ਮੰਗਲਵਾਰ, ਜੁਲਾਈ 1, 2025 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਣੀ ਦੀ ਵਾਰੀ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਲੋਕਾਂ ਦੀ ਮੌਤ: ਵੀਡੀਓ

by Gurjeet Kaur
ਜੁਲਾਈ 8, 2024
in ਪੰਜਾਬ
0

Srihargobindpur Gurdaspur firing news: ਗੁਰਦਾਸਪੁਰ ਦੇ ਸ਼੍ਰੀਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਜਿੱਥੇ ਪਾਣੀ ਨੂੰ ਲੈ ਕੇ 2 ਧਿਰਾਂ ਵਿਚਾਲੇ ਫਾਇਰਿੰਗ ਹੋਈ। ਗੋਲੀ ਲੱਗਣ ਨਾਲ 4 ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਸ਼੍ਰੀ ਹਰਗੋਬਿੰਦਪੁਰ ਲਾਈਟਾਂ ਵਾਲੇ ਚੌਂਕ ਦੇ ਨਜ਼ਦੀਕ ਦੋ ਧਿਰਾਂ ਵਿੱਚ ਤਾਬੜਤੋੜ ਗੋਲੀਆਂ ਚੱਲੀਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਅੰਗਰੇਜ਼ ਸਿੰਘ ਪੁੱਤਰ ਬੁੱਢਾ ਸਿੰਘ ਵਾਸੀ ਵਿਠਵਾਂ ਅਤੇ ਤਰਸੇਮ ਸਿੰਘ ਸੈਕਟਰੀ ਦੀ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਸ ਕਰਕੇ 7:30 ਵਜੇ ਦੇ ਕਰੀਬ ਲਾਈਟਾਂ ਵਾਲੇ ਚੌਂਕ ਦੇ ਕਰੀਬ ਦੋ ਧਿਰਾਂ ਵਿਚ ਗੋਲੀਆਂ ਚੱਲੀਆਂ।

ਜਿਸ ਵਿੱਚ ਤਕਰੀਬਨ ਅੱਠ ਤੋਂ 10 ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਜਿਸ ਵਿੱਚੋਂ ਚਾਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਿਸ ਵਿੱਚ ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਪਿੰਡ ਵਿਠਵਾਂ, ਸ਼ਮਸ਼ੇਰ ਸਿੰਘ ਪੁੱਤਰ ਨਿਰੰਜਨ ਸਿੰਘ ਪਿੰਡ ਵਿਠਵਾਂ, ਨਿਰਮਲ ਸਿੰਘ ਪੁੱਤਰ ਦੀਵਾਨ ਸਿੰਘ ਪਿੰਡ ਮੂੜ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ ਪਿੰਡ ਵਿਠਵਾਂ ਇਹ ਚਾਰ ਵਿਅਕਤੀਆਂ ਦੀ ਹੁਣ ਤੱਕ ਮੌਤ ਦੀ ਸੂਚਨਾ ਪ੍ਰਾਪਤ ਹੋਈ ਹੈ।


 

ਇਸ ਤੋਂ ਇਲਾਵਾ ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਪੁੱਤਰ ਤਰਸੇਮ ਸਿੰਘ, ਕੁਲਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ, ਨਿਸ਼ਾਨ ਸਿੰਘ ਪੁੱਤਰ ਦਵਿੰਦਰ ਸਿੰਘ ਨਵਿੰਦਰਜੀਤ ਸਿੰਘ ਪੁੱਤਰ ਨਿਰਮਲ ਸਿੰਘ, ਅੰਗਰੇਜ਼ ਸਿੰਘ ਪੁੱਤਰ ਬੁੱਢਾ ਸਿੰਘ, ਸੁਰਿੰਦਰ ਸਿੰਘ ਪੁੱਤਰ ਧੂਮਾ ਸਿੰਘ ਇਹ ਇਲਾਜ ਅਧੀਨ ਹਨ। ਇਸ ਮੌਕੇ ‘ਤੇ ਡੀਐਸ ਪੀ ਰਜੇਸ਼ ਕੱਕੜ ਅਤੇ ਐਸਐਚਓ ਸਤਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮੌਕੇ ‘ਤੇ ਤਫਤੀਸ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਮੌਕੇ ਤੇ ਰਜੇਸ਼ ਕੱਕੜ ਡੀਐਸਪੀ ਅਤੇ ਐਸਐਚ ਓ ਸਤਪਾਲ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ। ਇਸ ਦੌਰਾਨ ਪੁਲਿਸ ਨੂੰ 11 ਜਿੰਦਾ ਰਾਊਂਡ ਬਾਰਾ ਬੋਰ ਦੇ ਅਤੇ ਦੋ ਚੱਲੇ ਹੋਏ ਕਾਰਤੂਸ ਬਰਾਮਦ ਹੋਏ।

Tags: crime newsgurdaspurlatest newspro punjab tvpunjabi news
Share238Tweet149Share60

Related Posts

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025
Load More

Recent News

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

Health Tips: ਮਾਨਸੂਨ ‘ਚ SKIN INFECTION ਤੋਂ ਇੰਝ ਕਰੋ ਬਚਾਅ

ਜੁਲਾਈ 1, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.