ਸ਼ਨੀਵਾਰ, ਅਗਸਤ 9, 2025 12:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Mobile Phones Big Saving Days: iPhone ਤੋਂ Google Pixel ਵਰਗੇ ਮਹਿੰਗੇ ਸਮਾਰਟਫ਼ੋਨ ਸਸਤੇ ‘ਚ ਖਰੀਦਣ ਦਾ ਮੌਕਾ, ਸ਼ੁਰੂ ਹੋਈ ਇਹ ਸੇਲ

Mobile Phones Big Saving Days sale ਦੌਰਾਨ ਆਈਫੋਨ 14, ਆਈਫੋਨ 14 ਪਲੱਸ, ਨਥਿੰਗ ਫੋਨ 1, ਗੂਗਲ ਪਿਕਸਲ ਵਰਗੇ ਕਈ ਮਹਿੰਗੇ ਫੋਨਾਂ 'ਤੇ ਛੋਟ ਮਿਲ ਰਹੀ ਹੈ।

by ਮਨਵੀਰ ਰੰਧਾਵਾ
ਮਾਰਚ 12, 2023
in ਕਾਰੋਬਾਰ, ਗੈਜੇਟਸ, ਤਕਨਾਲੋਜੀ
0

Flipkart Big Saving Days Sale March 2023: ਫਲਿੱਪਕਾਰਟ ‘ਤੇ 11 ਮਾਰਚ ਤੋਂ ਬਿਗ ਸੇਵਿੰਗ ਡੇਜ਼ ਸੇਲ ਸ਼ੁਰੂ ਹੋ ਗਈ ਹੈ। ਇਸ ਦੌਰਾਨ iPhone 14, iPhone 14 Plus, Nothing Phone (1), Pixel 6A ਵਰਗੇ ਕਈ ਮਹਿੰਗੇ ਸਮਾਰਟਫੋਨਜ਼ ‘ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ।

ਜੇਕਰ ਤੁਸੀਂ ਫਲੈਗਸ਼ਿਪ ਸਮਾਰਟਫੋਨ ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ ਫਲਿੱਪਕਾਰਟ ‘ਤੇ ਚੱਲ ਰਹੇ ਫਲਿੱਪਕਾਰਟ ਬਿਗ ਸੇਵਿੰਗ ਡੇਜ਼ ਡੀਲ ਦਾ ਫਾਇਦਾ ਲੈ ਸਕਦੇ ਹੋ। 15 ਮਾਰਚ ਤੱਕ ਗਾਹਕਾਂ ਨੂੰ ਸਸਤੇ ‘ਚ ਸਮਾਰਟਫੋਨ ਖਰੀਦਣ ਦਾ ਮੌਕਾ ਮਿਲ ਸਕਦਾ ਹੈ। ਆਓ ਕੁਝ ਅਜਿਹੇ ਫੋਨਾਂ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਤੁਸੀਂ ਸਸਤੇ ‘ਚ ਖਰੀਦ ਸਕਦੇ ਹੋ।

iPhone 14 and iPhone 14 Plus:- ਫਲਿੱਪਕਾਰਟ ਬਿਗ ਸੇਵਿੰਗ ਡੇਜ਼ ਸੇਲ ਦੌਰਾਨ iPhone 14 ਅਤੇ iPhone 14 Plus ਦੀਆਂ ਕੀਮਤਾਂ ਵਿੱਚ ਭਾਰੀ ਛੋਟ ਦਿੱਤੀ ਜਾ ਰਹੀ ਹੈ। ਆਈਫੋਨ 14 ਨੂੰ 65999 ਰੁਪਏ ਵਿੱਚ ਲਿਸਟ ਕੀਤਾ ਗਿਆ ਹੈ। ਉਥੇ ਹੀ, ਆਈਫੋਨ 14 ਪਲੱਸ ਨੂੰ 73,999 ਰੁਪਏ ‘ਚ ਲਿਸਟ ਕੀਤਾ ਗਿਆ ਹੈ। ਕੀਮਤ ਛੋਟ ਤੋਂ ਇਲਾਵਾ, ਬੈਂਕ ਅਤੇ ਐਕਸਚੇਂਜ ਪੇਸ਼ਕਸ਼ਾਂ ਤੋਂ ਵੀ ਛੋਟਾਂ ਉਪਲਬਧ ਹਨ।

Nothing Phone 1:- ਫਲਿੱਪਕਾਰਟ ਬਿਗ ਸੇਵਿੰਗ ਡੇਜ਼ ਸੇਲ ‘ਚ ਮਸ਼ਹੂਰ ਨਥਿੰਗ ਫੋਨ (1) ‘ਤੇ ਭਾਰੀ ਛੋਟ ਦਿੱਤੀ ਜਾ ਰਹੀ ਹੈ। ਸਮਾਰਟਫੋਨ ਦਾ ਬੇਸ 128GB ਵੇਰੀਐਂਟ ਹੁਣ 27,999 ਰੁਪਏ ‘ਚ ਪੇਸ਼ ਕੀਤਾ ਜਾ ਰਿਹਾ ਹੈ, ਪਰ ਬੈਂਕ ਡਿਸਕਾਊਂਟ ਅਤੇ ਐਕਸਚੇਂਜ ਆਫਰ ਸੇਲ ਦੌਰਾਨ ਕੀਮਤ ਨੂੰ ਹੋਰ ਹੇਠਾਂ ਲਿਆ ਸਕਦੇ ਹਨ।

Google Pixel 7 Series:– ਫਲਿੱਪਕਾਰਟ ਬਿਗ ਸੇਵਿੰਗ ਡੇਜ਼ ਸੇਲ ‘ਚ ਗੂਗਲ ਪਿਕਸਲ 7 ਸੀਰੀਜ਼ ‘ਤੇ ਵੀ ਛੋਟ ਦਿੱਤੀ ਜਾ ਰਹੀ ਹੈ। ਗੂਗਲ ਪਿਕਸਲ 7 ਨੂੰ ਫਲਿੱਪਕਾਰਟ ‘ਤੇ 56,999 ਰੁਪਏ ‘ਚ ਲਿਸਟ ਕੀਤਾ ਗਿਆ ਹੈ। ਉਥੇ ਹੀ, ਗੂਗਲ ਪਿਕਸਲ 7 ਪ੍ਰੋ ਨੂੰ 80,999 ਰੁਪਏ ‘ਚ ਲਿਸਟ ਕੀਤਾ ਗਿਆ ਹੈ। ਦੋਵਾਂ ਦੇ ਨਾਲ ਬੈਂਕ ਅਤੇ ਐਕਸਚੇਂਜ ਆਫਰ ਦਿੱਤੇ ਜਾ ਰਹੇ ਹਨ, ਜਿਸ ਨਾਲ ਇਸਦੀ ਕੀਮਤ ‘ਤੇ ਜ਼ਿਆਦਾ ਛੋਟ ਮਿਲ ਸਕਦੀ ਹੈ।

ਦੱਸ ਦੇਈਏ ਕਿ ਫਲਿੱਪਕਾਰਟ ਆਪਣੀ ਬਿਗ ਸੇਵਿੰਗ ਡੇਜ਼ ਸੇਲ ‘ਚ Motorola, Samsung, Realme, Redmi, Xiaomi ਵਰਗੀਆਂ ਕੰਪਨੀਆਂ ਦੇ ਸਮਾਰਟਫੋਨ ‘ਤੇ ਵੀ ਭਾਰੀ ਛੋਟ ਦੇ ਰਹੀ ਹੈ। ਜੇਕਰ ਤੁਸੀਂ ਚਾਹੋ ਤਾਂ Poco, Oppo ਅਤੇ Vivo ਦੇ ਲੇਟੈਸਟ ਫੋਨ ਵੀ ਸਸਤੇ ‘ਚ ਖਰੀਦ ਸਕਦੇ ਹੋ। ਬਸ ਇਸਦੇ ਲਈ ਤੁਹਾਨੂੰ ਆਫਰ ਅਪਲਾਈ ਕਰਨੇ ਪੈਣਗੇ, ਤਾਂ ਜੋ ਤੁਹਾਨੂੰ ਫੋਨ ਦੀ ਕੀਮਤ ‘ਤੇ ਜ਼ਿਆਦਾ ਡਿਸਕਾਊਂਟ ਮਿਲ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Expensive SmartphonesFlipkart Big Saving Days SaleFlipkart SaleGoogle PixeliPhoneMobile Phones Big Saving Dayspro punjab tvpunjabi news
Share236Tweet148Share59

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਇਹ ਟੈਲੀਕਾਮ ਕੰਪਨੀ ਨੇ ਲਾਂਚ ਕੀਤੀ ਨਵੀਂ ਸਸਤੀ ਰੀਚਾਰਜ ਸਕੀਮ, ਗਾਹਕ ਨੂੰ ਹੋਵੇਗਾ ਵੱਡਾ ਫਾਇਦਾ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.