ਸੋਮਵਾਰ, ਫਰਵਰੀ 9, 2026 09:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਹਿਲਾਂ ਬਣਾਇਆ ਪੁੱਤ ਤੇ ਫਿਰ ਠੱਗੇ ਲੱਖਾਂ ਰੁਪਏ, ਪੁੱਤਰ ਨੇ ਨਿਗਲੀ ਸਲਫਾਸ, ਹੋਈ ਮੌਤ

ਇੱਕ ਔਰਤ ਵੱਲੋਂ ਪਹਿਲਾਂ ਇੱਕ ਨੌਜਵਾਨ ਨੂੰ ਆਪਣਾ ਮੂੰਹ ਬੋਲਾ ਪੁੱਤ ਬਣਾ ਲਿਆ ਤੇ ਫਿਰ ਉਸ ਕੋਲੋਂ ਅਤੇ ਉਸਦੇ ਰਾਹੀਂ ਹੋਰ ਫਾਈਨੈਂਸਰਾਂ ਕੋਲੋਂ ਵੀ ਲੱਖਾਂ ਰੁਪਏ ਲੈ ਲਏ। ਜਦੋਂ ਫਾਈਨੈਂਸਰਾਂ ਨੇ ਨੌਜਵਾਨ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਤਾਂ ਨੌਜਵਾਨ ਨੇ ਆਪਣੀ ਮੂੰਹ ਬੋਲੀ ਮਾਂ ਕੋਲੋਂ ਪੈਸੇ ਮੰਗਣੇ ਸ਼ੁਰੂ ਕੀਤੇ।

by Gurjeet Kaur
ਮਾਰਚ 9, 2025
in Featured News, ਪੰਜਾਬ
0

ਇੱਕ ਔਰਤ ਵੱਲੋਂ ਪਹਿਲਾਂ ਇੱਕ ਨੌਜਵਾਨ ਨੂੰ ਆਪਣਾ ਮੂੰਹ ਬੋਲਾ ਪੁੱਤ ਬਣਾ ਲਿਆ ਤੇ ਫਿਰ ਉਸ ਕੋਲੋਂ ਅਤੇ ਉਸਦੇ ਰਾਹੀਂ ਹੋਰ ਫਾਈਨੈਂਸਰਾਂ ਕੋਲੋਂ ਵੀ ਲੱਖਾਂ ਰੁਪਏ ਲੈ ਲਏ। ਜਦੋਂ ਫਾਈਨੈਂਸਰਾਂ ਨੇ ਨੌਜਵਾਨ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਤਾਂ ਨੌਜਵਾਨ ਨੇ ਆਪਣੀ ਮੂੰਹ ਬੋਲੀ ਮਾਂ ਕੋਲੋਂ ਪੈਸੇ ਮੰਗਣੇ ਸ਼ੁਰੂ ਕੀਤੇ।

ਉਸ ਨੂੰ ਆਪਣੇ ਪੁਲਸੀਆ ਘਰ ਵਾਲੇ ਦੀ ਧੌਸ ਦਿਖਾ ਕੇ ਧਮਕਾਉਣਾ ਸ਼ੁਰੂ ਕਰ ਦਿੱਤਾ। ਬੀਤੀ ਰਾਤ ਵੀ ਜਦੋਂ ਜਤਿੰਦਰ ਸ਼ਰਮਾ ਨਾਮ ਦਾ ਇਹ ਨੌਜਵਾਨ ਉਹਨਾਂ ਦੇ ਘਰ ਪੈਸੇ ਮੰਗਣ ਗਿਆ ਤਾਂ ਉਸ ਨੌਜਵਾਨ ਨਾਲ ਮਾਰ ਕੁਟਾਈ ਕੀਤੀ ਗਈ।

ਪਰਿਵਾਰ ਅਨੁਸਾਰ ਜਤਿੰਦਰ ਨੂੰ ਔਰਤ ਦੇ ਪੁਲਸੀਆ ਘਰ ਵਾਲੇ ਵੱਲੋਂ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਤੋਂ ਦੁਖੀ ਹੋ ਕੇ ਜਤਿੰਦਰ ਸ਼ਰਮਾ ਨੇ ਸਲਫਾਸ ਨਿਗਲ ਲਈ ਅਤੇ ਕੁਝ ਸਮੇਂ ਬਾਅਦ ਹੀ ਉਸ ਦੀ ਤੜਪ ਤੜਪ ਕੇ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਸਲਫਾਸ ਨਿਗਲਣ ਤੋਂ ਪਹਿਲਾਂ ਮ੍ਰਿਤਕ ਜਤਿੰਦਰ ਵੱਲੋਂ ਇੱਕ ਕਾਗਜ ਤੇ ਇਹ ਲਿਖ ਕੇ ਛੱਡ ਦਿੱਤਾ ਗਿਆ ਸੀ ਕਿ ਉਸ ਦੀ ਮੌਤ ਦੇ ਜ਼ਿੰਮੇਦਾਰ ਉਸ ਦੀ ਮੂੰਹ ਬੋਲੀ ਮਾਂ ਪਲਵਿੰਦਰ ਕੌਰ ਅਤੇ ਪਿਓ ਲਖਬੀਰ ਸਿੰਘ ਹੈ।

ਪਰਿਵਾਰ ਦੀ ਸ਼ਿਕਾਇਤ ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 40 ਵਰਿਆਂ ਦਾ ਮ੍ਰਿਤਕ ਨੌਜਵਾਨ ਜਤਿੰਦਰ ਸ਼ਰਮਾ ਸਿਟੀ ਕੇਬਲ ਦਾ ਕੰਮ ਕਰਦਾ ਸੀ ਅਤੇ ਸ਼ਹਿਰ ਵਿੱਚ ਬੇਹਦ ਸ਼ਰੀਫ ਅਤੇ ਮਿਲਾਪੜੇ ਸੁਭਾਅ ਵਾਲੇ ਵਿਅਕਤੀ ਦੇ ਤੌਰ ਤੇ ਜਾਣਿਆ ਜਾਂਦਾ ਸੀ । ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ‌ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਮ੍ਰਿਤਕ ਦਾ ਸੰਸਕਾਰ ਨਹੀਂ ਕੀਤਾ ਜਾਏਗਾ।

Tags: latest newslatest news updatepropunjabnewspropunjabtvpunjab news
Share208Tweet130Share52

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result