ਮੰਗਲਵਾਰ, ਸਤੰਬਰ 15, 2026 03:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਤਾਂ ਤੇ ਕਿਸਾਨਾਂ ਦੀ ਨੁਹਾਰ ਬਦਲ ਕੇ ਹੀ ‘ਰੰਗਲਾ ਪੰਜਾਬ’ ਬਣਨ ਦਾ ਸੁਪਨਾ ਹੋਵੇਗਾ ਪੂਰਾ- ਸੰਧਵਾ

Punjab News: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਸੁਪਨਾ ਹੈ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ।

by ਮਨਵੀਰ ਰੰਧਾਵਾ
ਜੁਲਾਈ 9, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Rangla Punjab: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਦੱਸਿਆ ਕਿ ਜਲਦੀ ਹੀ ਇਸ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕੇ ਲਈ 20 ਕਰੋੜ ਰੁਪਏ ਦਾ ਇੱਕ ਯੂਨਿਟ ਸਥਾਪਿਤ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਯੂਨਿਟ ਨੂੰ 350 ਕਿਸਾਨਾਂ ਦੇ ਇੱਕ ਗਰੁੱਪ ਰਾਹੀਂ ਚਲਾਇਆ ਜਾਵੇਗਾ। ਜਿਸ ਵਿੱਚ ਸੀਤਾਫਲ ਤੋਂ ਇਲਾਵਾ ਹਰ ਕਿਸਮ ਦੇ ਫਲ ਅਤੇ ਸਬਜ਼ੀਆਂ ਨੂੰ ਡੱਬਾਬੰਦ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪ੍ਰੋਜੈਕਟ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਜਿਸ ਨਾਲ ਫਲ ਅਤੇ ਸਬਜ਼ੀਆਂ ਨੂੰ ਸਟੋਰ ਕਰਕੇ ਢੁੱਕਵਾਂ ਸਮਾਂ ਆਉਣ ਤੇ ਵੇਚਿਆ ਜਾ ਸਕੇਗਾ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਸੁਪਨਾ ਹੈ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ। ਪਰ ਇਹ ਓਨੀ ਦੇਰ ਸੰਭਵ ਨਹੀਂ ਹੈ ਜਦੋਂ ਤਕ ਖੇਤਾਂ ਤੇ ਕਿਸਾਨਾਂ ਦੀ ਨੁਹਾਰ ਨਾ ਬਦਲੀ ਜਾ ਸਕੇ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਪ੍ਰੋਜੈਕਟ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਮੁਫਤ ਬਿਜਲੀ ਪ੍ਰਾਪਤ ਹੋ ਰਹੀ ਹੈ, ਜਿੱਥੇ ਪਾਣੀ ਨਹੀਂ ਆ ਰਿਹਾ ਸੀ ਉਥੇ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ ਅਤੇ ਹੋਰ ਵੀ ਅਜਿਹੇ ਕੰਮ ਕਰਨ ਵਿੱਚ ਪੰਜਾਬ ਸਰਕਾਰ ਯਤਨਸ਼ੀਲ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਸਫਲ ਬਣਾਉਣ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਇਸ ਪ੍ਰੋਜੈਕਟ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਜਲਦ ਹੀ ਇਹ ਪ੍ਰੋਜੈਕਟ ਜ਼ਮੀਨੀ ਪੱਧਰ ਤੇ ਉਤਾਰਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਢੁੱਕਵੀਂ ਥਾਂ ਇਸ ਪ੍ਰੋਜੈਕਟ ਲਈ ਲੱਭ ਲਈ ਜਾਵੇਗੀ ਜਿੱਥੇ ਕਿਸਾਨ ਪੱਖੀ ਇਸ ਯੂਨਿਟ ਦੀ ਜਲਦ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਗੁਰਸੇਵਕ ਸਿੰਘ ਸਿੱਧੂ ਪ੍ਰਧਾਨ, ਜਰਨੈਲ ਸਿੰਘ, ਨੈਬ ਸਿੰਘ ਖਾਲਸਾ ਕੰਮਿਆਣਾ, ਹਰਜੀਤ ਸਿੰਘ, ਬਲਦੇਵ ਸਿੰਘ ਸਿੱਖਾਂਵਾਲਾ ਮੀਤ ਪ੍ਰਧਾਨ, ਬਲਬੀਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਘਾਰੂ ਬਲਾਕ ਪ੍ਰਧਾਨ ਅਤੇ ਹੋਰ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: FaridkotFood Processing ProjectKultar Singh Sandhwanpro punjab tvpunjab farmerspunjab governmentpunjabi newsRangla Punjab
Share208Tweet130Share52

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.