ਸ਼ਨੀਵਾਰ, ਜੁਲਾਈ 11, 2026 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰੂ ਸਾਹਿਬਾਨ ਦੀ ਸਿੱਖਿਆ ‘ਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਕਟਾਰੂਚੱਕ

Punjab Environment: ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਗੱਲ 'ਤੇ ਜੋਰ ਦਿੱਤਾ ਕਿ ਸੂਬੇ ਭਰ ਵਿੱਚ ਸਥਿਤ ਨਰਸਰੀਆਂ ਵਿਖੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ।

by ਮਨਵੀਰ ਰੰਧਾਵਾ
ਮਾਰਚ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸੂਬੇ ਦਾ ਵੱਧ ਤੋਂ ਵੱਧ ਰਕਬਾ ਜੰਗਲਾਤ ਹੇਠ ਲਿਆਂਦਾ ਜਾ ਸਕੇ।

ਸੂਬੇ ਵਿਚਲੀ ਫਗਵਾੜਾ-ਚੰਡੀਗੜ੍ਹ ਸੜਕ, ਬਠਿੰਡਾ-ਅੰਮ੍ਰਿਤਸਰ ਸੜਕ ਅਤੇ ਸਰਹਿੰਦ ਵੱਲ ਜਾਂਦੇ ਰਸਤੇ ਉੱਤੇ ਵੀ ਫਲਦਾਰ ਬੂਟੇ ਲਗਾਉਣਾ, ਬੂਟਿਆਂ ਦੀ ਕਿਸਮ ਸਬੰਧੀ ਸਾਈਨ ਬੋਰਡ ਲਾਉਣਾ ਅਤੇ ਇਨ੍ਹਾਂ ਮਾਰਗਾਂ ਦਾ ਚੰਗੀ ਤਰ੍ਹਾਂ ਸੁੰਦਰੀਕਰਨ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਜਿਸ ਨਾਲ ਇਨ੍ਹਾਂ ਦੀ ਦਿੱਖ ਮਨਮੋਹਕ ਬਣ ਸਕੇਗੀ।

ਮੁਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਇਸ ਗੱਲ ‘ਤੇ ਜੋਰ ਦਿੱਤਾ ਕਿ ਸੂਬੇ ਭਰ ਵਿੱਚ ਸਥਿਤ ਨਰਸਰੀਆਂ ਵਿਖੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਲਗਾਏ ਗਏ 54 ਲੱਖ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਵਾਤਾਵਰਣ ਦੇ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਨੂੰ ਇੱਕ ਮੁਹਿੰਮ ਦਾ ਰੂਪ ਦਿੰਦੇ ਹੋਏ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

ਇਸ ਮੌਕੇ ਮੰਤਰੀ ਨੇ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਪਨਕੈਂਪਾ, ਗਰੀਨ ਪੰਜਾਬ ਮਿਸ਼ਨ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸਮੀਖਿਆ ਕਰਦੇ ਹੋਏ ਇਨ੍ਹਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਉੱਤੇ ਜੋਰ ਦਿੱਤਾ। ਵਿਭਾਗ ਦੇ ਨਾਲ ਸਬੰਧਤ ਤਰੱਕੀ, ਮੁਅੱਤਲੀ ਅਤੇ ਅਦਾਲਤੀ ਮਾਮਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਹਰੇਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦਾ ਅਗਲੀ ਮੀਟਿੰਗ ਤੋਂ ਪਹਿਲਾਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਮੁਲਾਜਮਾਂ ਨੂੰ ਵਰਦੀਆਂ ਮੁਹੱਈਆ ਕੀਤੇ ਜਾਣ ਅਤੇ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਲਈ ਟੁਆਏ ਟਰੇਨ ਸ਼ੁਰੂ ਕਰਨ ਬਾਰੇ ਵੀ ਜਲਦ ਹੀ ਠੋਸ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਵਧੀਕ ਪ੍ਰਮੁੱਖ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: lal chand kataruchakpro punjab tvPunjab EnvironmentPunjab Forestry and Wildlife Ministerpunjab governmentpunjab ministerpunjab newspunjabi news
Share202Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.