ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦੀ ਹਾਲਤ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਚਲੀ ਆ ਰਹੀ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ। ਛਿੰਦਾ ਦੀ ਹਾਲਤ ‘ਚ ਸੁਧਾਰ ਨਾ ਹੋਣ ਕਰਕੇ ਅੱਜ ਕੁੱਝ ਸਮਾਂ ਪਹਿਲਾਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ। ਦੱਸ ਦੇਈਏ ਕਿ ਲੋਕ ਗਾਇਕ ਸੁਰਿੰਦਰ ਸ਼ਿੰਦਾ ਕਾਫੀ ਦਿਨਾਂ ਤੋਂ ਬਿਮਾਰ ਸਨ।ਜੋ ਕਿ ਹੁਣ ਲੁਧਿਆਣਾ ਡੀਐਮਸੀ ਹਸਪਤਾਲ ‘ਚ ਜੇਰੇ ਇਲਾਜ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h