ਸ਼ੁੱਕਰਵਾਰ, ਜੁਲਾਈ 17, 2026 03:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਮਹਿਲਾ ਏਜੰਟ ਗ੍ਰਿਫ਼ਤਾਰ

10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

by Gurjeet Kaur
ਦਸੰਬਰ 5, 2022
in ਪੰਜਾਬ
0

Chandigarh: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ‘ਚ ਕੁੱਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

 

 

Tags: pro punjab tvpunjabi newsVigilance BureauWoman Arrested
Share207Tweet129Share52

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.