ਮੰਗਲਵਾਰ, ਮਈ 20, 2025 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਵਣ ਮੰਤਰੀ ਕਟਾਰੂਚੱਕ ਨੇ ਵਣ ਵਿਭਾਗ ‘ਚ ਭਰਤੀ ਕੀਤੇ 46 ਕਲਰਕਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ।

by ਮਨਵੀਰ ਰੰਧਾਵਾ
ਜਨਵਰੀ 13, 2023
in ਨੌਕਰੀ, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਹਨ ਅਤੇ ਪਹਿਲੀ ਵਾਰ ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਇਸ ਪੱਧਰ ’ਤੇ ਭਰਤੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ। ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਵਿੱਚ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ‘ਤੇ ਸ਼ੁਰੂ ਕੀਤੀ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ‘ਤੇ ਦਿੱਤੀ ਗਈ ਹੈ ਕਿਉਂਕਿ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਨਾ ਕਿਸੇ ਦੀ ਸਿਫਾਰਸ਼ ਮੰਨੀ ਗਈ ਹੈ ਅਤੇ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੱਤੀ ਹੈ। ਭਰਤੀ ਹੋਏ ਨਵੇਂ ਕਲਰਕਾਂ ਨੂੰ ਆਪਣੀ ਜ਼ਿੰਮੇਂਵਾਰੀ ਇਮਾਨਦਾਰੀ, ਮਿਹਨਤ ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਮਾਨ ਸਰਕਾਰ ਭਿ੍ਰਸ਼ਟਾਚਾਰ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਬਚਨਵੱਧ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾ ਰਹੀ ਹੈੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ।

ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Clerks Recruited in Forest DepartmentForest Department Punjablal chand kataruchakpro punjab tvPunjab Forest Ministerpunjab governmentpunjabi news
Share209Tweet131Share52

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.