ਐਤਵਾਰ, ਮਈ 10, 2026 11:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਾਬਕਾ ਮੰਤਰੀ ਧਰਮਸੋਤ ‘ਤੇ ਦਰਜ ਹੋਈ FIR, ਇੱਕ ਹੋਰ ਵੱਡੇ ਸਾਬਕਾ ਮੰਤਰੀ ‘ਤੇ ਨਾਮ ਵੀ FIR’ਚ ਸ਼ਾਮਿਲ,ਲੱਗੀਆਂ ਇਹ ਧਾਰਾਵਾਂ

by propunjabtv
ਜੂਨ 7, 2022
in Featured News, ਪੰਜਾਬ, ਰਾਜਨੀਤੀ
0

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਐੱਫਆਈਆਰ ਦਰਜ ਹੋ ਗਈ ਹੈ।ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦਾ ਨਾਮ ਵੀ ਸਾਹਮਣੇ ਆਇਆ ਹੈ।ਐੱਫਆਈਆਰ ‘ਚ ਸੰਗਤ ਸਿੰਘ ਗਿਲਜ਼ੀਆਂ ਦਾ ਨਾਮ ਵੀ ਸ਼ਾਮਿਲ ਹੈ।ਸਾਬਕਾ ਮੰਤਰੀ ਧਰਮਸੋਤ ‘ਤੇ ਧਾਰਾ 7, 7ਏ ਤੇ 120-ਬੀ ਤਹਿਤ ਮਾਮਲਾ ਦਰਜ ਹੋਇਆ ਹੈ।

ਸਾਧੂ ਸਿੰਘ ਧਰਮਸੋਤ ਦੇ ਘਰ ਮੁੜ ਪਹੁੰਚੀ ਵਿਜੀਲੈਂਸ ਵਿਭਾਗ ਦੀ ਟੀਮ।ਅਮਲੋਹ ਵਿਖੇ ਹੈ ਸਾਧੂ ਸਿੰਘ ਧਰਮਸੋਤ ਦਾ ਘਰ ਹੈ।ਪੰਜਾਬ ਕਾਂਗਰਸ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ।ਕਾਂਗਰਸ ‘ਚ ਜਿੱਥੇ ਪਹਿਲਾਂ ਹੀ ਅੰਦਰੂਨੀ ਖਿਲਾਰੇ ਪਏ ਹਨ।ਉੱਥੇ ਹੀ ਅੱਜ ਸਵੇਰੇ 3 ਵਜੇ ਵਿਜੀਲੈਂਸ ਵਿਭਾਗ ਵਲੋਂ ਅਮਲੋਹ ਤੋਂ ਕਾਂਗਰਸ ਦੇ ਵੱਡੇ ਲੀਡਰ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ ਡੀਐੱਫਓ ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ ‘ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ ‘ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ ‘ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।

Tags: firSadhu Singh Dharamsotsangat singh gilgiyn
Share199Tweet124Share50

Related Posts

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਸੁਵੇਂਦੂ ਅਧਿਕਾਰੀ, ਪ੍ਰਧਾਨ ਮੰਤਰੀ ਮੋਦੀ ਸਮਾਰੋਹ ਵਿੱਚ ਰਹਿਣਗੇ ਮੌਜੂਦ

ਮਈ 9, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.