ਮੰਗਲਵਾਰ, ਨਵੰਬਰ 3, 2026 05:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

by Gurjeet Kaur
ਦਸੰਬਰ 18, 2023
in ਪੰਜਾਬ
0
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
• ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਕ ਫਲਾਇੰਗ ਸਕੁਐਡ
ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
  ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ   ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Tags: aapGurmeet Singh Khudiyanpro punjab tvpunjab governmentPunjabiNews
Share208Tweet130Share52

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.