ਮੰਗਲਵਾਰ, ਜੂਨ 9, 2026 06:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Budget: ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ ਦਾ ਬਜਟ, ਵਿੱਤ ਮੰਤਰੀ ਨੇ ਸਕੂਲਾਂ ‘ਚ ਲਈ ਕੀਤੇ ਵੱਡੇ ਐਲਾਨ

by Gurjeet Kaur
ਮਾਰਚ 5, 2024
in ਪੰਜਾਬ
0

ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ।ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁ. ਦਾ ਹੈ।ਪੰਜਾਬ ‘ਚ ਪਹਿਲੀ ਵਾਰ ਬਜਟ 2 ਲੱਖ ਕਰੋੜ ਤੋਂ ਜ਼ਿਆਦਾ ਹੋਇਆ ਹੈ।ਬਜਟ ਭਾਸ਼ਣ ਦੀ ਸ਼ੁਰੂਆਤ ‘ਚ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ‘ਚ ਸਾਡੀ ਸਰਕਾਰ ਨੇ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁ. ਦਾ ਬਜਟ ਰੱਖਿਆ ਹੈ।

ਭਾਸ਼ਣ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ‘ਚ ਚਾਰ ਦੀਵਾਰੀਆਂ ਦੀ ਉਸਾਰੀ ਤੇ ਮੁਰੰਮਤ ਦੇ ਉਪਰਾਲੇ ਇਕ ਵਿਸ਼ੇਸ਼ ਬੁਨਿਆਦੀ ਢਾਂਚਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।ਚਾਲੂ ਵਿੱਤੀ ਸਾਲ ਦੌਰਾਨ 2567 ਸਕੂਲਾਂ ਦੀ ਚਾਰ ਦੀਵਾਰੀ ਬਣਾਈ ਗਈ ਹੈ ਅਤੇ ਹੋਰ 3.055 ਸਕੂਲਾਂ ਦੀਆਂ ਚਾਰ ਦੀਵਾਰੀਆਂ ਦੀ ਮੁਰੰਮਤ ਕੀਤੀ ਗਈ ਹੈ।118 ਸਰਕਾਰੀ ਸਕੂਲਾਂ ਅਤਿ ਆਧੁਨਿਕ ਸਕੂਲ ਆਫ ਐਮੀਨੈਂਸ ‘ਚ ਤਬਦੀਲ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 14 ਸਕੂਲ ਐਮੀਨੈਂਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।


ਇਸ ਉਦੇਸ਼ ਲਈ ਵਿੱਤੀ ਸਾਲ 2024-25 ‘ਚ 100 ਕਰੋੜ ਰੁ, ਦੀ ਵੰਡ ਦੀ ਤਜਵੀਜ ਹੈ।ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ ਬ੍ਰਿਲੀਐਂਸ ‘ਚ ਤਬਦੀਲ ਕਰਨ ਦਾ ਪ੍ਰਸਤਾਵ ਰੱਖਿਆ ਹੈ।ਇਸ ਮੰਤਵ ਲਈ 10 ਕਰੋੜ ਰੁ. ਦੀ ਸ਼ੁਰੂਆਤੀ ਪ੍ਰਸਤਾਵ ਰੱਖਿਆ ਗਿਆ ਹੈ।ਇਸ ਸਕੀਮ ਦਾ ਉਦੇਸ਼ ਪੇਂਡੂ ਸਰਕਾਰੀ ਸਕੂਲਾਂ ‘ਚ 6ਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਤੱਕ ਸਿੱਖਿਆ ਦੀ ਗੁਣਵੱਤਾ ਵਧਾਉਣਾ ਹੈ।

ਇਸ ਤੋਂ ਇਲਾਵਾ ‘ਸਕੂਲ ਆਫ ਅਪਲਾਈਡ ਲਰਨਿੰਗ’ ਦੀ ਸਥਾਪਨਾ ਕਰਨ ਲਈ 10 ਕਰੋੜ ਰੁ. ਦਾ ਸ਼ੁਰੂਆਤੀ ਉਪਬੰਧ ਦਾ ਪ੍ਰਸਤਾਅ ਰੱਖਿਆ ਗਿਆ ਹੈ।ਪਹਿਲੇ ਪੜਾਅ ‘ਚ 40 ਸਕੂਲਾਂ ‘ਚ ਹਾਈ ਟੈਕ ਵੋਕੇਸ਼ਨਲ ਲੈਬਾਂ ਬਣਾਈਆਂ ਜਾਣਗੀਆਂ ।3 ਤੋਂ 11 ਸਾਲ ਦੇ ਉਮਰ ਦੇ ਵਿਦਿਆਰਥੀਆਂ ਦੀ ਸਿਖਲਾਈ ਲਈ ਅਨੁਕੂਲ ਮਾਹੌਲ ਬਣਾਉਣ ਲਈ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਹੈਪੀਨੈਂਸ’ ‘ਚ ਬਦਲਣ ਦੀ ਤਜਵੀਜ਼ ਹੈ।ਇਸ ਲਈ 10 ਕਰੋੜ ਰੁ. ਦਾ ਬਜਟ ਉਪਬੰਧ ਕੀਤਾ ਗਿਆ ਹੈ।
ਹੋਰ ਐਲਾਨ
ਸਮੱਗਰ ਸਿੱਖਿਆ ਅਭਿਆਨ:1,593 ਕਰੋੜ ਰੁਪਏ
16.35 ਲੱਖ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਉਣ ਲਈ: 467 ਕਰੋੜ ਰੁ
ਮੁਫਤ ਕਿਤਾਬਾਂ, ਸਕੂਲਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ: 140 ਕਰੋੜ ਰੁ.
ਸਰਕਾਰੀ ਸਕੂਲਾਂ ‘ਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਛੱਤ ਦੇ ਉਪਰ ਸੋਲਰ ਪੈਨਲ ਲਗਾਉਣ ਲਈ: 160 ਕਰੋੜ ਰੁ.
ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ ਵਿੱਤੀ ਸਹਾਇਆ: 82 ਕਰੋੜ ਰੁ.
ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ: 35 ਕਰੋੜਰੁ.
ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ:15 ਕਰੋੜ ਰੁ.

Tags: punjab budgetpunjab cm bhagwant mannPunjab Government Budget Year 2024 25Punjab Government Finance Minister Harpal Singh Cheema
Share240Tweet150Share60

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.