ਸ਼ਨੀਵਾਰ, ਜੁਲਾਈ 25, 2026 08:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

by Gurjeet Kaur
ਫਰਵਰੀ 16, 2024
in ਪੰਜਾਬ
0
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ
ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ
ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਖਰੜੇ ਨੂੰ ਦਿੱਤਾ ਜਾਵੇਗਾ ਅੰਤਿਮ ਰੂਪ
ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ। ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb0punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ।
ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਖੇਡਾਂ ਦੇ ਪ੍ਰਬੰਧਨ ਵਿੱਚ ਵੱਡਾ ਸੁਧਾਰ ਹੋਵੇਗਾ।
Tags: meet hayerpro punjab tvpunjab governmentsports
Share210Tweet131Share52

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.