ਬੁੱਧਵਾਰ, ਦਸੰਬਰ 31, 2025 09:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ

Health Tips : ਦਿਲ ਦੇ ਰੋਗਾਂ ਲਈ ਬਹੁਤ ਫਾਇਦੇਮੰਦ ਹੈ ਮੇਥੀ, ਕਈ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

ਮੇਥੀ ਦਾਣਾ ਬਹੁਤ ਫਾਇਦੇਮੰਦ ਹੁੰਦਾ ਹੈ, ਮੇਥੀ ਹਰੀ ਸਬਜ਼ੀ, ਮੇਥੀ ਦਾ ਪਾਣੀ ਤੇ ਮੇਥੀ ਦਾਣਾ, ਇਸ ਦਾ ਸੇਵਨ ਕਿਸੇ ਵੀ ਰੂਪ 'ਚ ਕਰਨਾ ਚਾਹੀਦਾ ਹੈ। ਇਸ ਨਾਲ ਸਿਹਤ ਨੂੰ ਫਾਇਦਾ ਹੁੰਦਾ ਹੈ।

by Bharat Thapa
ਜਨਵਰੀ 5, 2023
in ਲਾਈਫਸਟਾਈਲ
0
Fenugreek seeds in a spoon and on a table with green leaves against a black wooden board

Fenugreek seeds in a spoon and on a table with green leaves against a black wooden board

Health Tips :ਮੇਥੀ ਦੀ ਵਰਤੋਂ ਹਰ ਘਰ ‘ਚ ਹੁੰਦੀ ਹੈ, ਇਸ ਦੀ ਵਰਤੋਂ ਵੱਖ-ਵੱਖ ਪਕਵਾਨਾਂ ‘ਚ ਵੱਖ-ਵੱਖ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਇਸ ਦੇ ਪੱਤਿਆਂ ਦੀ ਜਿੱਥੇ ਸਬਜ਼ੀ ਦੇ ਤੌਰ ‘ਤੇ ਵਰਤੋਂ ਕੀਤੀ ਜਾਂਦੀ ਹੈ, ਉੱਥੇ ਹੀ ਇਸ ਦੇ ਬੀਜ ਵੀ ਕਈ ਰੂਪਾਂ ‘ਚ ਵਰਤੇ ਜਾਂਦੇ ਹਨ, ਜੋ ਨਾ ਸਿਰਫ ਭੋਜਨ ਦਾ ਸੁਆਦ ਵਧਾਉਂਦੇ ਹਨ, ਸਗੋਂ ਕਈ ਬੀਮਾਰੀਆਂ ਤੋਂ ਬਚਾਉਣ ‘ਚ ਵੀ ਮਦਦ ਕਰਦੇ ਹਨ।

ਮੇਥੀ ਦੇ ਦਾਣੇ ਬਹੁਤ ਫਾਇਦੇਮੰਦ ਹੁੰਦੇ ਹਨ, ਇਨ੍ਹਾਂ ‘ਚ ਹੀ ਚੰਗੀ ਸਿਹਤ ਦਾ ਰਾਜ਼ ਛੁਪਿਆ ਹੁੰਦਾ ਹੈ। ਜੋ ਲੋਕ ਰੋਜ਼ ਮੇਥੀ ਦੀ ਵਰਤੋਂ ਵੱਖ-ਵੱਖ ਤਰੀਕਿਆਂ ਨਾਲ ਕਰਦੇ ਹਨ, ਉਹ ਕਈ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦੇ ਹਨ। ਮੇਥੀ ਦੇ ਬੀਜ ਬਹੁਤ ਫਾਇਦੇਮੰਦ ਹੁੰਦੇ ਹਨ। ਮੇਥੀ ਦੇ ਬੀਜਾਂ ਦਾ ਪਾਣੀ ਕਈ ਬਿਮਾਰੀਆਂ ਦੀ ਦਵਾਈ ਦਾ ਕੰਮ ਵੀ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਫੈਟ ਵਧਣ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਮੇਥੀ ਦਾ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਮੇਥੀ ਦੇ ਬੀਜਾਂ ਦਾ ਸੇਵਨ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਡਾਇਬਟੀਜ਼ ਦੀ ਸਮੱਸਿਆ ਹੈ ਉਨ੍ਹਾਂ ਲਈ ਮੇਥੀ ਦੇ ਬੀਜ ਫਾਇਦੇਮੰਦ ਹੁੰਦੇ ਹਨ ਤੇ ਮੇਥੀ ਦੇ ਬੀਜ ਪਾਚਨ ਦੀ ਗਤੀ ਨੂੰ ਘੱਟ ਕਰਦੇ ਹਨ। ਮੇਥੀ ਦੇ ਬੀਜ ਖੂਨ ‘ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਇਨਸੁਲਿਨ ਦੇ ਪ੍ਰਭਾਵ ਨੂੰ ਵੀ ਸੁਧਾਰਦੇ ਹਨ।

ਮੇਥੀ ਕੋਲੈਸਟ੍ਰੋਲ ਨੂੰ ਵੀ ਘੱਟ ਕਰਦੀ ਹੈ। ਜੇਕਰ ਇਸ ਦੇ ਦਾਣਿਆਂ ਦਾ ਰੋਜ ਸੇਵਨ ਕੀਤਾ ਜਾਵੇ, ਤਾਂ ਬੈਡ ਕੋਲੈਸਟ੍ਰਾਲ ਖਤਮ ਹੁੰਦਾ ਹੈ। ਦੂਜੇ ਪਾਸੇ ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ, ਅਜਿਹੇ ਲੋਕਾਂ ਨੂੰ ਮੇਥੀ ਦਾਣਾ ਵੀ ਖਾਣਾ ਚਾਹੀਦਾ ਹੈ। ਇਸ ਦੇ ਦਾਣੇ ਗਠੀਆ ਰੋਗ ‘ਚ ਵੀ ਰਾਹਤ ਦਿੰਦੇ ਹਨ। ਇੰਨਾ ਹੀ ਨਹੀਂ ਇਹ ਜੋੜਾਂ ਨੂੰ ਵੀ ਮਜ਼ਬੂਤ ​​ਬਣਾਉਂਦੇ ਹਨ।

ਮੇਥੀ ਦੇ ਬੀਜ ਦਿਲ ਦੇ ਰੋਗਾਂ ਲਈ ਲਾਭਕਾਰੀ ਹੁੰਦੇ ਹਨ। ਦਿਲ ਨੂੰ ਮਜ਼ਬੂਤ ​​ਬਣਾਉਣ ਲਈ ਮੇਥੀ ਦੇ ਬੀਜਾਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ, ਇਹ ਹਾਰਟ ਅਟੈਕ ਦੀ ਸੰਭਾਵਨਾ ਨੂੰ ਘੱਟ ਕਰਦਾ ਹੈ। ਮੇਥੀ ਦਾਣਾ ਵੀ ਦਿਲ ਦੀਆਂ ਧਮਨੀਆਂ ਵਿੱਚ ਰੁਕਾਵਟ ਨੂੰ ਦੂਰ ਕਰਨ ਵਿੱਚ ਸਮਰੱਥ ਹੈ। ਔਰਤਾਂ ਨੂੰ ਮੇਥੀ ਦਾਣੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ, ਅਜਿਹੇ ਲੋਕਾਂ ਨੂੰ ਮੇਥੀ ਦੇ ਬੀਜਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਮੇਥੀ ਦੇ ਬੀਜ ਕਬਜ਼ ਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fenugreek benefitshealth newshealth tipslatest newspro punjab tvpunjabi news
Share276Tweet173Share69

Related Posts

ਸਰਦੀਆਂ ਵਿੱਚ ਸਿਰਫ਼ ਗਰਮ ਪਾਣੀ ਪੀਣਾ ਸਹੀ ਹੈ ਜਾਂ ਗਲਤ ? ਜਾਣੋ

ਦਸੰਬਰ 30, 2025

ਹੁਣ ਭਾਰ ਘਟਾਉਣ ਲਈ ਬਣੀ ਗੋਲੀ, ਰੇਗੁਲੇਟਰਾਂ ਨੇ ਦਿੱਤੀ ਮਨਜੂਰੀ

ਦਸੰਬਰ 23, 2025

AAP ਦੀ ਲੋਕ ਭਲਾਈ ਯੋਜਨਾ ਦਾ ਦਿਖਾਈ ਦੇ ਰਿਹਾ ਪ੍ਰਤੱਖ ਪ੍ਰਭਾਵ : ਹੁਣ ਗ਼ਰੀਬ ਦੀ ਜੇਬ ‘ਤੇ ਨਹੀਂ ਪਵੇਗਾ ਭਾਰ, ਸਰਕਾਰੀ ਹਸਪਤਾਲਾਂ ‘ਚ ਮਿਲੇਗਾ ਵਿਸ਼ਵ ਪੱਧਰੀ ਇਲਾਜ

ਦਸੰਬਰ 19, 2025

ਨਹੀਂ ਝੜਨਗੇ ਵਾਲ, ਪੇਟ ਵੀ ਰਹੇਗਾ ਸਾਫ਼ … ਇਹ 3 ਸ਼ਾਨਦਾਰ ਭੋਜਨ ਦਿਖਾਉਣਗੇ ਕਮਾਲ

ਦਸੰਬਰ 18, 2025

ਮਾਨ ਸਰਕਾਰ ਨੇ ਸਖ਼ਤ ਜਨਹਿੱਤ ਫੈਸਲੇ ਕੀਤੇ ਜਾਰੀ, ਮਰੀਜ਼ਾਂ ਦੇ ਅਧਿਕਾਰਾਂ ਦੀ ਕੀਤੀ ਜਾਵੇਗੀ ਰੱਖਿਆ, ਨਿੱਜੀ ਹਸਪਤਾਲਾਂ ਨੂੰ ਦਿੱਤੀ ਚੇਤਾਵਨੀ !

ਦਸੰਬਰ 16, 2025

ਆਮ ਆਦਮੀ ਪਾਰਟੀ ਦੇ ਵਿਧਾਇਕ ਮਰੀਜ਼ਾਂ ਦੀਆਂ ਸਹੂਲਤਾਂ ਅਤੇ ਡਾਕਟਰੀ ਦੇਖਭਾਲ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਪਹੁੰਚੇ

ਦਸੰਬਰ 10, 2025
Load More

Recent News

ਸਰਦੀਆਂ ਵਿੱਚ ਸਿਰਫ਼ ਗਰਮ ਪਾਣੀ ਪੀਣਾ ਸਹੀ ਹੈ ਜਾਂ ਗਲਤ ? ਜਾਣੋ

ਦਸੰਬਰ 30, 2025

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਦਸੰਬਰ 30, 2025

ਮੁੱਖ ਮੰਤਰੀ ਮਾਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼, ਜਾਂਚ ਲਈ ਗਠਿਤ ਕੀਤੀ SIT

ਦਸੰਬਰ 30, 2025

ਮੁਕੇਸ਼ ਅੰਬਾਨੀ ਨੇ ਕਰਾ ਦਿੱਤੀ ਮੌਜ, ਚਾਹ ਦੇ ਕੱਪ ਨਾਲੋਂ ਵੀ ਸਸਤਾ ਹੈ Jio ਦਾ ਇਹ ਰੀਚਾਰਜ ਪਲਾਨ

ਦਸੰਬਰ 30, 2025

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.