ਐਤਵਾਰ, ਮਈ 11, 2025 07:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

55 ਲੱਖ ਰੁਪਏ ਗਬਨ ਦੇ ਮਾਮਲੇ ‘ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗ੍ਰਿਫਤਾਰ

Ferozepur News: ਮੁਲਜ਼ਮ ਪਟਵਾਰੀ ਨੇ ਉਕਤ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਦਿਆਂ ਅਕਵਾਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਵਜੋਂ ਉਕਤ ਸਹਿ-ਮੁਲਜਮਾਂ ਦੇ ਨਾਂ ਦਰਜ ਕਰ ਦਿੱਤੇ।

by Bharat Thapa
ਫਰਵਰੀ 22, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜਪੁਰ ਦੇ ਇੱਕ ਪ੍ਰਾਈਵੇਟ ਵਿਅਕਤੀ ਬਿੱਲੂ ਸਿੰਘ ਦੀ ਮਿਲੀਭੁਗਤ ਨਾਲ ਜ਼ਮੀਨ ਐਕਵਾਇਰ ਕਰਨ ਦੌਰਾਨ 55,54,118 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਪਤਾ ਲੱਗਾ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ. ਲਈ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਵਿਖੇ ਇੱਕ ਨਵੀਂ ਸਰਹੱਦੀ ਚੌਕੀ ਸਥਾਪਤ ਕਰਨ ਲਈ ਸਾਲ 2002 ਤੋਂ 2012 ਦੌਰਾਨ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਟਵਾਰੀ, ਜਿਸ ਨੂੰ ਕਾਨੂੰਗੋ ਵਜੋਂ ਬਰਖਾਸਤ ਕੀਤਾ ਗਿਆ ਹੈ, ਨੇ ਹੋਰ ਦੋ ਵਿਅਕਤੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ ਨਾਲ ਮਿਲੀਭੁਗਤ ਕਰਕੇ ਉਕਤ ਜ਼ਮੀਨ ਪ੍ਰਾਪਤੀ ਮਾਮਲੇ ਦੌਰਾਨ 1,11,08,236 ਰੁਪਏ ਦਾ ਗਬਨ ਕੀਤਾ ਸੀ।

ਮੁਲਜ਼ਮ ਪਟਵਾਰੀ ਨੇ ਉਕਤ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਦਿਆਂ ਅਕਵਾਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਵਜੋਂ ਉਕਤ ਸਹਿ-ਮੁਲਜਮਾਂ ਦੇ ਨਾਂ ਦਰਜ ਕਰ ਦਿੱਤੇ। ਇਸ ਤੋਂ ਬਾਅਦ, ਪਟਵਾਰੀ ਨੇ 07-11-2012 ਨੂੰ ਉਪਰੋਕਤ ਦੋਵਾਂ ਸਹਿ-ਮੁਲਜ਼ਮਾਂ ਨੂੰ ਜਾਅਲੀ ਮਾਲ ਰਿਕਾਰਡ ਦੇ ਅਧਾਰ ‘ਤੇ 55,54,118 ਰੁਪਏ ਦੇ ਮੁਆਵਜ਼ੇ ਦੇ ਦੋ ਬੈਂਕ ਚੈੱਕ ਜਾਰੀ ਕਰਵਾ ਦਿੱਤੇ। ਇਸ ਤੋਂ ਇਲਾਵਾ ਮੁਲਜ਼ਮ ਪਟਵਾਰੀ ਨੇ ਦੂਜੇ ਮੁਲਜ਼ਮਾਂ ਅਤੇ ਆਪਣੇ ਆਪ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਨਾਲ ਲੱਗਦੀ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੀ ਬਜਾਏ 16 ਕਨਾਲ 16 ਮਰਲੇ ਦੀ ਨਿੱਜੀ ਜ਼ਮੀਨ ਐਕੁਆਇਰ ਕਰਵਾ ਦਿੱਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਆਈ.ਪੀ.ਸੀ. ਦੀਆਂ ਧਾਰਾਵਾਂ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)(ਏ), 13(2) ਤਹਿਤ ਮਿਤੀ 21-02-2023 ਨੂੰ ਮੁਕੱਦਮਾ ਨੰਬਰ 05 ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਨਾਲ ਸਬੰਧਤ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ਲਈ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 55 lakh rupeesarrestedcase embezzlementFormer chairmanmarket committeepropunjabtv
Share202Tweet127Share51

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.