ਸ਼ਨੀਵਾਰ, ਅਗਸਤ 8, 2026 01:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਭਾਰ ਘਟਾਉਣ ਲਈ ਬਹੁਤ ਫਾਇਦੇਮੰਦ ਹਨ ਮੇਥੀ ਦੀਆਂ ਪੱਤੀਆਂ, ਦਿਲ ਦੀਆਂ ਬਿਮਾਰੀਆਂ ਨੂੰ ਵੀ ਕਰਦੀ ਹੈ ਠੀਕ

ਠੰਢ ਦੇ ਮੌਸਮ 'ਚ ਹਰੇ ਪੱਤੇਦਾਰ ਮੇਥੀ ਬਾਜ਼ਾਰ 'ਚ ਕਾਫ਼ੀ ਮਾਤਰਾ 'ਚ ਉਪਲਬਧ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਇੱਕ ਨਹੀਂ ਸਗੋਂ ਕਈ ਫਾਇਦੇ ਹੁੰਦੇ ਹਨ। ਮੇਥੀ ਦਾ ਸੇਵਨ ਵੱਖ-ਵੱਖ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ।

by Bharat Thapa
ਦਸੰਬਰ 14, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਮੈਡੀਕਲ ਨਿਊਜ਼ ਟੂਡੇ ਦੇ ਮੁਤਾਬਕ ਮੇਥੀ ਦਾ ਨਿਯਮਤ ਸੇਵਨ ਕਰਨ ਨਾਲ ਟਾਈਪ-1 ਅਤੇ ਟਾਈਪ-2 ਡਾਇਬਟੀਜ਼ ਨੂੰ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮੇਥੀ ਵਿੱਚ ਕੋਲੈਸਟ੍ਰਾਲ ਘੱਟ ਕਰਨ ਦੇ ਗੁਣ ਵੀ ਪਾਏ ਜਾਂਦੇ ਹਨ।
ਫਾਈਬਰ ਨਾਲ ਭਰਪੂਰ ਮੇਥੀ ਦੀ ਚਾਹ ਪੀਣ ਨਾਲ ਵਾਰ-ਵਾਰ ਭੁੱਖ ਲੱਗਣ ਤੋਂ ਬਚਿਆ ਜਾ ਸਕਦਾ ਹੈ ਅਤੇ ਪੇਟ ਭਰਿਆ ਮਹਿਸੂਸ ਹੋ ਸਕਦਾ ਹੈ। ਦੂਜੇ ਪਾਸੇ ਮੇਥੀ ਦੇ ਸੇਵਨ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ ਤੇ ਕਬਜ਼ ਜਾਂ ਐਸੀਡਿਟੀ ਵਰਗੀਆਂ ਸਮੱਸਿਆਵਾਂ ਵੀ ਠੀਕ ਹੁੰਦੀਆਂ ਹਨ।
ਔਰਤਾਂ ਲਈ ਵੀ ਮੇਥੀ ਨੂੰ ਫਾਇਦੇਮੰਦ ਮੰਨਿਆ ਗਿਆ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਦਾ ਸੇਵਨ ਮਾਂ ਦਾ ਦੁੱਧ ਬਣਾਉਣ 'ਚ ਮਦਦ ਕਰਦਾ ਹੈ।
ਔਰਤਾਂ ਨੂੰ ਪੀਰੀਅਡਜ਼ ਦੌਰਾਨ ਹੋਣ ਵਾਲੇ ਅਸਹਿ ਦਰਦ ਤੋਂ ਰਾਹਤ ਦਿਵਾਉਣ ਲਈ ਵੀ ਮੇਥੀ ਨੂੰ ਫਾਇਦੇਮੰਦ ਹੈ। ਪੀਰੀਅਡ ਕ੍ਰੈਂਪਸ ਤੋਂ ਇਲਾਵਾ ਇਸ ਦੌਰਾਨ ਹੋਣ ਵਾਲੀਆਂ ਹੋਰ ਸਮੱਸਿਆਵਾਂ 'ਚ ਵੀ ਮੇਥੀ ਦਾ ਸੇਵਨ ਫਾਇਦੇਮੰਦ ਹੈ।
ਜੇਕਰ ਮੇਥੀ ਦਾ ਸੇਵਨ ਸੰਤੁਲਿਤ ਮਾਤਰਾ 'ਚ ਕੀਤਾ ਜਾਵੇ ਤਾਂ ਇਹ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ ਕਰ ਸਕਦਾ ਹੈ ਤੇ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਸੰਤੁਲਿਤ ਕੋਲੈਸਟ੍ਰੋਲ ਪੱਧਰ ਅਤੇ ਬਲੱਡ ਪ੍ਰੈਸ਼ਰ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਰੱਖਦੇ ਹਨ।
ਜੇਕਰ ਕਿਸੇ ਕਾਰਨ ਸਰੀਰ ਵਿੱਚ ਹੀਮੋਗਲੋਬਿਨ ਘੱਟ ਜਾਂਦਾ ਹੈ, ਤਾਂ ਮੇਥੀ ਦਾ ਸੇਵਨ ਘਟੇ ਹੀਮੋਗਲੋਬਿਨ ਦੀ ਮਾਤਰਾ ਨੂੰ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ।
ਮੇਥੀ ਦਾ ਸੇਵਨ ਸਰੀਰ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦਾ ਹੈ, ਪਰ ਇਸ ਦਾ ਜ਼ਿਆਦਾ ਸੇਵਨ ਸਰੀਰ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ। ਇਸ ਲਈ ਮੇਥੀ ਦੀਆਂ ਪੱਤੀਆਂ ਜਾਂ ਇਸ ਦੇ ਬੀਜਾਂ ਦਾ ਸੰਤੁਲਿਤ ਮਾਤਰਾ 'ਚ ਸੇਵਨ ਕਰਨਾ ਚਾਹੀਦਾ ਹੈ। ਦੂਜੇ ਪਾਸੇ ਜੇਕਰ ਤੁਹਾਨੂੰ ਇਸ ਦੇ ਸੇਵਨ ਨਾਲ ਐਲਰਜੀ ਜਾਂ ਕਿਸੇ ਹੋਰ ਤਰ੍ਹਾਂ ਦੀ ਸਮੱਸਿਆ ਮਹਿਸੂਸ ਹੁੰਦੀ ਹੈ, ਤਾਂ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਮੈਡੀਕਲ ਨਿਊਜ਼ ਟੂਡੇ ਦੇ ਮੁਤਾਬਕ ਮੇਥੀ ਦਾ ਨਿਯਮਤ ਸੇਵਨ ਕਰਨ ਨਾਲ ਟਾਈਪ-1 ਅਤੇ ਟਾਈਪ-2 ਡਾਇਬਟੀਜ਼ ਨੂੰ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮੇਥੀ ਵਿੱਚ ਕੋਲੈਸਟ੍ਰਾਲ ਘੱਟ ਕਰਨ ਦੇ ਗੁਣ ਵੀ ਪਾਏ ਜਾਂਦੇ ਹਨ।
ਫਾਈਬਰ ਨਾਲ ਭਰਪੂਰ ਮੇਥੀ ਦੀ ਚਾਹ ਪੀਣ ਨਾਲ ਵਾਰ-ਵਾਰ ਭੁੱਖ ਲੱਗਣ ਤੋਂ ਬਚਿਆ ਜਾ ਸਕਦਾ ਹੈ ਅਤੇ ਪੇਟ ਭਰਿਆ ਮਹਿਸੂਸ ਹੋ ਸਕਦਾ ਹੈ। ਦੂਜੇ ਪਾਸੇ ਮੇਥੀ ਦੇ ਸੇਵਨ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ ਤੇ ਕਬਜ਼ ਜਾਂ ਐਸੀਡਿਟੀ ਵਰਗੀਆਂ ਸਮੱਸਿਆਵਾਂ ਵੀ ਠੀਕ ਹੁੰਦੀਆਂ ਹਨ।
ਔਰਤਾਂ ਲਈ ਵੀ ਮੇਥੀ ਨੂੰ ਫਾਇਦੇਮੰਦ ਮੰਨਿਆ ਗਿਆ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਦਾ ਸੇਵਨ ਮਾਂ ਦਾ ਦੁੱਧ ਬਣਾਉਣ ‘ਚ ਮਦਦ ਕਰਦਾ ਹੈ।
ਔਰਤਾਂ ਨੂੰ ਪੀਰੀਅਡਜ਼ ਦੌਰਾਨ ਹੋਣ ਵਾਲੇ ਅਸਹਿ ਦਰਦ ਤੋਂ ਰਾਹਤ ਦਿਵਾਉਣ ਲਈ ਵੀ ਮੇਥੀ ਨੂੰ ਫਾਇਦੇਮੰਦ ਹੈ। ਪੀਰੀਅਡ ਕ੍ਰੈਂਪਸ ਤੋਂ ਇਲਾਵਾ ਇਸ ਦੌਰਾਨ ਹੋਣ ਵਾਲੀਆਂ ਹੋਰ ਸਮੱਸਿਆਵਾਂ ‘ਚ ਵੀ ਮੇਥੀ ਦਾ ਸੇਵਨ ਫਾਇਦੇਮੰਦ ਹੈ।
ਜੇਕਰ ਮੇਥੀ ਦਾ ਸੇਵਨ ਸੰਤੁਲਿਤ ਮਾਤਰਾ ‘ਚ ਕੀਤਾ ਜਾਵੇ ਤਾਂ ਇਹ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ ਕਰ ਸਕਦਾ ਹੈ ਤੇ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਸੰਤੁਲਿਤ ਕੋਲੈਸਟ੍ਰੋਲ ਪੱਧਰ ਅਤੇ ਬਲੱਡ ਪ੍ਰੈਸ਼ਰ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਰੱਖਦੇ ਹਨ।
ਜੇਕਰ ਕਿਸੇ ਕਾਰਨ ਸਰੀਰ ਵਿੱਚ ਹੀਮੋਗਲੋਬਿਨ ਘੱਟ ਜਾਂਦਾ ਹੈ, ਤਾਂ ਮੇਥੀ ਦਾ ਸੇਵਨ ਘਟੇ ਹੀਮੋਗਲੋਬਿਨ ਦੀ ਮਾਤਰਾ ਨੂੰ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ।
ਮੇਥੀ ਦਾ ਸੇਵਨ ਸਰੀਰ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦਾ ਹੈ, ਪਰ ਇਸ ਦਾ ਜ਼ਿਆਦਾ ਸੇਵਨ ਸਰੀਰ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ। ਇਸ ਲਈ ਮੇਥੀ ਦੀਆਂ ਪੱਤੀਆਂ ਜਾਂ ਇਸ ਦੇ ਬੀਜਾਂ ਦਾ ਸੰਤੁਲਿਤ ਮਾਤਰਾ ‘ਚ ਸੇਵਨ ਕਰਨਾ ਚਾਹੀਦਾ ਹੈ। ਦੂਜੇ ਪਾਸੇ ਜੇਕਰ ਤੁਹਾਨੂੰ ਇਸ ਦੇ ਸੇਵਨ ਨਾਲ ਐਲਰਜੀ ਜਾਂ ਕਿਸੇ ਹੋਰ ਤਰ੍ਹਾਂ ਦੀ ਸਮੱਸਿਆ ਮਹਿਸੂਸ ਹੁੰਦੀ ਹੈ, ਤਾਂ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fenugreek benefitshealth tipslatest newspro punjab tvpunjabi news
Share237Tweet148Share59

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.