਲੀ ਦੀ ਕਿਸੇ ਵੀ ਜੇਲ੍ਹ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ।

ਇਹੀ ਕਾਰਨ ਹੈ ਕਿ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਲਾਰੈਂਸ ਨੂੰ ਦਿੱਲੀ ਜੇਲ੍ਹ ਵਿੱਚ ਰੱਖਣ ਦੀ ਬਜਾਏ ਸਿੱਧੇ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਦੀ ਮੰਗ ਵੀ ਮੰਨ ਲਈ ਹੈ ਤੇ ਸਖ਼ਤ ਸੁਰੱਖਿਆ ਵਿਚਕਾਰ ਉਸ ਨੂੰ ਬਠਿੰਡਾ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।

ਲਾਰੈਂਸ ਬਿਸ਼ਨੋਈ ਦਾ ਨਾਂ NIA ਦੀ ਅੱਤਵਾਦੀ ਸੂਚੀ ‘ਚ

NIA ਨੇ ਅੱਤਵਾਦੀ ਸੰਗਠਨਾਂ ਨਾਲ ਸਬੰਧਤ 14 ਗੈਂਗਸਟਰਾਂ ਨੂੰ ਅੱਤਵਾਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ, ਕਾਲਾ ਜਠੇੜੀ ਦਾ ਨਾਂ ਵੀ ਸ਼ਾਮਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bathinda JailDELHI POLICEGang war in Delhi jailLawrence BishnoiNIA courtpro punjab tvpunjabpunjabi news
Share209Tweet131Share52

Related Posts

ਪ੍ਰਧਾਨ ਮੰਤਰੀ ਮੋਦੀ 19 ਨਵੰਬਰ ਨੂੰ ਜਾਰੀ ਕਰਨਗੇ 21ਵੀਂ ਕਿਸ਼ਤ, ਜਾਣੋ ਤੁਹਾਡੇ ਖਾਤੇ ਵਿੱਚ ਕਦ ਆਉਣਗੇ ਪੈਸੇ ?

ਨਵੰਬਰ 17, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਦਿੱਲੀ ਬਲਾਸਟ ‘ਚ ਅੱਤਵਾਦੀਆਂ ਨੇ ਲਿਆ ਟੈਲੀਗ੍ਰਾਮ ਦੇ ਇਸ Feature ਦਾ ਸਹਾਰਾ, ਇਸ ਤਰ੍ਹਾਂ ਕੀਤੀ ਪਲੈਨਿੰਗ

ਨਵੰਬਰ 14, 2025

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੋਤਸਵਾਨਾ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025
Load More

Recent News

ਚੰਡੀਗੜ੍ਹ ਦੀ 18 ਸਾਲਾਂ ਜਾਨਵੀ ਜਿੰਦਲ ਨੇ ਸਕੇਟਿੰਗ ‘ਚ ਸਿਰਜਿਆ ਇਤਿਹਾਸ, 5 ਗਿਨੀਜ਼ ਵਰਲਡ ਰਿਕਾਰਡ ਕੀਤੇ ਆਪਣੇ ਨਾਂਅ

ਨਵੰਬਰ 17, 2025

ਪੰਜਾਬ ਸਰਕਾਰ ਵੱਲੋਂ ਇਸ ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਨਵੰਬਰ 17, 2025

26 ਨਵੰਬਰ ਨੂੰ ਮਨਾਈ ਜਾਵੇਗੀ ਦਿੱਲੀ ਮੋਰਚੇ ਦੀ 5ਵੀਂ ਵਰ੍ਹੇਗੰਢ : ਸੰਯੁਕਤ ਕਿਸਾਨ ਮੋਰਚਾ

ਨਵੰਬਰ 17, 2025

ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ

ਨਵੰਬਰ 17, 2025

ਸਾਊਦੀ ਅਰਬ ‘ਚ ਹਜ ਯਾਤਰੀਆਂ ਨਾਲ ਵਾਪਰਿਆ ਭਿਆਨਕ ਹਾਦਸਾ, 40 ਤੋਂ ਵੱਧ ਭਾਰਤੀਆਂ ਦੀ ਮੌਤ

ਨਵੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.