ਸ਼ਨੀਵਾਰ, ਮਈ 31, 2025 09:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

by Gurjeet Kaur
ਦਸੰਬਰ 18, 2023
in ਪੰਜਾਬ
0
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
• ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਕ ਫਲਾਇੰਗ ਸਕੁਐਡ
ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
  ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ   ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Tags: aapGurmeet Singh Khudiyanpro punjab tvpunjab governmentPunjabiNews
Share207Tweet129Share52

Related Posts

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025
Load More

Recent News

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.