ਸੋਮਵਾਰ, ਅਕਤੂਬਰ 12, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੁਵਰਾਜ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ ਕਿਹਾ ਮੈਂ ਅੱਜ ਵੀ ਸਿੱਧੂ ਦੇ ਗੀਤ ਬਹੁਤ Miss ਕਰਦਾ ਹਾਂ

ਦਰਅਸਲ ਯੁਵਰਾਜ ਇਕ ਇਵੈਂਟ ਵਿਚ ਸ਼ਾਮਲ ਹੋਣ ਲਈ ਗਾਇਕ ਹਾਰਡੀ ਸੰਧੂ ਨਾਲ ਚੰਡੀਗੜ੍ਹ ਦੇ ਐਲਾਂਟੇ ਮਾਲ ਵਿਚ ਗਏ ਸਨ।

by Bharat Thapa
ਨਵੰਬਰ 13, 2022
in Featured, Featured News, ਮਨੋਰੰਜਨ
0
yuvraj singh sidhu moosewala

Yuvraj Singh: ਭਾਵੇਂ ਕਿ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਅੱਜ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਸਿੱਧੂ ਵੱਸਦਾ ਹੈ , ਦਸ ਦੇਈਏ ਕਿ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਇਕ ਵਾਰ ਫਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ। ਦਰਅਸਲ ਯੁਵਰਾਜ ਇਕ ਇਵੈਂਟ ਵਿਚ ਸ਼ਾਮਲ ਹੋਣ ਲਈ ਗਾਇਕ ਹਾਰਡੀ ਸੰਧੂ ਨਾਲ ਚੰਡੀਗੜ੍ਹ ਦੇ ਐਲਾਂਟੇ ਮਾਲ ਵਿਚ ਗਏ ਸਨ।

ਇਸ ਦੌਰਾਨ ਉਨ੍ਹਾਂ ਨੇ ਸਟੇਜ ਉੱਤੇ ਦੱਸਿਆ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਗਾਣੇ ਪਸੰਦ ਹਨ ਅਤੇ ਉਹ ਸਭ ਤੋਂ ਜ਼ਿਆਦਾ ਸਿੱਧੂ ਮੂਸੇਵਾਲਾ ਦੇ ਗਾਣਿਆਂ ਨੂੰ ਮਿਸ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਇਕ ਬੇਮਿਸਾਲ ਗਾਇਕ ਅਤੇ ਅਸਾਧਾਰਨ ਸ਼ਖ਼ਸੀਅਤ ਸਨ।

ਦੱਸ ਦੇਈਏ ਕਿ ਸਿੱਧੁ ਮੂਸੇਵਾਲਾ ਨੂੰ 29 ਮਈ ਐਤਵਾਰ 2022 ਨੂੰ ਕੁਝ ਸ਼ੂਟਰਾਂ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਸਿੱਧੁ ਮੂਸੇਵਾਲਾ ਉਸ ਸਮੇਂ ਆਪਣੇ ਪਿੰਡ ਤੋਂ ਕੁਝ ਮਿੰਟਾਂ ਦੀ ਦੂਰੀ ਜਵਾਹਰਕੇ ਵਾਲਾ ਵਿਖੇ ਸੀ ਕਿ ਇੱਕ ਗੱਡੀ ਉਨ੍ਹਾਂ ਦੀ ਕਾਲੀ ਥਾਰ ਨੂੰ ਘੇਰਾ ਪਾ ਕੇ ਗੱਡੀ ‘ਤੇ ਗੋਲੀਆਂ ਦੀ ਬੁਛਾਰ ਕਰ ਦਿੰਦੇ ਹਨ।ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਕੇ ‘ਤੇ ਮੌਤ ਹੋ ਜਾਂਦੀ ਹੈ।

Tags: Former Crickter Yuvraj Singhpro punjab tvpunjabi newspunjabi singersidhu moosewala
Share424Tweet265Share106

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.