ਸ਼ੁੱਕਰਵਾਰ, ਜੂਨ 12, 2026 09:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

FIH: ਪੁਰਸ਼ ਹਾਕੀ ਵਿਸ਼ਵ ਕੱਪ 2023 ਦੀ ਕਦੋਂ ਹੋਵੇਗੀ ਸ਼ੁਰੂਆਤ, ਕਿਹੜੀਆਂ ਟੀਮਾਂ ਹੋਣਗੀਆਂ ਸ਼ਾਮਲ

ਇਸ ਮੁਕਾਬਲੇ 'ਚ ਦੁਨੀਆ ਦੀਆਂ ਟਾਪ 16 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ 'ਚ ਮੇਜ਼ਬਾਨ ਭਾਰਤ ਵੀ ਸ਼ਾਮਲ ਹੈ

by Bharat Thapa
ਦਸੰਬਰ 9, 2022
in ਖੇਡ
0

ਭਾਰਤ ਵਿੱਚ ਹੋਣ ਵਾਲਾ FIH ਪੁਰਸ਼ ਹਾਕੀ ਵਿਸ਼ਵ ਕੱਪ 2023, ਭੁਵਨੇਸ਼ਵਰ ਦੇ ਅਤਿ-ਆਧੁਨਿਕ ਕਲਿੰਗਾ ਹਾਕੀ ਸਟੇਡੀਅਮ ਅਤੇ ਰੁੜਕੇਲਾ ਦੇ ਬਿਰਸਾ ਮੁੰਡਾ ਸਟੇਡੀਅਮ ਵਿੱਚ ਚਾਰ ਨਵੀਆਂ ਪਿੱਚਾਂ ‘ਤੇ ਖੇਡਿਆ ਜਾਵੇਗਾ। ਵਿਸ਼ਵ ਕੱਪ ਇਨ੍ਹਾਂ ਦੋਵਾਂ ਥਾਵਾਂ ‘ਤੇ 13 ਤੋਂ 29 ਜਨਵਰੀ ਤੱਕ ਖੇਡਿਆ ਜਾਵੇਗਾ। ਕਲਿੰਗਾ ਸਟੇਡੀਅਮ ਵਿੱਚ ਮੇਨ ਪਿੱਚ ਅਤੇ ਪ੍ਰੈਕਟਿਸ ਪਿੱਚ ਦੋਵੇਂ ਨਵੀਂਆਂ ਰੱਖੀਆਂ ਗਈਆਂ ਹਨ, ਜਦੋਂ ਕਿ ਬਿਰਸਾ ਮੁੰਡਾ ਸਟੇਡੀਅਮ ਵਿੱਚ ਅੰਤਰਰਾਸ਼ਟਰੀ ਹਾਕੀ ਕੌਂਸਲ ਵਲੋਂ ਪ੍ਰਮਾਣਿਤ ਨਵੀਆਂ ਪਿੱਚਾਂ ‘ਤੇ ਮੈਚ ਖੇਡੇ ਜਾਣਗੇ। ਹਾਕੀ ਇੰਡੀਆ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਮੈਚ ਬਿਰਸਾ ਮੁੰਡਾ ਹਾਕੀ ਸਟੇਡੀਅਮ ਰੁੜਕੇਲਾ ਅਤੇ ਕਲਿੰਗਾ ਹਾਕੀ ਸਟੇਡੀਅਮ ਭੁਵਨੇਸ਼ਵਰ ਵਿੱਚ ਨਵੀਆਂ ਬਣਾਈਆਂ ਪਿੱਚਾਂ ‘ਤੇ ਖੇਡੇ ਜਾਣਗੇ, ਜੋ ਹਾਕੀ ਦੇ ਕਈ ਇਤਿਹਾਸਕ ਮੈਚਾਂ ਦਾ ਗਵਾਹ ਰਿਹਾ ਹੈ।”

ਇਸ ਮੁਕਾਬਲੇ ‘ਚ ਦੁਨੀਆ ਦੀਆਂ ਟਾਪ 16 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ‘ਚ ਮੇਜ਼ਬਾਨ ਭਾਰਤ ਵੀ ਸ਼ਾਮਲ ਹੈ। ਇਨ੍ਹਾਂ 16 ਟੀਮਾਂ ਨੂੰ ਚਾਰ ਪੂਲ ਵਿੱਚ ਵੰਡਿਆ ਗਿਆ ਹੈ। ਭਾਰਤ ਪੂਲ ਡੀ ਵਿੱਚ ਹੈ ਜਿੱਥੇ ਉਸਦਾ ਸਾਹਮਣਾ ਇੰਗਲੈਂਡ, ਸਪੇਨ ਅਤੇ ਵੇਲਜ਼ ਨਾਲ ਹੋਵੇਗਾ। ਹਰੇਕ ਪੂਲ ਟਾਪ ਚੋਟੀ ਦੀ ਟੀਮ ਸਿੱਧੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰੇਗੀ ਜਦੋਂ ਕਿ ਚਾਰੇ ਪੂਲ ਦੀਆਂ ਅੱਠ ਟੀਮਾਂ ਆਖਰੀ ਅੱਠ ਵਿੱਚ ਥਾਂ ਬਣਾਉਣ ਲਈ ਕਰਾਸ ਓਵਰ ਮੈਚ ਖੇਡਣਗੇ।

Tags: Breaking Newshockey newslatest news for sportspro punjab tv
Share248Tweet155Share62

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.