ਮੰਗਲਵਾਰ, ਨਵੰਬਰ 24, 2026 04:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ 'ਆਪ' 'ਚ ਸ਼ਾਮਿਲ

by Pro Punjab Tv
ਨਵੰਬਰ 3, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ 3 ਨਵੰਬਰ : ਆਮ ਆਦਮੀ ਪਾਰਟੀ ਪੰਜਾਬ ਨੂੰ ਦੀਨਾਨਗਰ ਵਿੱਚ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਗੁਰਦਾਸਪੁਰ ਵਿੱਚ ਪਾਰਟੀ ਦਾ ਸੰਗਠਨਾਤਮਕ ਆਧਾਰ ਹੋਰ ਮਜ਼ਬੂਤ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵੀ ਮੋਹਨ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ। ਇਸ ਮੌਕੇ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੀ ਮੌਜੂਦ ਸਨ।

‘ਆਪ’ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਰਵੀ ਮੋਹਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ ਉਨ੍ਹਾਂ ਦੀ ਸ਼ਮੂਲੀਅਤ ਨੂੰ ਦੀਨਾਨਗਰ ਹਲਕੇ ਵਿੱਚ ਆਪਣੀ ਸਿਆਸੀ ਸਰਗਰਮੀ ਅਤੇ ਆਧਾਰ ਦੇ ਪਸਾਰ ਨਾਲ ਜੋੜ ਕੇ ਦੇਖਿਆ ਹੈ।

Tags: Aam Aadmi Party Punjabcm bhagwant mannFormer constituency in-charge of Akali Dal Ravi Mohan joins AAPlatest newspro punjab tvpunjab news
Share202Tweet126Share50

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result