ਮੰਗਲਵਾਰ, ਨਵੰਬਰ 24, 2026 06:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ ਸ਼ੇਅਰ ਕੀਤਾ Jaswant Singh Khalra ਦੀ ਬਾਈਓਪਿਕ ਦਾ ਫਸਟ ਲੁੱਕ, ‘Punjab 95’ ਟਾਈਟਲ ਨਾਲ TIFF ‘ਚ ਹੋਵੇਗਾ ਪ੍ਰੀਮੀਅਰ

Diljit Dosanjh’s 'Punjab 95': ਦਿਲਜੀਤ ਦੋਸਾਂਝ ਦੀ ਵਿਵਾਦਿਤ ਫਿਲਮ ਦਾ ਟਾਈਟਲ ਬਦਲ ਦਿੱਤਾ ਗਿਆ ਹੈ। ਜਸਵੰਤ ਸਿੰਘ ਖਾਲੜਾ ਦੀ ਇਸ ਬਾਇਓਪਿਕ ਦਾ ਨਾਂ ਹੁਣ 'ਪੰਜਾਬ 95' ਹੈ। ਫਿਲਮ ਦਾ ਪ੍ਰੀਮੀਅਰ ਸਤੰਬਰ ਵਿੱਚ TIFF ਵਿੱਚ ਹੋਣਾ ਹੈ।

by ਮਨਵੀਰ ਰੰਧਾਵਾ
ਜੁਲਾਈ 25, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Jaswant Singh Khalra ਦੀ ਬਾਇਓਪਿਕ ਪਿਛਲੇ ਕਾਫੀ ਸਮੇਂ ਤੋਂ ਲਾਈਮਲਾਈਟ 'ਚ ਹੈ। ਇਸ ਫਿਲਮ 'ਚ ਪੰਜਾਬੀ ਸਿੰਗਰ-ਐਕਟਰ Diljit Dosanjh ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੇ ਹਨ।
ਹੁਣ ਹਾਲ ਹੀ ਵਿੱਚ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ Punjab 95 ਦੀ ਪਹਿਲੀ ਝਲਕ ਰਿਲੀਜ਼ ਹੋਈ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਅ ਰਹੇ ਹਨ।
ਰੋਨੀ ਸਕ੍ਰੂਵਾਲਾ ਦੇ ਪ੍ਰੋਡਕਸ਼ਨ ਹਾਊਸ RSVP ਮੂਵੀਜ਼ ਵਲੋਂ ਸੋਮਵਾਰ, 24 ਜੁਲਾਈ ਦੀ ਰਾਤ ਨੂੰ ਇਸ ਦੀ ਫਸਟ ਲੁੱਕ ਨੂੰ ਰਿਲੀਜ਼ ਕੀਤਾ ਗਿਆ ਸੀ। ਇਸ ਦੌਰਾਨ ਇਹ ਵੀ ਦੱਸਿਆ ਗਿਆ ਕਿ ਫਿਲਮ ਦਾ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹੋਵੇਗਾ।
ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪਹਿਲੀ ਝਲਕ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ, 'ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ! ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਖੇ ਵਿਸ਼ਵ ਪ੍ਰੀਮੀਅਰ। ਪੇਸ਼ ਹੈ ਪੰਜਾਬ '95 ਦੀ ਪਹਿਲੀ ਝਲਕ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਸ਼ਾਨਦਾਰ ਕਹਾਣੀ।
ਕਾਸਟਿੰਗ ਡਾਇਰੈਕਟਰ ਹਨੀ ਤ੍ਰੇਹਨ ਵਲੋਂ ਨਿਰਦੇਸ਼ਤ, ਪੰਜਾਬ 95 ਵਿੱਚ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਮੁੱਖ ਭੂਮਿਕਾਵਾਂ ਵਿੱਚ ਹਨ, ਜਿਨ੍ਹਾਂ ਨੂੰ ਹਾਲ ਹੀ ਵਿੱਚ ਵੈੱਬ ਸੀਰੀਜ਼ ਕੋਹਰਾ ਵਿੱਚ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਲਈ ਖੂਬ ਸ਼ਲਾਘਾ ਮਿਲੀ।
ਦੱਸ ਦੇਈਏ ਕਿ ਪਹਿਲਾਂ ਇਸ ਫਿਲਮ ਦਾ ਨਾਂ ਘੱਲੂਘਾਰਾ ਸੀ, ਉਦੋਂ ਤੋਂ ਇਹ ਫਿਲਮ ਲਾਈਮਲਾਈਟ ਵਿੱਚ ਆ ਗਈ ਸੀ। ਸੈਂਸਰ ਬੋਰਡ ਨੂੰ ਫਿਲਮ ਨੂੰ ਲੈ ਕੇ ਸਰਟੀਫਿਕੇਟ ਦੇਣ 'ਚ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗਾ ਤੇ ਏ ਸਰਟੀਫਿਕੇਟ ਦੇ ਨਾਲ 21 ਕੱਟ ਲਗਾਏ। ਜਿਸ ਤੋਂ ਬਾਅਦ ਨਿਰਮਾਤਾਵਾਂ ਨੇ CBFC ਦੇ ਖਿਲਾਫ ਬੰਬੇ ਹਾਈ ਕੋਰਟ ਦਾ ਰੁਖ ਕੀਤਾ।
ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਇੱਕ ਮਨੁੱਖੀ ਅਧਿਕਾਰ ਕਾਰਕੁਨ ਸੀ ਜਿਨ੍ਹਾਂ ਨੇ ਪੁਲਿਸ ਦੁਆਰਾ ਹਜ਼ਾਰਾਂ ਅਣਪਛਾਤੇ ਲੋਕਾਂ ਦੇ ਅਗਵਾ, ਕਤਲ ਅਤੇ ਸਸਕਾਰ ਦੇ ਸਬੂਤ ਲੱਭਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਖਾਲੜਾ ਵੱਲੋਂ 1980 ਦੇ ਦਹਾਕੇ ਦੇ ਅੱਧ ਤੋਂ ਲੈ ਕੇ 1990 ਦੇ ਦਹਾਕੇ ਦੇ ਮੱਧ ਤੱਕ ਬਗਾਵਤ ਦੌਰਾਨ ਪੰਜਾਬ ਵਿੱਚ ਹੋਏ 25,000 ਗੈਰ-ਕਾਨੂੰਨੀ ਸਸਕਾਰ ਦੀ ਜਾਂਚ ਨੇ ਦੁਨੀਆ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਤੋਂ ਬਾਅਦ ਸੀਬੀਆਈ ਇਸ ਨਤੀਜੇ ’ਤੇ ਪੁੱਜੀ ਕਿ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ 2097 ਵਿਅਕਤੀਆਂ ਦਾ ਗ਼ੈਰਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਸੀ। ਫਿਰ ਖਾਲੜਾ ਗਾਇਬ ਹੋ ਗਿਆ।
ਉਸ ਦੀ ਮੌਤ ਨੂੰ ਪਹਿਲਾਂ ਪੰਜਾਬ ਪੁਲਿਸ ਨੇ ਖੁਦਕੁਸ਼ੀ ਮੰਨਿਆ ਪਰ ਬਾਅਦ ਵਿੱਚ, ਪੰਜਾਬ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਖਾਲੜਾ ਦੇ ਅਗਵਾ ਅਤੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ ਸੱਤ ਸਾਲ ਦੀ ਸਜ਼ਾ ਸੁਣਾਈ ਗਈ।
Jaswant Singh Khalra ਦੀ ਬਾਇਓਪਿਕ ਪਿਛਲੇ ਕਾਫੀ ਸਮੇਂ ਤੋਂ ਲਾਈਮਲਾਈਟ ‘ਚ ਹੈ। ਇਸ ਫਿਲਮ ‘ਚ ਪੰਜਾਬੀ ਸਿੰਗਰ-ਐਕਟਰ Diljit Dosanjh ਮੁੱਖ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ।
ਹੁਣ ਹਾਲ ਹੀ ਵਿੱਚ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ Punjab 95 ਦੀ ਪਹਿਲੀ ਝਲਕ ਰਿਲੀਜ਼ ਹੋਈ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਅ ਰਹੇ ਹਨ।
ਰੋਨੀ ਸਕ੍ਰੂਵਾਲਾ ਦੇ ਪ੍ਰੋਡਕਸ਼ਨ ਹਾਊਸ RSVP ਮੂਵੀਜ਼ ਵਲੋਂ ਸੋਮਵਾਰ, 24 ਜੁਲਾਈ ਦੀ ਰਾਤ ਨੂੰ ਇਸ ਦੀ ਫਸਟ ਲੁੱਕ ਨੂੰ ਰਿਲੀਜ਼ ਕੀਤਾ ਗਿਆ ਸੀ। ਇਸ ਦੌਰਾਨ ਇਹ ਵੀ ਦੱਸਿਆ ਗਿਆ ਕਿ ਫਿਲਮ ਦਾ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹੋਵੇਗਾ।
ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪਹਿਲੀ ਝਲਕ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ, ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ! ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਖੇ ਵਿਸ਼ਵ ਪ੍ਰੀਮੀਅਰ। ਪੇਸ਼ ਹੈ ਪੰਜਾਬ ’95 ਦੀ ਪਹਿਲੀ ਝਲਕ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਸ਼ਾਨਦਾਰ ਕਹਾਣੀ।
ਕਾਸਟਿੰਗ ਡਾਇਰੈਕਟਰ ਹਨੀ ਤ੍ਰੇਹਨ ਵਲੋਂ ਨਿਰਦੇਸ਼ਤ, ਪੰਜਾਬ 95 ਵਿੱਚ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਮੁੱਖ ਭੂਮਿਕਾਵਾਂ ਵਿੱਚ ਹਨ, ਜਿਨ੍ਹਾਂ ਨੂੰ ਹਾਲ ਹੀ ਵਿੱਚ ਵੈੱਬ ਸੀਰੀਜ਼ ਕੋਹਰਾ ਵਿੱਚ ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਲਈ ਖੂਬ ਸ਼ਲਾਘਾ ਮਿਲੀ।
ਦੱਸ ਦੇਈਏ ਕਿ ਪਹਿਲਾਂ ਇਸ ਫਿਲਮ ਦਾ ਨਾਂ ਘੱਲੂਘਾਰਾ ਸੀ, ਉਦੋਂ ਤੋਂ ਇਹ ਫਿਲਮ ਲਾਈਮਲਾਈਟ ਵਿੱਚ ਆ ਗਈ ਸੀ। ਸੈਂਸਰ ਬੋਰਡ ਨੂੰ ਫਿਲਮ ਨੂੰ ਲੈ ਕੇ ਸਰਟੀਫਿਕੇਟ ਦੇਣ ‘ਚ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗਾ ਤੇ ਏ ਸਰਟੀਫਿਕੇਟ ਦੇ ਨਾਲ 21 ਕੱਟ ਲਗਾਏ। ਜਿਸ ਤੋਂ ਬਾਅਦ ਨਿਰਮਾਤਾਵਾਂ ਨੇ CBFC ਦੇ ਖਿਲਾਫ ਬੰਬੇ ਹਾਈ ਕੋਰਟ ਦਾ ਰੁਖ ਕੀਤਾ।
ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਇੱਕ ਮਨੁੱਖੀ ਅਧਿਕਾਰ ਕਾਰਕੁਨ ਸੀ ਜਿਨ੍ਹਾਂ ਨੇ ਪੁਲਿਸ ਦੁਆਰਾ ਹਜ਼ਾਰਾਂ ਅਣਪਛਾਤੇ ਲੋਕਾਂ ਦੇ ਅਗਵਾ, ਕਤਲ ਅਤੇ ਸਸਕਾਰ ਦੇ ਸਬੂਤ ਲੱਭਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਖਾਲੜਾ ਵੱਲੋਂ 1980 ਦੇ ਦਹਾਕੇ ਦੇ ਅੱਧ ਤੋਂ ਲੈ ਕੇ 1990 ਦੇ ਦਹਾਕੇ ਦੇ ਮੱਧ ਤੱਕ ਬਗਾਵਤ ਦੌਰਾਨ ਪੰਜਾਬ ਵਿੱਚ ਹੋਏ 25,000 ਗੈਰ-ਕਾਨੂੰਨੀ ਸਸਕਾਰ ਦੀ ਜਾਂਚ ਨੇ ਦੁਨੀਆ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਤੋਂ ਬਾਅਦ ਸੀਬੀਆਈ ਇਸ ਨਤੀਜੇ ’ਤੇ ਪੁੱਜੀ ਕਿ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ 2097 ਵਿਅਕਤੀਆਂ ਦਾ ਗ਼ੈਰਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਸੀ। ਫਿਰ ਖਾਲੜਾ ਗਾਇਬ ਹੋ ਗਿਆ।
ਉਸ ਦੀ ਮੌਤ ਨੂੰ ਪਹਿਲਾਂ ਪੰਜਾਬ ਪੁਲਿਸ ਨੇ ਖੁਦਕੁਸ਼ੀ ਮੰਨਿਆ ਪਰ ਬਾਅਦ ਵਿੱਚ, ਪੰਜਾਬ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਖਾਲੜਾ ਦੇ ਅਗਵਾ ਅਤੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ ਸੱਤ ਸਾਲ ਦੀ ਸਜ਼ਾ ਸੁਣਾਈ ਗਈ।
Tags: Biopic of Jaswant Singh Khalradiljit dosanjhDiljit Dosanjh's Movie on Jaswant Singh KhalraDiljit Dosanjh's Punjab 95entertainment newsFirst Look of Diljit's Punjab 95pro punjab tvPunjab 95Punjab 95 Premiere at TIFFpunjabi newsTIFFToronto International Film Festival
Share317Tweet198Share79

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result