ਬੁੱਧਵਾਰ, ਅਪ੍ਰੈਲ 1, 2026 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਬਜਟ 2026-2027 : ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ‘ਚ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ

by Pro Punjab Tv
ਮਾਰਚ 8, 2026
in Featured, ਪੰਜਾਬ, ਰਾਜਨੀਤੀ
0

ਅੱਜ ਅੰਤਰਰਾਸ਼ਟਰੀ ਮਹਿਲਾਵਾਂ ਦਿਵਸ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ₹260,437 ਕਰੋੜ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ, “ਇਹ ਬਜਟ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ। ਮੈਂ ਇਸ ਬਜਟ ਨੂੰ ਗਰੰਟੀ ਨੂੰ ਪੂਰਾ ਕਰਨ ਵਾਲਾ ਬਜਟ ਕਹਿੰਦਾ ਹਾਂ।” ਵਿੱਤ ਮੰਤਰੀ ਚੀਮਾ ਨੇ ਕਿਹਾ, “2026-27 ਵਿੱਚ ਸਿੱਖਿਆ ਲਈ ₹19,279 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 7% ਵੱਧ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸਾਡੀ ਸਰਕਾਰ ਨੇ ਵਿਧੀਵਤ ਢੰਗ ਨਾਲ ਕੰਮ ਕਰਦਿਆਂ ਬਿਜਲੀ, ਸਿਹਤ ਸੰਭਾਲ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਦਿੱਤੀ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ਅੱਜ ਅਸੀਂ ਸਾਰੇ ਵਾਅਦੇ ਪੂਰੇ ਕਰਨ ਜਾ ਰਹੇ ਹਾਂ। ਅੱਜ ਅੰਤਰ-ਰਾਸ਼ਟਰੀ ਨਾਰੀ ਦਿਵਸ ਦੇ ਸ਼ੁਭ ਅਵਸਰ ‘ਤੇ ਭਾਰਤ ਦੇ ਇਤਿਹਾਸ ਵਿੱਚ ਨਾਰੀ ਸ਼ਕਤੀਕਰਨ ਦੀ ਹੁਣ ਤਕ ਦੀ ਸਭ ਤੋਂ ਵੱਡੀ ਯੋਜਨਾ ਐਲਾਨ ਕਰਨ ਦਾ ਵਕਤ ਆ ਗਿਆ ਹੈ।

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨਾਰੀ ਦੀ ਤਰੱਕੀ ਨਾਲ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਇਸ ਸੋਚ ‘ਤੇ ਪਹਿਰਾ ਦਿੰਦਿਆਂ ਮੈਂ ਬੇਹੱਦ ਮਾਣ ਨਾਲ ਨਵੀਂ ਸਕੀਮ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕਰਦਾ ਹਾਂ। ਇਸ ਯੋਜਨਾ ਤਹਿਤ ਭਗਵੰਤ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ।

Tags: Finance Minister Harpal Cheema makes big announcement for women in the budgetfinance minister harpal singh cheemalatest newsPunjab Budget 2026-2027
Share205Tweet128Share51

Related Posts

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.