ਮੰਗਲਵਾਰ, ਨਵੰਬਰ 4, 2025 01:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ‘ਫੂਡ ਸੇਫਟੀ ਆਨ ਵ੍ਹੀਲਜ਼’ ਦੀ ਸ਼ੁਰੂਆਤ, ਜਨਤਾ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਜਨਤਾ ਨੂੰ 'ਫੂਡ ਸੇਫਟੀ ਆਨ ਵ੍ਹੀਲਜ਼'

by Pro Punjab Tv
ਸਤੰਬਰ 20, 2025
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਜਨਤਾ ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ, ਜਿਸਦਾ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ‘ਫੂਡ ਸੇਫਟੀ ਆਨ ਵ੍ਹੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਲਈ ਲੈਸ ਹਨ।

ਇਹ ਵੈਨਾਂ ਭੋਜਨ ਵਿੱਚ ਮਿਲਾਵਟਖੋਰੀ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ – ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ,”ਜੇਕਰ ਇਹ ਸੁਰੱਖਿਅਤ ਨਹੀਂ ਹੈ, ਤਾਂ ਇਹ ਭੋਜਨ ਨਹੀਂ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਵਿਭਾਗ ਵੱਲੋਂ ਕੁੱਲ 18,559 ਇਨਫੋਰਸਮੈਂਟ ਸੈਂਪਲ ਅਤੇ 12,178 ਨਿਗਰਾਨੀ ਸੈਂਪਲ ਲਏ ਗਏ ਹਨ।

ਇਸ ਤੋਂ ਇਲਾਵਾ, ਹੁਣ ਤੱਕ ਫੂਡ ਸੇਫਟੀ ਆਨ ਵ੍ਹੀਲਜ਼ ‘ਤੇ ਮਿਲਾਵਟਖੋਰੀ ਲਈ 13,000 ਤੋਂ ਵੱਧ ਸੈਂਪਲਾਂ ਦੀ ਜਾਂਚ ਕੀਤੀ ਗਈ ਹੈ, ਮੁੱਖ ਸ਼੍ਰੇਣੀਆਂ ਵਿੱਚ ਪਨੀਰ, ਘਿਓ, ਦੁੱਧ, ਮਸਾਲੇ, ਫਲ ਅਤੇ ਸਬਜ਼ੀਆਂ, ਮਿਠਾਈਆਂ, ਖੋਆ ਆਦਿ ਸ਼ਾਮਲ ਹਨ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਅਤੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਸੱਚੇ ਦਿਲੋਂ ਲਾਗੂ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਿਰਫ਼ “ਸ਼ੁੱਧ ਅੰਨ” ਹੀ “ਸ਼ੁੱਧ ਮਨ ਅਤੇ ਸਵਾਸਥ ਤਨ” ਵੱਲ ਲੈ ਜਾਵੇਗਾ।

ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਪਿਛਲੇ ਪੰਜ ਸਾਲਾਂ ਵਿੱਚ ਮਿਲਾਵਟ ਦੇ 145 ਮਾਮਲਿਆਂ ਵਿੱਚ ਛੇ ਮਹੀਨੇ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹੁਣ ਤੱਕ ਕੁੱਲ 3.17 ਲੱਖ ਫੂਡ ਬਿਜ਼ਨਸ ਆਪਰੇਟਰਾਂ ਨੂੰ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਜਾਰੀ ਕੀਤੇ ਗਏ ਹਨ ਅਤੇ ਸਟ੍ਰੀਟ ਫੂਡ ਵੈਂਡਰਾਂ ਸਮੇਤ ਸਾਰੇ ਐਫਬੀਓਜ਼ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨਾਲ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੂੰ ਪੋਸ਼ਣ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਬਾਰੇ ਜਨਤਕ ਸਿੱਖਿਆ ਮੁਹਿੰਮਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ “ਸਹੀ ਖਾਓ, ਸਿਹਤਮੰਦ ਰਹੋ” ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਅਤੇ ਪੋਸ਼ਣ ਸੰਬੰਧੀ ਸੁਰੱਖਿਅਤ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।  FDA ਨੇ ਜਾਗਰੂਕਤਾ ਕੈਂਪ ਲਗਾਏ ਹਨ ਜਿਨ੍ਹਾਂ ਵਿੱਚ ਵਿਅਕਤੀਆਂ ਨੂੰ ਸਫਾਈ, ਸਹੀ ਖਾਓ ਅਤੇ ਹੋਰ ਭੋਜਨ ਸੁਰੱਖਿਆ ਅਭਿਆਸਾਂ ਬਾਰੇ ਸਿਖਲਾਈ ਦਿੱਤੀ ਗਈ ਹੈ।

Tags: latest Updatepropunjabnewspropunjabtvpunjab govtpunjab news
Share198Tweet124Share50

Related Posts

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.