ਮੰਗਲਵਾਰ, ਨਵੰਬਰ 11, 2025 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ

by Pro Punjab Tv
ਨਵੰਬਰ 11, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਮੁਲਾਜ਼ਮ-ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਿਆਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੀਆਂ 47 ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਇੰਨ੍ਹਾਂ ਯੂਨੀਅਨਾਂ ਵਿੱਚ ਸਿੱਖਿਆ, ਸਿਹਤ, ਜਲ ਸਪਲਾਈ ਤੇ ਬਿਜਲੀ ਵਿਭਾਗ ਅਤੇ ਠੇਕਾ ਮੁਲਾਜ਼ਮਾਂ ਤੇ ਸਾਂਝੇ ਮੋਰਚਿਆਂ ਵਰਗੇ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਸਨ। ਯੂਨੀਅਨਾਂ ਦੁਆਰਾ ਉਠਾਏ ਗਏ ਮੁੱਦਿਆਂ ਵਿੱਚ ਮੁੱਖ ਤੌਰ ‘ਤੇ ਠੇਕਾ ਅਧਾਰਿਤ ਅਤੇ ਆਊਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨਾਲ ਸਬੰਧਤ ਸਨ, ਜਿਸ ‘ਤੇ ਵਿੱਤ ਮੰਤਰੀ ਨੇ ਕਾਨੂੰਨ ਤਹਿਤ ਹਮਦਰਦੀ ਨਾਲ ਸਮੀਖਿਆ ਦਾ ਭਰੋਸਾ ਦਿੱਤਾ।

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਮਾਂ-ਬੱਧ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਬੰਧਕੀ ਵਿਭਾਗਾਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਿਸ ਤਹਿਤ ਪਹਿਲਾਂ, ਪ੍ਰਬੰਧਕੀ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਮੁਲਾਜ਼ਮ ਭਲਾਈ ਨਾਲ ਸਬੰਧਤ ਕਿਸੇ ਵੀ ਨੀਤੀਗਤ ਪ੍ਰਸਤਾਵ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਅੰਤਿਮ ਰੂਪ ਦੇਣ ਤੋਂ ਪਹਿਲਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਕਰਨ। ਇਸ ਕਦਮ ਦਾ ਉਦੇਸ਼ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਦੀਆਂ ਗੁੰਝਲਾਂ ਨੂੰ ਖਤਮ ਕਰਨਾ ਹੈ। ਦੂਜਾ, ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸਾਰੇ ਉਨ੍ਹਾਂ ਸਾਰੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਜੋ ਵਿਭਾਗੀ-ਪੱਧਰ ਦੀ ਕਾਰਵਾਈ ਦੇ ਦਾਇਰੇ ਵਿੱਚ ਆਉਂਦੇ ਹਨ। ਅੰਤ ਵਿੱਚ, ਕਾਨੂੰਨੀ ਅਤੇ ਵਿੱਤੀ ਪ੍ਰਭਾਵਾਂ ਵਾਲੇ ਗੁੰਝਲਦਾਰ ਮਾਮਲਿਆਂ ਲਈ, ਵਿਭਾਗਾਂ ਨੂੰ ਜਲਦੀ ਹੱਲ ਯਕੀਨੀ ਬਣਾਉਣ ਲਈ ਐਡਵੋਕੇਟ ਜਨਰਲ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਦਫ਼ਤਰਾਂ ਨਾਲ ਲੋੜੀਂਦਾ ਤਾਲਮੇਲ ਕਰਨ ਲਈ ਕਿਹਾ ਗਿਆ।

ਕੈਬਨਿਟ ਸਬ-ਕਮੇਟੀ ਦੇ ਉਦੇਸ਼ ਨੂੰ ਦੁਹਰਾਉਂਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਮੁਲਾਜ਼ਮ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਰਫ਼ ਭਰੋਸੇ ਦੇਣ ਤੋਂ ਅੱਗੇ ਵਧ ਕੇ ਸਪੱਸ਼ਟ, ਕਾਰਜਯੋਗ ਅਤੇ ਸਮਾਂ-ਬੱਧ ਹੱਲ ਪ੍ਰਦਾਨ ਕਰਨਾ ਚਾਹੁੰਦੀ ਹੈ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਅੱਜ ਹੋਈਆਂ ਵਿਆਪਕ ਚਰਚਾਵਾਂ ਨੂੰ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਜਲਦੀ ਤੋਂ ਜਲਦੀ ਹੱਲ ਕਰਨ ਲਈ ਕਾਰਜਸ਼ੀਲ ਯਤਨਾਂ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਕ ਸਦਭਾਵਨਾਪੂਰਨ ਅਤੇ ਹਾਂ ਪੱਖੀ ਮਾਹੌਲ ਸਿਰਜਣ ਲਈ ਲਗਨ ਨਾਲ ਕੰਮ ਕਰ ਰਹੀ ਤਾਂ ਜੋ ਮੁਲਾਜ਼ਮਾਂ ਅਤੇ ਸੂਬੇ, ਦੋਵਾਂ ਨੂੰ ਲਾਭ ਹੋਵੇ।

Tags: Cheema holds meetings with 47 employee unionsfinance minister harpal singh cheemaFinance Minister Harpal Singh Cheema holds meetings with 47 employee unionsLatest News Pro Punjab Tvlatest punjabi news pro punjab tvpro punjab tv newspro punjab tv punjabi newsPunjab Finance Minister Harpal Singh Cheema
Share197Tweet123Share49

Related Posts

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025
Load More

Recent News

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.