ਸੋਮਵਾਰ, ਮਈ 19, 2025 09:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ PGI ਤੋਂ ਮਿਲੀ ਛੁੱਟੀ…

by Raminder Singh
ਸਤੰਬਰ 6, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਠੀਕ ਹੋਣ ਤੋਂ ਬਾਅਦ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 2 ਸਤੰਬਰ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਕਰੀਬ 4 ਦਿਨਾਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਸੋਮਵਾਰ ਨੂੰ ਡਾਕਟਰਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਲੋੜ ਅਨੁਸਾਰ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਦਲਜੀਤ ਸਿੰਘ ਚੀਮਾ ਨੇ ਵੀ ਐਤਵਾਰ ਨੂੰ ਦੱਸਿਆ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਦਲ (94) ਨੂੰ ਪੀ.ਜੀ.ਆਈ. ਪੀਜੀਆਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਐਡਵਾਂਸਡ ਕਾਰਡੀਆਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।

1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਬਣੇ, ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ।

ਪ੍ਰਕਾਸ਼ ਸਿੰਘ ਬਾਦਲ ਭਾਵੇਂ ਕਿ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਦੇ ਆਗੂ ਹਨ, ਪਰ ਉਨ੍ਹਾਂ ਹਿੰਦੂਤਵੀ ਸੋਚ ਵਾਲੀ ਭਾਜਪਾ ਨਾਲ ਗਠਜੋੜ ਕਰਕੇ ਸੱਤਾ ਹਾਸਲ ਕੀਤੀ।

Tags: ex cm badalEX Cm parkash singh badalhospital admit parkash singh badalhospital discharge badal
Share214Tweet134Share53

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.