[caption id="attachment_179789" align="aligncenter" width="756"] Jaswant Singh Khalra ਦੀ ਬਾਇਓਪਿਕ ਪਿਛਲੇ ਕਾਫੀ ਸਮੇਂ ਤੋਂ ਲਾਈਮਲਾਈਟ 'ਚ ਹੈ। ਇਸ ਫਿਲਮ 'ਚ ਪੰਜਾਬੀ ਸਿੰਗਰ-ਐਕਟਰ Diljit Dosanjh ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੇ ਹਨ।[/caption] [caption id="attachment_179790" align="aligncenter" width="773"] ਹੁਣ ਹਾਲ ਹੀ ਵਿੱਚ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ Punjab 95 ਦੀ ਪਹਿਲੀ ਝਲਕ ਰਿਲੀਜ਼ ਹੋਈ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਅ ਰਹੇ ਹਨ।[/caption] [caption id="attachment_179791" align="aligncenter" width="896"] ਰੋਨੀ ਸਕ੍ਰੂਵਾਲਾ ਦੇ ਪ੍ਰੋਡਕਸ਼ਨ ਹਾਊਸ RSVP ਮੂਵੀਜ਼ ਵਲੋਂ ਸੋਮਵਾਰ, 24 ਜੁਲਾਈ ਦੀ ਰਾਤ ਨੂੰ ਇਸ ਦੀ ਫਸਟ ਲੁੱਕ ਨੂੰ ਰਿਲੀਜ਼ ਕੀਤਾ ਗਿਆ ਸੀ। ਇਸ ਦੌਰਾਨ ਇਹ ਵੀ ਦੱਸਿਆ ਗਿਆ ਕਿ ਫਿਲਮ ਦਾ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹੋਵੇਗਾ।[/caption] [caption id="attachment_179792" align="aligncenter" width="541"] ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪਹਿਲੀ ਝਲਕ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ, 'ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ! ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਖੇ ਵਿਸ਼ਵ ਪ੍ਰੀਮੀਅਰ। ਪੇਸ਼ ਹੈ ਪੰਜਾਬ '95 ਦੀ ਪਹਿਲੀ ਝਲਕ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਸ਼ਾਨਦਾਰ ਕਹਾਣੀ।[/caption] [caption id="attachment_179793" align="aligncenter" width="1500"] ਕਾਸਟਿੰਗ ਡਾਇਰੈਕਟਰ ਹਨੀ ਤ੍ਰੇਹਨ ਵਲੋਂ ਨਿਰਦੇਸ਼ਤ, ਪੰਜਾਬ 95 ਵਿੱਚ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਮੁੱਖ ਭੂਮਿਕਾਵਾਂ ਵਿੱਚ ਹਨ, ਜਿਨ੍ਹਾਂ ਨੂੰ ਹਾਲ ਹੀ ਵਿੱਚ ਵੈੱਬ ਸੀਰੀਜ਼ ਕੋਹਰਾ ਵਿੱਚ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਲਈ ਖੂਬ ਸ਼ਲਾਘਾ ਮਿਲੀ।[/caption] [caption id="attachment_179794" align="aligncenter" width="685"] ਦੱਸ ਦੇਈਏ ਕਿ ਪਹਿਲਾਂ ਇਸ ਫਿਲਮ ਦਾ ਨਾਂ ਘੱਲੂਘਾਰਾ ਸੀ, ਉਦੋਂ ਤੋਂ ਇਹ ਫਿਲਮ ਲਾਈਮਲਾਈਟ ਵਿੱਚ ਆ ਗਈ ਸੀ। ਸੈਂਸਰ ਬੋਰਡ ਨੂੰ ਫਿਲਮ ਨੂੰ ਲੈ ਕੇ ਸਰਟੀਫਿਕੇਟ ਦੇਣ 'ਚ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗਾ ਤੇ ਏ ਸਰਟੀਫਿਕੇਟ ਦੇ ਨਾਲ 21 ਕੱਟ ਲਗਾਏ। ਜਿਸ ਤੋਂ ਬਾਅਦ ਨਿਰਮਾਤਾਵਾਂ ਨੇ CBFC ਦੇ ਖਿਲਾਫ ਬੰਬੇ ਹਾਈ ਕੋਰਟ ਦਾ ਰੁਖ ਕੀਤਾ।[/caption] [caption id="attachment_179795" align="aligncenter" width="635"] ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਇੱਕ ਮਨੁੱਖੀ ਅਧਿਕਾਰ ਕਾਰਕੁਨ ਸੀ ਜਿਨ੍ਹਾਂ ਨੇ ਪੁਲਿਸ ਦੁਆਰਾ ਹਜ਼ਾਰਾਂ ਅਣਪਛਾਤੇ ਲੋਕਾਂ ਦੇ ਅਗਵਾ, ਕਤਲ ਅਤੇ ਸਸਕਾਰ ਦੇ ਸਬੂਤ ਲੱਭਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।[/caption] [caption id="attachment_179796" align="aligncenter" width="485"] ਖਾਲੜਾ ਵੱਲੋਂ 1980 ਦੇ ਦਹਾਕੇ ਦੇ ਅੱਧ ਤੋਂ ਲੈ ਕੇ 1990 ਦੇ ਦਹਾਕੇ ਦੇ ਮੱਧ ਤੱਕ ਬਗਾਵਤ ਦੌਰਾਨ ਪੰਜਾਬ ਵਿੱਚ ਹੋਏ 25,000 ਗੈਰ-ਕਾਨੂੰਨੀ ਸਸਕਾਰ ਦੀ ਜਾਂਚ ਨੇ ਦੁਨੀਆ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।[/caption] [caption id="attachment_179797" align="aligncenter" width="534"] ਇਸ ਤੋਂ ਬਾਅਦ ਸੀਬੀਆਈ ਇਸ ਨਤੀਜੇ ’ਤੇ ਪੁੱਜੀ ਕਿ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ 2097 ਵਿਅਕਤੀਆਂ ਦਾ ਗ਼ੈਰਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਸੀ। ਫਿਰ ਖਾਲੜਾ ਗਾਇਬ ਹੋ ਗਿਆ।[/caption] [caption id="attachment_179798" align="aligncenter" width="582"] ਉਸ ਦੀ ਮੌਤ ਨੂੰ ਪਹਿਲਾਂ ਪੰਜਾਬ ਪੁਲਿਸ ਨੇ ਖੁਦਕੁਸ਼ੀ ਮੰਨਿਆ ਪਰ ਬਾਅਦ ਵਿੱਚ, ਪੰਜਾਬ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਖਾਲੜਾ ਦੇ ਅਗਵਾ ਅਤੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ ਸੱਤ ਸਾਲ ਦੀ ਸਜ਼ਾ ਸੁਣਾਈ ਗਈ।[/caption]