ਸੋਸ਼ਲ ਮੀਡੀਆ ‘ਤੇ ਮਾਮਲਾ ਹੋਇਆ ਦਰਜ।ਬੰਦੂਕਾਂ ਨਾਲ ਸੋਸ਼ਲ ਮੀਡੀਆ ‘ਤੇ ਫੋਟੋਆਂ ਸ਼ੇਅਰ ਕੀਤੀਆਂ ਸਨ।ਦੱਸ ਦੇਈਏ ਕਿ ਸੋਸ਼ਲ ਮੀਡੀਆ ਸਟਾਰ ਦਮਨਪ੍ਰੀਤ ਢਿੱਲੋਂ ‘ਤੇ ਮਾਮਲਾ ਦਰਜ ਹੋਇਆ ਹੈ।ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਸਰ ‘ਚ ਇਕ 10 ਸਾਲਾ ਬੱਚੇ ‘ਤੇ ਇਸੇ ਮਾਮਲੇ ‘ਚ ਮਾਮਲਾ ਦਰਜ ਕੀਤਾ ਸੀ।ਦੱਸ ਦੇਈਏ ਕਿ ਗੰਨ ਕਲਚਰ ਨੂੰ ਖਤਮ ਕਰਨ ਲਈ ਆਪ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।