ਮੰਗਲਵਾਰ, ਜੁਲਾਈ 21, 2026 08:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਬੀਰ ਸਿੰਘ ਦੀ ਅਵਾਜ਼ ‘ਚ ‘Chal Jindiye’ ਫਿਲਮ ਦਾ ਪਹਿਲਾ ਟ੍ਰੈਕ ‘MAYE NI’ ਹੋਇਆ ਰਿਲੀਜ਼, ਸੁਣੋ ਇਹ ਗਾਣਾ

ਫ਼ਿਲਮ ‘Chal Jindiye’ ਦਾ ਪਹਿਲਾ ਗਾਣਾ “Maye Ni” ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗਾਣੇ ਦੀ ਇੱਕ ਝਲਕ ਅਸੀਂ ਫ਼ਿਲਮ ਦੇ ਟ੍ਰੇਲਰ ਵਿੱਚ ਦੇਖੀ ਸੀ।

by ਮਨਵੀਰ ਰੰਧਾਵਾ
ਮਾਰਚ 9, 2023
in ਪਾਲੀਵੁੱਡ, ਮਨੋਰੰਜਨ
0

Maye Ni Song from Chal Jindiye Movie: ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’ ਦਾ ਪਹਿਲਾ ਗਾਣਾ “Maye Ni” ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗਾਣੇ ਦੀ ਇੱਕ ਝਲਕ ਅਸੀਂ ਫ਼ਿਲਮ ਦੇ ਟ੍ਰੇਲਰ ਵਿੱਚ ਦੇਖੀ ਸੀ। ਜਿਸ ਨੇ ਦਰਸ਼ਕਾਂ ਦੇ ਦਿਲਾਂ ਨੂੰ ਆਪਣੇ ਅਸਲ ਜਜ਼ਬਾਤਾਂ ਤੱਕ ਪਹੁੰਚਾਇਆ ਹੈ।

ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਇਸ ਫਿਲਮ ਵਿੱਚ ਮਜ਼ਬੂਰੀ ਵਿੱਚ ਪਰਦੇਸ ਵਿੱਚ ਵੱਸਦੇ ਸਾਰੇ ਲੋਕਾਂ ਦੀਆਂ ਸੱਚੀਆਂ ਭਾਵਨਾਵਾਂ ਨੂੰ ਫਿਲਮ ਵਿੱਚ ਸਮਾਇਆ ਗਿਆ ਹੈ।

ਲੇਖਕ-ਸੰਗੀਤਕਾਰ-ਗਾਇਕ ਬੀਰ ਸਿੰਘ ਨੇ ਸਰੋਤਿਆਂ ਦੇ ਦਿਲਾਂ ਨੂੰ ਛੂਹ ਲਿਆ ਹੈ, ਜਿਸ ਨੇ ਬਹੁਤ ਸਾਰੀਆਂ ਭਾਵਨਾਵਾਂ ਨੂੰ ਮੁੜ ਯਾਦ ਕਰਾਇਆ ਹੈ। ਇਸ ਗੀਤ ਵਿੱਚ, ਸਰੋਤਿਆਂ ਨੂੰ ਉਹਨਾਂ ਭਾਵਨਾਵਾਂ ਬਾਰੇ ਦੱਸਿਆ ਗਿਆ ਹੈ ਜੋ ਹਰ ਕੋਈ ਉਸ ਨਿੱਘ ਦੀ ਤਾਕੀਦ ਕਰਦਾ ਹੈ ਜੋ ਉਸਦੇ ਸਾਰੇ ਦਰਦ ਨੂੰ ਸਦਾ ਲਈ ਦੂਰ ਕਰ ਦੇਵੇਗਾ।

ਇੱਥੇ ਸੁਣੋ ਆਉਣ ਵਾਲੀ ਪੰਜਾਬੀ ਫਿਲਮ ‘ਚਲ ਜਿੰਦੀਏ’ ਦਾ ਪਹਿਲਾ ਗਾਣਾ ਮਾਏ ਨੀ-

ਫਿਲਮ ਵਿੱਚ ਇੱਕ ਵੱਡੀ ਤੇ ਨਿਪੁੰਨ ਸਟਾਰਕਾਸਟ ਹੈ, ਜਿਸ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਰੁਪਿੰਦਰ ਰੂਪੀ, ਜੱਸ ਬਾਜਵਾ ਤੇ ਅਦਿਤੀ ਸ਼ਰਮਾ ਸ਼ਾਮਲ ਹਨ। ਜੋ ਹਰ ਇੱਕ ਅਸਲੀਅਤ ਨਾਲ ਜੁੜੀਆਂ ਵੱਖੋ ਵੱਖਰੀਆਂ ਕਹਾਣੀਆਂ ਦਾ ਖੁਲਾਸਾ ਕਰਦੇ ਹਨ ਕਿ ਹਰ ਕੋਈ ਸਮਾਨ ਭਾਵਨਾਵਾਂ ਨਾਲ ਜੀ ਰਿਹਾ ਹੈ।

ਆਉਣ ਵਾਲੀ ਫਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’ ਦਾ ਡਾਇਰੈਕਸ਼ਨ ਉਦੈ ਪ੍ਰਤਾਪ ਸਿੰਘ ਨੇ ਕੀਤਾ ਹੈ ਜਦਕਿ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ।

ਦੇਖੋ ਚਲ ਜਿੰਦੀਏ ਦਾ ਟ੍ਰੇਲਰ;

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aditi SharmaChal Jindiye Movieentertainment newsGurpreet Ghuggijass bajwaKulwinder BillaMaye Ni Song from Chal Jindiye MovieNeeru Bajwapro punjab tvpunjabi moviepunjabi newsRupinder Rupi
Share245Tweet153Share61

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.