ਮੰਗਲਵਾਰ, ਨਵੰਬਰ 4, 2025 02:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by Gurjeet Kaur
ਮਾਰਚ 14, 2024
in ਪੰਜਾਬ
0

ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ   ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ   ਸ਼ਾਮ ਦਾਸ ਖੰਨਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ  ਚੀਮਾ ਨੇ  ਸ਼ਾਮ ਦਾਸ ਖੰਨਾ ਵੱਲੋਂ ਹਿੰਦ ਸਮਾਚਾਰ ਦੇ ਨਿਊਜ ਐਡੀਟਰ ਵਜੋਂ ਨਿਭਾਈ ਅਹਿਮ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ   ਸੁਸ਼ੀਲ ਖੰਨਾ ਵੱਲੋਂ ਇੱਕ ਪੱਤਰਕਾਰ ਵਜੋਂ ਆਪਣੇ ਪਿਤਾ ਦੀ ਵਿਰਾਸਤ ਨੂੰ ਜਾਰੀ ਰੱਖਦਿਆਂ ਆਮ ਲੋਕਾਂ ਨੂੰ ਗੰਭੀਰ ਮੁੱਦਿਆਂ ਬਾਰੇ ਜਾਣੂ ਕਰਵਾਉਂਣ ਲਈ ਨਿਭਾਈ ਜਾ ਰਹੀ ਭੂਮਿਕਾ ਦਾ ਵੀ ਜਿਕਰ ਕੀਤਾ।

ਵਿੱਤ ਮੰਤਰੀ ਨੇ  ਸੁਸ਼ੀਲ ਖੰਨਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਨੇ ਕਿਹਾ ਕਿ ਕਿਸੇ ਅਜ਼ੀਜ਼ ਦਾ ਵਿਛੋੜਾ ਇੱਕ ਡੂੰਘਾ ਅਤੇ ਦਰਦਨਾਕ ਅਹਿਸਾਸ ਹੁੰਦਾ ਹੈ । ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚੋਂ ਲੰਘਣ ਦਾ ਬਲ, ਦਿਲਾਸਾ ਅਤੇ ਹਿੰਮਤ ਬਖਸ਼ਣ।

Tags: finance ministerRIPsham das khanna
Share202Tweet126Share51

Related Posts

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.