ਬੁੱਧਵਾਰ, ਜੁਲਾਈ 30, 2025 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਸੀਐੱਮ ਚੰਨੀ ਨੇ ਵਿਦੇਸ਼ੋਂ ਪਰਤਦਿਆਂ ਹੀ ਪ੍ਰਿਯੰਕਾ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ

ਦੱਸ ਦਈਏ ਕਿ ਚੰਨੀ 15 ਦਸੰਬਰ ਨੂੰ ਭਾਰਤ ਆਏ ਹਨ। ਉਹ ਅਮਰੀਕਾ ਤੋਂ ਫਰਾਂਸ ਦੇ ਰਸਤੇ ਭਾਰਤ ਆਏ।

by ਮਨਵੀਰ ਰੰਧਾਵਾ
ਦਸੰਬਰ 19, 2022
in ਪੰਜਾਬ
0

Charanjit Singh Channi returned Punjab:

ਸਾਬਕਾ ਸੀਐੱਮ ਚੰਨੀ ਨੇ ਵਿਦੇਸ਼ੋਂ ਪਰਤਦਿਆਂ ਹੀ ਪ੍ਰਿਯੰਕਾ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਮਰੀਕਾ ਅਤੇ ਕੈਨੇਡਾ (USA and Canada) ਦੇ ਦੌਰੇ ਤੋਂ ਭਾਰਤ ਪਰਤ ਆਏ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਾਰ ਤੋਂ ਤੁਰੰਤ ਬਾਅਦ ਉਹ ਵਿਦੇਸ਼ ਚਲੇ ਗਏ ਸੀ ਤੇ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋ ਸੀਟਾਂ ਤੋਂ ਵੀ ਉਹ ਹਾਰ ਗਏ ਸੀ।

ਦੱਸ ਦਈਏ ਕਿ ਚੰਨੀ 15 ਦਸੰਬਰ ਨੂੰ ਭਾਰਤ ਆਏ ਹਨ। ਉਹ ਅਮਰੀਕਾ ਤੋਂ ਫਰਾਂਸ ਦੇ ਰਸਤੇ ਭਾਰਤ ਆਏ। ਇਸ ਦੇ ਨਾਲ ਹੀ ਉਹ ਆਪਣੇ ਆਪ ਨੂੰ ਜਨਤਕ ਮੇਲ-ਜੋਲ ਤੋਂ ਦੂਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਖ਼ਬਰਾਂ ਹਨ ਕਿ ਉਹ ਖਰੜ ਸਥਿਤ ਰਿਹਾਇਸ਼ ‘ਤੇ ਨਹੀਂ ਠਹਿਰੇ।

ਵਿਜੀਲੈਂਸ ਬਿਊਰੋ ਚੰਨੀ ਦੇ ਭਾਰਤ ਪਰਤਣ ਦਾ ਇੰਤਜ਼ਾਰ ਕਰ ਰਿਹਾ ਸੀ। ਹੁਣ ਉਨ੍ਹਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ ਅਤੇ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਖੇਡ ਕਿੱਟਾਂ ਦੇ ਇੱਕ ਹੋਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Channi Returns PunjabCharanjit Singh ChannicongressFormer Chief Minister of Punjabpro punjab tvpunjab newsVigilance Bureau
Share250Tweet157Share63

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.