ਸੋਮਵਾਰ, ਮਈ 19, 2025 11:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

by Gurjeet Kaur
ਅਗਸਤ 15, 2024
in ਪੰਜਾਬ
0

ਵੱਖ ਵੱਖ ਖੇਤਰਾਂ ‘ਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 82 ਸ਼ਖਸੀਅਤਾਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੋਈਆਂ ਸਨਮਾਨਤ

78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕੀਤਾ ਸਨਮਾਨਤ

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਆਰਥਿਕ ਤੇ ਅੰਕੜਾ ਸੰਗਠਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਮਾਨਤ ਕੀਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਨੇ ਦੇਸ਼ ਦੀ ਰੱਖਿਆਂ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਅਤੇ ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਤ ਕੀਤਾ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਆਜ਼ਾਦੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਸ ਮੌਕੇ ਓਪਰੇਸ਼ਨ ਰਕਸ਼ਕ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। 2003 ਵਿੱਚ ਸ਼ਹੀਦ ਹੋਏ ਸਿਪਾਈ ਰਣਜੋਧ ਸਿੰਘ ਦੇ ਪਿਤਾ ਸ. ਰਣਧੀਰ ਸਿੰਘ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਮਾਨ ਚਿੰਨ੍ਹ ਭੇਂਟ ਕੀਤਾ। ਇਸੇ ਤਰ੍ਹਾਂ 2000 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਤਨਾਮ ਸਿੰਘ ਦੇ ਪਤਨੀ ਬਲਵਿੰਦਰ ਕੌਰ ਨੇ ਸਨਮਾਨ ਪ੍ਰਾਪਤ ਕੀਤਾ। 1994 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਾਧੂ ਸਿੰਘ ਦੇ ਪਤਨੀ ਕਰਮਜੀਤ ਕੌਰ, 1999 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸ਼ੀਸ਼ਾ ਸਿੰਘ ਦੇ ਪਤਨੀ ਬਲਬੀਰ ਕੌਰ ਅਤੇ ਸ਼ਹੀਦ ਨਾਇਕ ਮਲਕੀਤ ਸਿੰਘ ਦੇ ਪਤਨੀ ਕਰਮਜੀਤ ਕੌਰ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।
78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰਪਾਲ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਡਾ. ਅਮਨ ਵਾਲੀਆ, ਡਾ. ਦਮਨ ਵਾਲੀਆ, ਡਾ. ਰੌਜੀ ਸਿੰਗਲਾ, ਡਾ. ਦਿਵਜੋਤ ਸਿੰਘ, ਡਾ. ਜਸਪ੍ਰੀਤ ਕੌਰ, ਨਰਸਿੰਗ ਅਫ਼ਸਰ ਪਰਮਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਦੀਪ ਸਿੰਘ, ਜਸਪਾਲ ਕੌਰ, ਸੰਤੋਸ਼ ਰਾਣੀ, ਹਰਮਿਲਨ ਕੌਰ, ਗੁਰਨਾਜ ਕੌਰ, ਸਮੀਰ ਮੁਹੰਮਦ, ਸਨੇਹਪ੍ਰੀਤ ਕੌਰ, ਆਰਿਅਨ, ਮੋਹਣ ਸਿੰਘ, ਜਸਪ੍ਰੀਤ ਕੌਰ ਅਤੇ ਪੁਸ਼ਪਿੰਦਰ ਕੌਰ ਨੂੰ ਸਨਮਾਨਤ ਕੀਤਾ ਗਿਆ।
ਇਸੇ ਤਰ੍ਹਾਂ ਰੁਪਿੰਦਰਜੀਤ ਕੌਰ, ਤਰਲੋਚਨ ਸਿੰਘ, ਤੇਜਪਾਲ ਸਿੰਘ ਬੇਨੀਪਾਲ, ਗੁਰਭਾਗ ਸਿੰਘ, ਨਿਰਲੇਪ ਕੌਰ, ਹਰਿੰਦਰ ਸਿੰਘ ਗੌਗਨਾ, ਜਗਦੀਸ਼ ਸਿੰਘ, ਕੇਵਲ ਸਿੰਘ, ਲੈਫਟੀਨੈਂਟ ਨਿਧੀ ਰਾਣੀ ਗੁਪਤਾ, ਸਾਬਕਾ ਸੈਨਿਕ ਮੁਖਤਿਆਰ ਸਿੰਘ, ਡਾ. ਅਭਿਨੰਦਨ ਬੱਸੀ, ਏ.ਐਸ.ਆਈ ਧਰਮਪਾਲ, ਗੁਰਸੇਵਕ ਸਿੰਘ, ਮਿਸ ਨਿਧੀ, ਮਨਦੀਪ ਨੇਹਰਾ, ਗੁਰਦਰਸ਼ਨ ਚਮੌਲੀ, ਰੀਨਾ ਰਾਣੀ, ਅਮਨਦੀਪ ਸਿੰਘ, ਬਿਕਰਮਜੀਤ ਸਿੰਘ, ਪੁਨੀਤ ਗੁਪਤਾ, ਗੁਰਬਚਨ ਸਿੰਘ ਕੱਕੜ, ਸੰਦੀਪ ਸਿੰਘ, ਐਡਵੋਕੇਟ ਮਾਨਿਕ ਰਾਜ ਸਿੰਗਲਾ, ਰਾਜੇਸ਼ ਕੁਮਾਰ, ਆਸ਼ੂ ਮਲਿਕ, ਕੁਲਦੀਪ ਸਿੰਘ, ਨਵੀਨ ਗੁਪਤਾ, ਮਿਸ ਸਮਾਇਰਾ, ਬਲਵਿੰਦਰ ਸਿੰਘ ਤੇ ਬੀ.ਕੇ. ਸ਼ਾਨਤਾ ਨੇ ਸਨਮਾਨ ਪ੍ਰਾਪਤ ਕੀਤਾ।
ਇਸ ਦੌਰਾਨ ਸੰਸਥਾਵਾਂ ਮਿਸ਼ਨ ਸੇਵ ਲਾਈਫ ਵੈਲਫੇਅਰ ਸੋਸਾਇਟੀ, ਮਰੀਜ਼ ਮਿੱਤਰਾ ਵੈਲਫੇਅਰ ਆਰਗੇਨਾਈਜੇਸ਼ਨ, ਹਰਸ਼ ਬਲੱਡ ਡੌਨਰ ਸੋਸਾਇਟੀ, ਸਮਾਜ ਕਲਿਆਣ ਕਲੱਬ, ਰੋਟਰੀ ਕਲੱਬ, ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ, ਹਿਊਮਨ ਰਾਈਟਜ ਓਰਗਾਨਾਈਜੇਸ਼ਨ, ਪੀ.ਐਸ.ਆਰ.ਜੇ. ਵੈਲਫੇਅਰ ਸੋਸਾਇਟੀ, ਯੁਵਕ ਸੇਵਾਵਾਂ ਕਲੱਬ ਖਾਨਪੁਰ ਗੰਡਿਆ ਨੂੰ ਵੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾ ਸਮੇਂ ਮਦਦ ਕਰਨ ਵਾਲਿਆਂ ਲਈ ਸ਼ੁਰੂ ਕੀਤੀ ਗਈ ਫਰਿਸ਼ਤਾ ਸਕੀਮ ਤਹਿਤ ਅਰਜੁਨ, ਗੁਰਸੇਵਕ, ਇਕਬਾਲ ਸਿੰਘ, ਵਿਨੋਦ ਕੁਮਾਰ, ਹੈਪੀ, ਲਵਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਜਗਤਾਰ ਸਿੰਘ ਜੱਗੀ, ਰਵੀ ਸਿੰਘ ਆਹਲੂਵਾਲੀਆ ਨੇ ਵੀ ਸਨਮਾਨ ਪ੍ਰਾਪਤ ਕੀਤਾ।
ਪੁਲਿਸ ਵਿਭਾਗ ਵਿੱਚ ਬਿਹਤਰੀਨ ਕੰਮ ਕਰਨ ਵਾਲੇ 20 ਪੁਲਿਸ ਮੁਲਾਜ਼ਮਾਂ ਨੂੰ ਵੀ ਸਨਮਾਨ ਪ੍ਰਾਪਤ ਕੀਤਾ ਜਿਸ ਵਿੱਚ ਇੰਸਪੈਕਟਰ ਝਰਮਲ ਸਿੰਘ, ਕਰਮਜੀਤ ਸਿੰਘ, ਸੰਦੀਪ ਸਿੰਘ, ਸ਼ੌਕਤ ਅਲੀ, ਅਮਰਜੀਤ ਸਿੰਘ, ਬਲਵੀਰ ਸਿੰਘ, ਨਵਨੀਤ ਸਿੰਘ, ਇੰਸਪੈਕਟਰ ਰਮਨਪ੍ਰੀਤ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਸਿਵਰਾਜ ਸਿੰਘ, ਨਵਪ੍ਰੀਤ ਸਿੰਘ, ਰਵਿੰਦਰ ਸਿੰਘ, ਲਵਦੀਪ ਸਿੰਘ, ਵਿਨਰਪ੍ਰੀਤ ਸਿੰਘ, ਅਮਨਦੀਪ ਸਿੰਘ, ਸ਼ੇਰ ਸਿੰਘ, ਡਿੰਪਲ ਕੁਮਾਰ, ਨਿਰਮਲਜੀਤ ਸਿੰਘ ਤੇ ਹਰਕੀਰਤ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਸੜ੍ਹਕ ਸੁਰੱਖਿਆ ਫੋਰਸ ‘ਚ ਬਿਹਤਰੀਨ ਕੰਮ ਕਰਨ ਵਾਲੇ ਡੀ.ਐਸ.ਪੀ. ਕਰਨੈਲ ਸਿੰਘ, ਸਿਪਾਹੀ ਹਰਪ੍ਰੀਤ ਸਿੰਘ, ਅਮਨਦੀਪ ਕੌਰ, ਆਸ਼ੂ ਅਤੇ ਟਰੇਫ਼ਿਕ ਮਾਰਸ਼ਲ ਅੰਗਰੇਜ਼ ਸਿੰਘ ਨੂੰ ਵੀ ਸਨਮਾਨਤ ਕੀਤਾ ਗਿਆ।
ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਇਕ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਏ.ਡੀ.ਪੀ.ਜੀ. ਸ਼ਿਵੇ ਕੁਮਾਰ ਵਰਮਾ, ਪਟਿਆਲਾ ਮੰਡਲ ਦੇ ਕਮਿਸ਼ਨਰ ਡੀ.ਐਸ. ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. ਮੈਡਮ ਕੰਚਨ, ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਤੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

Tags: finance minister harpal singh cheemaIndependence DayMartyred soldierspro punjab tvpunjabi news
Share201Tweet126Share50

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.