ਸ਼ਨੀਵਾਰ, ਮਾਰਚ 21, 2026 10:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਸਿੰਗਰ Babbu Maan ਦੇ ਘਰ ਆਇਆ ਹੜ੍ਹ ਦਾ ਪਾਣੀ, ਸਿੰਗਰ ਨੇ ਵੀਡੀਓ ‘ਚ ਸ਼ਾਇਰੀ ਕਰ ਬਿਆਨ ਕੀਤਾ ਕਿਸਾਨਾਂ ਦਾ ਦਰਦ

Babbu Maan Video: ਦੱਸ ਦਈਏ ਕਿ ਲਗਾਤਾਰ ਤੇਜ਼ ਮੀਂਹ ਦੀ ਵਜ੍ਹਾ ਕਰਕੇ ਉਨ੍ਹਾਂ ਦੇ ਇਲਾਕੇ 'ਚ ਵੀ ਸਥਿਤੀ ਖਤਰਨਾਕ ਬਣੀ ਹੋਈ ਹੈ। ਬੱਬੂ ਮਾਨ ਨੇ ਵੀਡੀਓ ਸ਼ੇਅਰ ਕਰਕੇ ਆਪਣੇ ਘਰ ਦਾ ਨਜ਼ਾਰਾ ਦਿਖਾਇਆ ਹੈ।

by ਮਨਵੀਰ ਰੰਧਾਵਾ
ਜੁਲਾਈ 21, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Babbu Maan Video: ਪੰਜਾਬ ਇਨ੍ਹੀਂ ਦਿਨੀਂ ਹੜ੍ਹਾਂ ਦੀ ਮਾਰ ਹੇਠ ਹੈ। ਹੜ੍ਹਾਂ ਦੇ ਕਾਰਨ ਪੰਜਾਬ ਦੇ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ। ਹੁਣ ਪੰਜਾਬੀ ਸਿੰਗਰ ਬੱਬੂ ਮਾਨ ਨੇ ਵੀ ਕਿਸਾਨਾਂ ਤੇ ਆਮ ਲੋਕਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਬਿਆਨ ਕੀਤਾ ਹੈ।
ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ‘ਚ ਗਾਇਕ ਬਰਸਾਤ ਦੌਰਾਨ ਆਪਣੇ ਪਿੰਡ ‘ਚ ਹੈ ਤੇ ਵੀਡੀਓ 'ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ।
ਇਸ ਦਰਮਿਆਨ ਉਹ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ 'ਹਰ ਤਰਫ ਪਾਣੀ ਹੀ ਪਾਣੀ ਹੈ, ਰੁੱਕ ਜਾਏ ਤੋ ਸੈਲਾਬ ਹੈ, ਚਲ ਜਾਏ ਤੋ ਰਵਾਨੀ ਹੈ।' ਦੱਸ ਦਈਏ ਕਿ ਗਾਇਕ ਆਪਣੀ ਸ਼ਾਇਰਾਨਾ ਅੰਦਾਜ਼ ਰਾਹੀਂ ਬਿਆਨ ਕਰਦੇ ਹਨ।
ਗਾਇਕ ਮਾਨ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਕਾਫੀ ਰਿਐਕਸ਼ਨ ਦੇ ਰਹੇ ਹਨ। ਲੋਕਾਂ ਨੂੰ ਉਨ੍ਹਾਂ ਦਾ ਅੰਦਾਜ਼ ਹਮੇਸ਼ਾ ਪਸੰਦ ਆਉਂਦਾ ਹੈ ਅਤੇ ਸਿੰਗਰ ਵੀ ਲੋਕਾਂ ਨਾਲ ਇੰਟ੍ਰੈਕਟ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ।
ਦੱਸ ਦਈਏ ਕਿ ਕੰਮ ਤੋਂ ਇਲਾਵਾ ਸਿੰਗਰ ਆਪਣੇ ਸੋਸ਼ਲ ਮੀਡੀਆ ਰਾਹੀਂ ਵੀ ਫੈਨਸ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ।
ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਗਾਣਾ 'ਚਿੱਟਾ ਕੁੜਤਾ' ਰਿਲੀਜ਼ ਹੋਇਆ ਹੈ। ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
Babbu Maan Video: ਪੰਜਾਬ ਇਨ੍ਹੀਂ ਦਿਨੀਂ ਹੜ੍ਹਾਂ ਦੀ ਮਾਰ ਹੇਠ ਹੈ। ਹੜ੍ਹਾਂ ਦੇ ਕਾਰਨ ਪੰਜਾਬ ਦੇ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ। ਹੁਣ ਪੰਜਾਬੀ ਸਿੰਗਰ ਬੱਬੂ ਮਾਨ ਨੇ ਵੀ ਕਿਸਾਨਾਂ ਤੇ ਆਮ ਲੋਕਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਬਿਆਨ ਕੀਤਾ ਹੈ।
ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ‘ਚ ਗਾਇਕ ਬਰਸਾਤ ਦੌਰਾਨ ਆਪਣੇ ਪਿੰਡ ‘ਚ ਹੈ ਤੇ ਵੀਡੀਓ ‘ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ।
ਇਸ ਦਰਮਿਆਨ ਉਹ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ‘ਹਰ ਤਰਫ ਪਾਣੀ ਹੀ ਪਾਣੀ ਹੈ, ਰੁੱਕ ਜਾਏ ਤੋ ਸੈਲਾਬ ਹੈ, ਚਲ ਜਾਏ ਤੋ ਰਵਾਨੀ ਹੈ।’ ਦੱਸ ਦਈਏ ਕਿ ਗਾਇਕ ਆਪਣੀ ਸ਼ਾਇਰਾਨਾ ਅੰਦਾਜ਼ ਰਾਹੀਂ ਬਿਆਨ ਕਰਦੇ ਹਨ।
ਗਾਇਕ ਮਾਨ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਕਾਫੀ ਰਿਐਕਸ਼ਨ ਦੇ ਰਹੇ ਹਨ। ਲੋਕਾਂ ਨੂੰ ਉਨ੍ਹਾਂ ਦਾ ਅੰਦਾਜ਼ ਹਮੇਸ਼ਾ ਪਸੰਦ ਆਉਂਦਾ ਹੈ ਅਤੇ ਸਿੰਗਰ ਵੀ ਲੋਕਾਂ ਨਾਲ ਇੰਟ੍ਰੈਕਟ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ।
ਦੱਸ ਦਈਏ ਕਿ ਕੰਮ ਤੋਂ ਇਲਾਵਾ ਸਿੰਗਰ ਆਪਣੇ ਸੋਸ਼ਲ ਮੀਡੀਆ ਰਾਹੀਂ ਵੀ ਫੈਨਸ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ।
ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਗਾਣਾ ‘ਚਿੱਟਾ ਕੁੜਤਾ’ ਰਿਲੀਜ਼ ਹੋਇਆ ਹੈ। ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
Tags: babbu maanBabbu Maan VideoFlood Waterpro punjab tvPunjab Floodspunjabi newspunjabi singer
Share292Tweet182Share73

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.