ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪ੍ਰਦਰਸ਼ਨ ‘ਚ ਪਾਵਨ ਸਰੂਪ ਲਿਜਾਣ ਦੇ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ‘ਚ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਿੱਖ ਵਿਦਵਾਨ ਵੀ ਸ਼ਾਮਲ ਹੋਣਗੇ ਤੇ ਉਨ੍ਹਾਂ ਵੱਲੋਂ ਬਣਾਈ ਗਈ ਸਬ ਕਮੇਟੀ 15 ਦਿਨਾਂ ‘ਚ ਆਪਣੀ ਰਿਪੋਰਟ ਦੇਵੇਗੀ। ਜਿਸ ਤੋਂ ਬਾਅਦ 5 ਸਿੰਘ ਸਹਿਬਾਨ ਰਿਪੋਰਟ ‘ਤੇ ਆਖਰੀ ਫੈਸਲਾ ਲੈਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h