ਸ਼ੁੱਕਰਵਾਰ, ਅਪ੍ਰੈਲ 10, 2026 02:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੜ੍ਹ ਪ੍ਰਭਾਵਿਤ ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਹਾਇਤਾ ਦੀ ਕੀਤੀ ਅਪੀਲ

ਹੜ੍ਹ ਪ੍ਰਭਾਵਿਤ ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਹਾਇਤਾ ਦੀ ਕੀਤੀ ਅਪੀਲ

by Bharat Thapa
ਸਤੰਬਰ 3, 2022
in Featured, Featured News, ਵਿਦੇਸ਼
0

ਵਿਨਾਸ਼ਕਾਰੀ ਹੜ੍ਹ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੇ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਉਪਲੱਬਧ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਇਹ ਯਕੀਨੀ ਕਰਨ ਕਿ ਦੇਸ਼ ਨੂੰ ਸਹਾਇਤਾ ਕਰਨ ਦਾ ਉਨ੍ਹਾਂ ਦਾ ਸੰਕਲਪ ਦ੍ਰਿੜ੍ਹ ਹੈ। ਪਾਕਿਸਤਾਨ ਨੇ ਦੇਸ਼ ‘ਚ ਹੜ੍ਹ ਨਾਲ 1,200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਅਤੇ 3.3 ਕਰੋੜ ਤੋਂ ਜ਼ਿਆਦਾ ਲੋਕਾਂ ਦੇ ਵਿਸਖਾਪਿਤ ਹੋਣ ਦਾ ਜ਼ਿਕਰ ਕਰਦੇ ਹੋਏ ਇਸ ਦੀ ਤੁਲਨਾ ਅਮਰੀਕਾ ‘ਚ 2005 ‘ਚ ਆਏ ‘ਕੈਟਰੀਨਾ’ ਤੁਫ਼ਾਨ ਨਾਲ ਕੀਤੀ, ਜਿਸ ਨਾਲ ਭਾਰੀ ਤਬਾਹੀ ਹੋਈ ਸੀ।

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ (ਐੱਨ.ਡ਼ੀ.ਐੱਮ.ਏ.) ਮੁਤਾਬਕ ਮਾਨਸੂਨ ਭਾਰੀ ਮੀਂਹ ਅਤੇ ਗਲੇਸ਼ੀਅਰ ਦੇ ਪਿਲਘਣ ਨਾਲ ਆਏ ਭਿਆਨਕ ਹੜ੍ਹ ਕਾਰਨ 14 ਜੂਨ ਤੋਂ ਹੁਣ ਤੱਕ ਘਟੋ-ਘੱਟ 1,265 ਲੋਕਾਂ ਦੀ ਮੌਤ ਹੋਈ ਹੈ ਜਿਸ ‘ਚ ਪਿਛਲੇ 24 ਘੰਟਿਆਂ ਦੌਰਾਨ 57 ਲੋਕਾਂ ਦੀ ਮੌਤ ਹੋਈ। ਉਥੇ, ਜ਼ਖਮੀ ਹੋਣ ਵਾਲਿਆਂ ਦੀ ਗਿਣਤੀ 12,577 ਤੱਕ ਪਹੁੰਚ ਗਈ ਹੈ।

ਜੀਓ ਟੀ.ਵੀ. ਦੀ ਰਿਪੋਰਟ ਮੁਤਾਬਕ, ਨੈਸ਼ਨਲ ਫਲੱਡ ਰਿਸਪਾਂਸ ਐਂਡ ਕੋਆਰਡੀਨੇਸ਼ਨ ਸੈਂਟਰ ‘ਚ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸਬੰਧੋਨ ਕਰਦਿਆਂ ਯੋਜਨਾ ਮੰਤਰੀ ਅਹਿਸਨ ਇਕਬਾਲ ਨੇ ਕਿਹਾ ਕਿ ਸੰਘੀ ਸਰਕਾਰ ਨੇ ਅੰਤਰਰਾਸ਼ਟਰੀ ਸਮੂਹ ਤੋਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਾਕਿਸਤਾਨ ਦੀ ਸਹਾਇਤਾ ਕਰਨ ਲਈ ਉਨ੍ਹਾਂ ਦਾ ਸੰਕਲਪ ਦ੍ਰਿੜ੍ਹ ਰਹੇ ਕਿਉਂਕਿ ਆਫਤ ਨਾਲ ਵੱਡੀ ਗਿਣਤੀ ‘ਚ ਲੋਕ ਪ੍ਰਭਾਵਿਤ ਹੋਏ ਹਨ।

Tags: Flood affectedinternational communitypakistan
Share205Tweet128Share51

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਘਰ ਵਿੱਚ ਸਿਲੰਡਰ ਫਟਣ ਨਾਲ 4 ਬੱਚਿਆਂ, 2 ਔਰਤਾਂ ਸਮੇਤ 10 ਲੋਕ ਗੰਭੀਰ ਜ਼ਖਮੀ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.