ਸ਼ੁੱਕਰਵਾਰ, ਨਵੰਬਰ 21, 2025 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਵਪ੍ਰੀਤ ਖੁਦਕੁਸ਼ੀ ਮਾਮਲਾ,ਕੈਨੇਡਾ ਗਈ ਕੁੜੀ ਬੇਅੰਤ ਕੌਰ ਖਿਲਾਫ ਦਰਜ ਹੋਈ FIR

by propunjabtv
ਜੁਲਾਈ 28, 2021
in ਦੇਸ਼, ਪੰਜਾਬ, ਵਿਦੇਸ਼
0

ਬਰਨਾਲਾ, 28 ਜੁਲਾਈ, 2021: ਲਵਪ੍ਰੀਤ ਉਰਫ ਲਾਡੀ  ਧਨੌਲਾ  ਖੁਦਕੁਸ਼ੀ ਮਾਮਲੇ ਵਿਚ  ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਕੈਨੇਡਾ  ਖ਼ਿਲਾਫ਼ ਬਰਨਾਲਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।  ਬਰਨਾਲਾ ਦੇ ਥਾਣਾ ਧਨੌਲਾ ਚ  ਮੁਕੱਦਮਾ ਨੰਬਰ 97 ਧਾਰਾ 420 ਅਧੀਨ  ਧੋਖਾਧੜੀ  ਦਾ   ਮਾਮਲਾ ਦਰਜ ਕੀਤਾ ਗਿਆ ਹੈ । ਇਹ ਮੁਕੱਦਮਾ ਲਵਪ੍ਰੀਤ ਦੇ ਪਿਤਾ  ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।
ਮ੍ਰਿਤਕ ਲਵਪ੍ਰੀਤ ਸਿੰਘ ਦੇ ਪੋਸਟ ਮਾਰਟਮ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ ਜਦਕਿ ਪੁਲਿਸ ਨੇ ਵਿਸਰਾ ਵੀ ਜਾਂਚ ਲਈ ਭੇਜਿਆ ਹੈ।

ਦਰਜ ਕੀਤੀ ਗਈ ਐਫ ਆਈ ਆਰ ਵਿਚ ਦੱਸਿਆ ਗਿਆਕਿ  ਲਵਪ੍ਰੀਤ ਦਾ ਵਿਆਹ 2 ਅਗਸਤ 2019 ਨੂੰ ਬੇਅੰਤ ਕੌਰ ਨਾਲਹੋਇਆ  ਸੀ। 17 ਅਗਸਤ 2019 ਨੂੰ ਬੇਅੰਤ ਕੌਰ ਕੈਨੇਡਾ ਚਲੀ ਗਈ ਜਿਸਦੇ ਜਾਣ ’ਤੇ ਲਵਪ੍ਰੀਤ ਦੇਪਰਿਵਾਰ  ਨੇ 24 ਤੋਂ 25 ਲੱਖ ਰੁਪਏ ਖਰਚ ਕੀਤੇ। ਪਿਛਲੇ ਤਿੰਨ ਚਾਰ ਮਹੀਨਿਆਂਤੋਂ  ਬੇਅੰਤ ਕੌਰ ਨੇ ਲਵਪ੍ਰੀਤ ਨਾਲ ਗੱਲਬਾਤ ਕਰਨੀ ਬੰਦ ਕਰਦਿੱਤੀ  ਤੇ ਉਸਨੁੰ ਬਾਹਰ ਵੀ ਨਹੀਂ ਬੁਲਾਇਆ ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਅਖੀਰ ਉਸਦੀ ਖੇਤ ਵਿਚ ਮੌਤ ਹੋ ਗਈ। ਉਸ ਵੇਲੇ ਇਹ ਕਿਹਾ ਗਿਆ ਸੀ ਕਿ ਮੌਤ ਦਵਾਈ ਚੜ੍ਹਨ ਕਾਰਨ ਹੋਈ ਹੈ। ਬਾਅਦ ਵਿਚ ਇਹ ਸਾਹਮਣੇ ਆਇਆ ਕਿ ਉਸਨੇ ਖੁਦਕੁਸ਼ੀ ਕੀਤੀ ਹੈ। ਇਸ ਮਾਮਲੇਵਿਚ  ਬੇਅੰਤ ਕੌਰ ਵੱਲੋਂ ਵਿਦੇਸ਼ ਜਾਣ ਵਾਸਤੇ ਲਵਪ੍ਰੀਤ ਨਾਲ ਵਿਆਹ ਕਰ ਕੇ ਠੱਗੀ ਮਾਰਨ ਦੇ ਦੋਸ਼ ਵਿਚ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਲਵਪ੍ਰੀਤ ਦੇ ਪਰਿਵਾਰ ਨੇ ਦੋਸ਼ ਲਾਏ ਹਨ ਕਿ ਲੱਖਾਂ ਰੁਪਏ ਖਰਚ ਕੇ ਆਈਲੈਟਸ ਪਾਸ ਕਰਵਾ ਕੇ ਉਸ ਦੀ ਪਤਨੀ ਬੇਅੰਤ ਕੌਰ ਨੇ ਕੈਨੇਡਾ ਪਹੁੰਚ ਕੇ ਧੋਖਾ ਕੀਤਾ ਹੈ। ਲਵਪ੍ਰੀਤ ਦੀ ਖੁਦਕੁਸ਼ੀ ਪਿੱਛੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਧੋਖਾ ਦਿੱਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ।

Tags: canadaFIR registeredgirl BeantLovepreet suicide case
Share198Tweet124Share49

Related Posts

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਨਵੰਬਰ 20, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.