ਮੰਗਲਵਾਰ, ਮਈ 26, 2026 05:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫ਼ਿਰੋਜ਼ਪੁਰ STF ਨੇ 3 ਨਸ਼ਾ ਤਸਕਰ ਫੜੇ: 2 ਵੱਖ-ਵੱਖ ਮਾਮਲਿਆਂ ‘ਚ ਗ੍ਰਿਫ਼ਤਾਰ, 2 ਬਾਈਕ ਬਰਾਮਦ,NDPS ਐਕਟ ਤਹਿਤ ਕੇਸ ਦਰਜ

by Gurjeet Kaur
ਅਗਸਤ 5, 2023
in ਪੰਜਾਬ
0

ਫਿਰੋਜ਼ਪੁਰ ‘ਚ STF ਨੇ 2 ਵੱਖ-ਵੱਖ ਮਾਮਲਿਆਂ ‘ਚ 3 ਨਸ਼ਾ ਤਸਕਰਾਂ ਨੂੰ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਤਿੰਨਾਂ ਖ਼ਿਲਾਫ਼ ਥਾਣਾ ਐਸ.ਏ.ਐਸ.ਨਗਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਇਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ੇ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੇ ਲੈ ਕੇ ਜਾ ਰਹੇ ਸਨ।

ਪਹਿਲੇ ਮਾਮਲੇ ਵਿੱਚ ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਕਰਨਜੀਤ ਉਰਫ਼ ਕਰਨ ਪੁੱਤਰ ਰਕਸ਼ਪਾਲ ਸਿੰਘ ਵਾਸੀ ਬਾਲੇਵਾਲਾ ਫ਼ਿਰੋਜ਼ਪੁਰ ਨੂੰ 170 ਗ੍ਰਾਮ ਹੈਰੋਇਨ, ਕੰਪਿਊਟਰ ਕੇਸ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਜਦੋਂਕਿ ਦੂਜੇ ਮਾਮਲੇ ਵਿੱਚ ਐਸਟੀਐਫ ਦੇ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਸੇਵਕ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗਾਮੇਵਾਲਾ ਅਤੇ ਰਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਹਬੀਬਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ 100 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 3 Drug SmugglersFaridkotfirozpurSTF Caught
Share206Tweet129Share52

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.