ਸ਼ਨੀਵਾਰ, ਅਕਤੂਬਰ 3, 2026 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

by Pro Punjab Tv
ਅਗਸਤ 14, 2026
in Featured, Featured News, ਪੰਜਾਬ, ਰਾਜਨੀਤੀ
0

ਅੰਮ੍ਰਿਤਸਰ 14 ਅਗਸਤ 2026 : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ ਹੈ। ਘਟਨਾ ਦਾ ਪਤਾ ਓਦੋਂ ਲੱਗਿਆ ਜਦੋਂ ਘਰ ਦੇ ਬਹਾਰ ਖੜ੍ਹੀ ਕਾਰ ‘ਤੇ ਗੋਲੀ ਲਗਣ ਦਾ ਨਿਸ਼ਾਨ ਮਿਲਿਆ ਤੇ ਮੌਕੇ ਤੋਂ ਇਕ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਸੀਸੀਟੀਵੀ ਫੁਟੇਜ ਵਿਚ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ ਪਰ ਫਾਇਰਿੰਗ ਕਰਨ ਵਾਲੇ ਲੋਕਾਂ ਦੀ ਹੋਈ ਵੀ ਪਛਾਣ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਦੱਸ ਦਈਏ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੀ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲੇ ‘ਚ ਧਾਰਮਿਕ ਸਜ਼ਾ ਸੁਣਾਈ ਸੀ। ਦੱਸ ਦਈਏ ਕਿ ਸੁਖਬੀਰ ਬਾਦਲ ‘ਤੇ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਗੁਰਦੁਆਰਾ ਵਿਚ ਨਿਹੰਗ ਨੇ ਕ੍ਰਿਪਾਨ ਨਾਲ ਹਮਲਾ ਕੀਤਾ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਲਈ ਹਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਮੁਲਜ਼ਮਾਂ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Tags: Firing at the house of former Jathedar Giani Raghbir Singh of Sri Akal Takht Sahibformer Jathedar Giani Raghbir Singhformer Jathedar Giani Raghbir Singh of Sri Akal Takht Sahiblatest newspro punjab tvpunjab newsSri Akal Takht Sahib
Share215Tweet135Share54

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.