ਮੰਗਲਵਾਰ, ਮਾਰਚ 17, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਫੀਫਾ ਨੇ AIFF ਤੋਂ ਹਟਾਈ ਪਾਬੰਦੀ, ਅੰਡਰ-17 ਮਹਿਲਾ ਵਿਸ਼ਵ ਕੱਪ ਦਾ ਖੁੱਲ੍ਹਿਆ ਰਾਹ

ਫੀਫਾ ਨੇ AIFF ਤੋਂ ਹਟਾਈ ਪਾਬੰਦੀ, ਅੰਡਰ-17 ਮਹਿਲਾ ਵਿਸ਼ਵ ਕੱਪ ਦਾ ਖੁੱਲ੍ਹਿਆ ਰਾਹ

by Raminder Singh
ਅਗਸਤ 26, 2022
in Featured, Featured News, ਖੇਡ
0

ਇੰਟਰਨੈਸ਼ਨਲ ਫੈੱਡਰੇਸ਼ਨ ਆਫ ਐਸੋਸੀਏਸ਼ਨ ਫੁੱਟਬਾਲ (ਫੀਫਾ) ਨੇ ਆਲ ਇੰਡੀਆ ਫੁੱਟਬਾਲ ਫੈੱਡਰੇਸ਼ਨ (ਏ. ਆਈ. ਐੱਫ. ਐੱਫ.) ’ਤੇ ਲਗਾਈ ਗਈ ਪਾਬੰਦੀ ਹਟਾ ਦਿੱਤੀ ਹੈ। ਫੀਫਾ ਨੇ ਏ. ਆਈ. ਐੱਫ. ਐੱਫ. ਵਿਚ ਤੀਜੇ ਪੱਖ ਦੇ ਦਖਲ ਕਾਰਨ ਪਾਬੰਦੀ ਲਗਾਈ ਸੀ ਪਰ ਏ. ਆਈ. ਐੱਫ. ਐੱਫ. ਦੇ ਪ੍ਰਬੰਧਨ ‘ਚ ਹੋ ਰਹੀਆਂ ਤਬਦੀਲੀਆਂ ਦੇ ਕਾਰਨ ਉਸ ਨੇ ਇਹ ਪਾਬੰਦੀ ਹੁਣ ਹਟਾ ਦਿੱਤੀ। ਹੁਣ ਅਕਤੂਬਰ ‘ਚ ਹੋਣ ਵਾਲੇ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਭਾਰਤ ਦੇ ਅਧਿਕਾਰ ਵੀ ਬਰਕਰਾਰ ਰਹਿਣਗੇ।

ਇਸ ਤੋਂ ਪਹਿਲਾਂ ਏ.ਆਈ.ਐੱਫ. ‘ਤੇ ਪਾਬੰਦੀ ਲਾਉਣ ਤੋਂ ਬਾਅਦ ਫੀਫਾ ਨੇ ਬਿਆਨ ਜਾਰੀ ਕਰ ਕਿਹਾ ਸੀ ਕਿ ਤੀਸਰੇ ਪੱਖ ਦੇ ਦਖਲ ਕਾਰਨ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਫੀਫਾ ਨੇ ਇਹ ਵੀ ਕਿਹਾ ਕਿ ਇਹ ਮੁਅੱਤਲੀ ਉਦੋਂ ਹਟਾਈ ਜਾਵੇਗੀ ਜਦ ਉਹ ਇਕੱਠੇ ਕੰਮ ਕਰਨਾ ਸ਼ੁਰੂ ਕਰਨਗੇ।

ਭਾਰਤੀ ਫੁੱਟਬਾਲ ‘ਚ ਇਹ ਸਾਰਾ ਵਿਵਾਦ ਏ.ਆਈ.ਐੱਫ.ਐੱਫ. ਦੇ ਪ੍ਰਧਾਨ ਰਹੇ ਪ੍ਰਫੁੱਲ ਪਟੇਲ ਦੇ ਕਾਰਨ ਸ਼ੁਰੂ ਹੋਇਆ। ਪ੍ਰਫੁੱਲ ‘ਤੇ ਬਿਨਾਂ ਚੋਣ ਕਰਵਾਏ ਸਮਾਂ ਪੂਰਾ ਹੋਣ ਤੋਂ ਬਾਅਦ ਵੀ ਪ੍ਰੈਸੀਡੈਂਟ ਦੀ ਕੁਰਸੀ ‘ਤੇ ਬੈਠਣ ਦਾ ਦੋਸ਼ ਲੱਗਿਆ ਸੀ। ਪ੍ਰਫੁੱਲ ਦਾ ਕਾਰਜਕਾਲ ਸਾਲ 2009 ਤੋਂ ਸ਼ੁਰੂ ਹੋਇਆ ਅਤੇ 2020 ‘ਚ ਖਤਮ ਹੋਇਆ। ਇਸ ਦੇ ਬਾਵਜੂਦ ਉਹ ਕੁਰਸੀ ‘ਤੇ ਬੈਠੇ ਰਹੇ।

ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਸੁਪਰੀਮ ਕੋਰਟ ਤੱਕ ਪਹੁੰਚ ਗਈ ਸੀ। ਕੋਰਟ ਨੇ ਮਈ 2022 ‘ਚ ਪੂਰੇ ਬੋਰਡ ਨੂੰ ਹਟਾ ਦਿੱਤਾ ਅਤੇ ਇਕ ਨਵਾਂ ਸੰਵਿਧਾਨ ਬਣਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ। ਇਸ ਤੋਂ ਪਹਿਲਾਂ, ਕੇਂਦਰ ਨੇ ਸੁਰੀਮ ਕੋਰਟ ਤੋਂ ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਦੇ ਕਾਰਜਕਾਲ ਨੂੰ ਖਤਮ ਕਰਨ ਦੀ ਅਪੀਲ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਦਿਨ-ਪ੍ਰਤੀਦਿਨ ਦੇ ਪ੍ਰਬੰਧਨ ਦੀ ਦੇਖਭਾਲ ਕਰਨ ਵਾਲੇ ਜਨਰਲ ਸਕੱਤਰ ਦੀ ਅਗਵਾਈ ‘ਚ ਏ.ਆਈ.ਐੱਫ.ਐੱਫ. ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ।

Tags: AIFFFIFAU-17 Women'World Cup
Share205Tweet128Share51

Related Posts

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026
Load More

Recent News

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.