ਸ਼ੁੱਕਰਵਾਰ, ਸਤੰਬਰ 12, 2025 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਫਰੀਦਕੋਟ ਪੁਲਿਸ ਤੇ ਨਾਮਿ ਗੈਂਗਸਟਰਾਂ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜਮ ਹੋਇਆ ਜਖਮੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੇ ਤਹਿਤ .DGP ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀ ਅਗਵਾਈ ਹੇਠ ਅਪਰਾਧਿਕ ਅਨਸਰਾ ਖਿਲਾਫ ਜੀਰੋ ਟਾਲਰੈਸ ਦੀ ਨੀਤੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

by Pro Punjab Tv
ਸਤੰਬਰ 12, 2025
in Featured News, ਪੰਜਾਬ
0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੇ ਤਹਿਤ .DGP ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀ ਅਗਵਾਈ ਹੇਠ ਅਪਰਾਧਿਕ ਅਨਸਰਾ ਖਿਲਾਫ ਜੀਰੋ ਟਾਲਰੈਸ ਦੀ ਨੀਤੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਫਰੀਦਕੋਟ ਪੁਲਿਸ ਵੱਲੋ 01 ਕਰੋੜ ਦੀ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਿਤ 03 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ।

ਗ੍ਰਿਫਤਾਰ ਦੋਸ਼ੀਆ ਵਿੱਚ ਰਾਮਜੋਤ ਸਿੰਘ ਉਰਫ ਜੋਤ (ਵਾਸੀ ਮੋਗਾ) ਵੀ ਸ਼ਾਮਿਲ ਹੈ, ਜਿਸਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ ਪਾਰਟੀ ਉੱਪਰ ਫਾਇਰਿੰਗ ਕੀਤੀ, ਜਿਸਨੂੰ ਕਿ ਮੁੱਠਭੇੜ ਤੋ ਬਾਅਦ ਜਖਮੀ ਹਾਲਤ ਵਿੱਚ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ SSP ਫਰੀਦਕੋਟ ਵੱਲੋ ਸਾਂਝੀ ਕੀਤੀ ਗਈ।

SSP ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਕੋਟਕਪੂਰਾ ਵਿੱਚ ਜੁਲਾਈ ਮਹੀਨੇ ਦੌਰਾਨ ਬੰਬੀਹਾ ਗੈਗ ਦੇ ਗੁਰਗਿਆ ਵੱਲੋਂ ਫਿਰੌਤੀ ਮੰਗਣ ਦੀ ਘਟਨਾ ਦਰਜ ਕੀਤੀ ਗਈ ਸੀ, ਜਿਸ ਵਿੱਚ ਇਹਨਾ ਨੇ ਫਿਰੌਤੀ ਦੀ ਰਕਮ ਨਾ ਮਿਲਣ ਤੇ ਬਾਅਦ ਵਿੱਚ 01 ਸਤੰਬਰ ਦੀ ਰਾਤ ਨੂੰ ਉਸ ਵਿਅਕਤੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ।

ਜਿਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 95 ਮਿਤੀ 29.04.2025 ਅਧੀਨ ਧਾਰਾ 308(2), 352(2) ਬੀ.ਐਨ.ਐਸ ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।

ਜਿਸ ਦੌਰਾਨ ਇਸ ਮਾਮਲੇ ਵਿੱਚ ਐਸ.ਪੀ(ਇੰਨਵੈਸਟੀਗੇਸ਼ਨ) ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਸ਼੍ਰੀ ਅਰੁਣ ਮੁੰਡਨ ਅਤੇ ਡੀ.ਐਸ.ਪੀ ਕੋਟਕਪੂਰਾ ਸ਼੍ਰੀ ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਫਰੀਦਕੋਟ ਅਤੇ ਥਾਣਾ ਸਿਟੀ ਕੋਟਕਪੂਰਾ ਦੀਆਂ ਪੁਲਿਸ ਟੀਮਾਂ ਵੱਲੋ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦਿਆ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਿਲ ਦੋਨਾਂ ਦੋਸ਼ੀਆਂ ਸੰਦੀਪ ਸਿੰਘ ਉਰਫ ਲਵਲੀ ਅਤੇ ਰਾਮਜੋਤ ਸਿੰਘ ਉਰਫ ਜੋਤ ਨੂੰ ਮਿਤੀ 07.09.2025 ਨੂੰ ਲੱਕੜ ਦਾਣਾ ਮੰਡੀ ਕੋਟਕਪੂਰਾ ਪਾਸੋ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ ਦੋਨੋ ਦੋਸ਼ੀ ਮੋਗਾ ਜਿਲਾ ਨਾਲ ਸਬੰਧਿਤ ਸਨ।

SSP ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜਦ ਕਥਿਤ ਮੁਲਜਮਾ ਕੋਲੋ ਰਿਮਾਡ ਦੌਰਾਨ ਪੁੱਛਗਿੱਛ ਕੀਤੀ ਤਾਂ ਉਹਨਾ ਦੱਸਿਆ ਕਿ ਫਾਇਰਿੰਗ ਦੌਰਾਨ ਵਰਤਿਆ 32 ਬੋਰ ਪਿਸਟਲ ਉਹਨਾ ਵੱਲੋਂ ਪਿੰਡ ਢਿਲਵਾ ਤੋ ਸਿਵਿਆ ਰੋਡ ਨਹਿਰਾ ਪਾਸ ਛੁਪਾ ਕੇ ਰੱਖਿਆ ਗਿਆ ਹੈ, ਜਿਸ ਤੋ ਬਾਅਦ ਅੱਜ ਜਦੋ ਪੁਲਿਸ ਟੀਮ ਰਿਕਵਰੀ ਲਈ ਦੋਸ਼ੀ ਰਾਮਜੋਤ ਸਿੰਘ ਉਰਫ ਜੋਤ ਨੂੰ ਨਾਲ ਲੈ ਕੇ ਆਈ ਤਾਂ ਰਿਕਵਰੀ ਦੌਰਾਨ ਕਥਿਤ ਮੁਲਜਮ ਰਾਮਜੋਤ ਸਿੰਘ ਉਰਫ ਜੋਤ ਨੇ ਪੁਲਿਸ ਪਾਰਟੀ ਨੂੰ ਧੱਕਾ ਮਾਰ ਕੇ ਭੱਜਣ ਦੀ ਕੋਸ਼ਿਸ਼ ਕਰਦਿਆ ਲੁਕਾਏ ਹੋਏ ਪਿਸਟਲ ਨਾਲ ਪੁਲਿਸ ਪਾਰਟੀ ਤੇ ਫਾਇਰ ਕੀਤਾ, ਜਿਸ ਪਰ ਪੁਲਿਸ ਪਾਰਟੀ ਵੱਲੋਂ ਜਵਾਬੀ ਫਾਇੰਰਿੰਗ ਕੀਤੀ ਤਾਂ ਦੋਸ਼ੀ ਜਖਮੀ ਹੋ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਮੌਕੇ ਪਰ .32 ਬੋਰ ਪਿਸਤੋਲ ਅਤੇ ਜਿੰਦਾ ਰੌਦ ਵੀ ਬਰਾਮਦ ਕੀਤੇ ਹਨ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਰਾਮਜੋਤ ਸਿੰਘ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਇਸਦੇ ਖਿਲਾਫ ਇਸ ਤੋ ਪਹਿਲਾ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ 03 ਮੁਕੱਦਮੇ ਦਰਜ ਹਨ, ਜੋ ਕਿ ਇਸ ਵਾਰਦਾਤ ਤੋ ਕਰੀਬ 01 ਮਹੀਨਾ ਪਹਿਲਾ 30 ਜੁਲਾਈ ਨੂੰ ਹੀ ਫਰੀਦਕੋਟ ਜੇਲ੍ਹ ਵਿੱਚੋ ਬਾਹਰ ਆਇਆ ਸੀ।

Tags: latest newslatest Updatepropunjabnewspropunjabtvpunjab newspunjab police
Share197Tweet123Share49

Related Posts

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਸੀ. ਪੀ. ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸਤੰਬਰ 12, 2025

ਕਿਸਾਨਾਂ ਲਈ ਵੱਡੀ ਖ਼ਬਰ : ਮਾਨ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਲਈ 679.97 ਕਰੋੜ ਰੁਪਏ ਕੀਤੇ ਜਾਰੀ

ਸਤੰਬਰ 12, 2025

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਸਤੰਬਰ 12, 2025

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ : GST ਛੋਟ ਤੋਂ ਬਾਅਦ ਹੁਣ ਬੱਸ ਯਾਤਰਾ ਹੋਵੇਗੀ ਸਸਤੀ

ਸਤੰਬਰ 12, 2025

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ‘ਚ ਆਏ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਹਾਈ ਲੈਵਲ ਮੀਟਿੰਗ

ਸਤੰਬਰ 12, 2025
Load More

Recent News

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਸੀ. ਪੀ. ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸਤੰਬਰ 12, 2025

ਕਿਸਾਨਾਂ ਲਈ ਵੱਡੀ ਖ਼ਬਰ : ਮਾਨ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਲਈ 679.97 ਕਰੋੜ ਰੁਪਏ ਕੀਤੇ ਜਾਰੀ

ਸਤੰਬਰ 12, 2025

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਸਤੰਬਰ 12, 2025

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ : GST ਛੋਟ ਤੋਂ ਬਾਅਦ ਹੁਣ ਬੱਸ ਯਾਤਰਾ ਹੋਵੇਗੀ ਸਸਤੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.