ਐਤਵਾਰ, ਅਗਸਤ 10, 2025 11:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Kamal Kishore Mishra: ਦੂਜੀ ਔਰਤ ਨਾਲ ਰੰਗੇ ਹੱਥੀ ਫੜਿਆ ਗਿਆ ਪ੍ਰੋਡਿਊਸਰ, ਪਤਨੀ ‘ਤੇ ਚੜਾਈ ਕਾਰ, ਘਟਨਾ ਸੀਸੀਟੀਵੀ ‘ਚ ਕੈਦ

Film producer crushed his wife with car: ਬਾਲੀਵੁੱਡ ਫਿਲਮ ਨਿਰਮਾਤਾ ਨੇ ਆਪਣੀ ਪਤਨੀ ਨੂੰ ਕਾਰ ਨਾਲ ਕੁਚਲ ਦਿੱਤਾ, ਅਤੇ ਮੌਕੇ ਤੋਂ ਫਰਾਰ ਹੋ ਗਿਆ।

by propunjabtv
ਅਕਤੂਬਰ 27, 2022
in ਮਨੋਰੰਜਨ
0

Case against filmmaker Kamal Kishore Mishra: ਫਿਲਮ ਨਿਰਮਾਤਾ ਕਮਲ ਕਿਸ਼ੋਰ ਮਿਸ਼ਰਾ ਖਿਲਾਫ ਆਪਣੀ ਪਤਨੀ ਨੂੰ ਕਾਰ ਨਾਲ ਟੱਕਰ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅੰਬੋਲੀ ਪੁਲਿਸ ਨੇ ਫਿਲਮ ਨਿਰਮਾਤਾ ਦੇ ਖਿਲਾਫ ਆਈਪੀਸੀ ਦੀ ਧਾਰਾ 279 ਅਤੇ 338 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਘਟਨਾ ‘ਚ ਉਸ ਦੀ ਪਤਨੀ ਦੇ ਸਿਰ ‘ਤੇ ਸੱਟ ਲੱਗੀ ਹੈ ਅਤੇ ਉਹ ਗੰਭੀਰ ਜ਼ਖ਼ਮੀ ਹੋਈ ਹੈ।

ਨਾਲ ਹੀ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਪੁਲਿਸ ਨੇ ਕਮਲ ਕਿਸ਼ੋਰ ਮਿਸ਼ਰਾ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਅੰਬੋਲੀ ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ। ਮੁਲਜ਼ਮ ਫਰਾਰ ਹੈ।

#WATCH | Case registered against film producer Kamal Kishore Mishra at Amboli PS u/s 279 & 338 of IPC for hitting his wife with a car.She claims after the incident she suffered head injuries.We're searching for accused. Further investigation underway:Amboli Police

(CCTV Visuals) pic.twitter.com/0JSleTqyry

— ANI (@ANI) October 26, 2022

ਪਤਨੀ ਨੇ ਦਰਜ ਕਰਵਾਈ ਸ਼ਿਕਾਇਤ

ਪੁਲਿਸ ਮੁਤਾਬਕ ਪਤਨੀ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਮਿਸ਼ਰਾ ਨੇ 19 ਅਕਤੂਬਰ ਨੂੰ ਕਥਿਤ ਤੌਰ ‘ਤੇ ਉਸ ਨੂੰ ਇੱਕ ਕਾਰ ਨਾਲ ਟੱਕਰ ਮਾਰੀ, ਜਿਸ ‘ਚ ਉਹ ਗੰਭੀਰ ਜ਼ਖ਼ਮੀ ਹੋਈ ਸੀ। ਪੁਲਿਸ ਦਾ ਕਹਿਣਾ ਹੈ ਕਿ ਕਮਲ ਕਿਸ਼ੋਰ ਦੀ ਭਾਲ ਜਾਰੀ ਹੈ ਅਤੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਮ ਨਿਰਮਾਤਾ ਅਜੇ ਫਰਾਰ ਹੈ ਅਤੇ ਇਸ ਮਾਮਲੇ ‘ਚ ਅਜੇ ਤੱਕ ਉਸ ਦੇ ਪੱਖ ਤੋਂ ਕੋਈ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ 25 ਮਿਲੀਅਨ ਡਾਲਰ ਦੇ ਨਸ਼ੇ ਦੀ ਖੇਪ, ਫੜੇ ਗਏ ਤਿੰਨ ਪੰਜਾਬੀ ਨਸ਼ਾ ਤਸਕਰਾਂ ਸਮੇਤ ਪੰਜ ਮੁਲਜ਼ਮ

ਕੌਣ ਹੈ ਮੁਲਜ਼ਮ ਕਮਲ ਕਿਸ਼ੋਰ ਮਿਸ਼ਰਾ

ਦੱਸ ਦੇਈਏ ਕਿ ਕਮਲ ਕਿਸ਼ੋਰ ਮਿਸ਼ਰਾ ਵਨ ਐਂਟਰਟੇਨਮੈਂਟ ਫਿਲਮ ਪ੍ਰੋਡਕਸ਼ਨ ਨਾਂ ਦਾ ਪ੍ਰੋਡਕਸ਼ਨ ਹਾਊਸ ਚਲਾਉਂਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਫਿਲਮ ਦੇਹਤੀ ਡਿਸਕੋ ਦਾ ਨਿਰਮਾਣ ਕੀਤਾ ਸੀ, ਜਿਸ ‘ਚ ਗਣੇਸ਼ ਆਚਾਰੀਆ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਹ ਸ਼ਰਮਾ ਜੀ ਕੀ ਲੱਗ ਗਈ, ਫਲੈਟ ਨੰਬਰ 420 ਵਰਗੀਆਂ ਫਿਲਮਾਂ ਦਾ ਨਿਰਮਾਣ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਕਮਲ ਕਿਸ਼ੋਰ ਮਿਸ਼ਰਾ ਨੇ ‘ਖੱਲੀ ਬੱਲੀ’ ਫਿਲਮ ਵੀ ਬਣਾਈ ਸੀ। ਇਹ ਫਿਲਮ ਇਸ ਸਾਲ ਆਈ ਸੀ ਅਤੇ ਇਸ ਵਿੱਚ ਧਰਮਿੰਦਰ, ਰਾਜਪਾਲ ਯਾਦਵ, ਮਧੂ, ਹੇਮੰਤ ਪਾਂਡੇ, ਵਿਜੇ ਰਾਜ, ਰਜਨੀਸ਼ ਦੁੱਗਲ, ਕਿਨਾਯਤ ਅਰੋੜਾ ਵਰਗੇ ਸਿਤਾਰੇ ਨਜ਼ਰ ਆਏ ਸੀ। ਇਸ ਫਿਲਮ ਦਾ ਨਿਰਦੇਸ਼ਨ ਮਨੋਜ ਸ਼ਰਮਾ ਨੇ ਕੀਤਾ ਸੀ। ਕਮਲ 2019 ਵਿੱਚ ਨਿਰਮਾਤਾ ਬਣ ਗਿਆ ਅਤੇ ਉਸਨੇ ਆਪਣੇ ਕੰਮ ਦੀ ਨੈਤਿਕਤਾ ਦੇ ਕਾਰਨ ਜਲਦੀ ਹੀ ਇੱਕ ਵੱਡੀ ਪ੍ਰਸਿੱਧੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: Sandeep Dhaliwal Murder: ਅਮਰੀਕਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਦੇ ਕਾਤਲ ਨੂੰ ਮਿਲੀ ਸਜ਼ਾ-ਏ-ਮੌਤ

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android: https://bit.ly/3VMis0h

IOS: https://apple.co/3F63oER

Tags: bollywoodentertainment newsFilm Producer Kamal Kishore MishraKamal Kishor Mishra hits wifeKamal Kishor Mishra hits wife with carKamal Mishra Kamal Mishra Case RegisteredMumbaipro punjab tvpunjabi newsviral video
Share883Tweet552Share221

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.