ਸ਼ੁੱਕਰਵਾਰ, ਅਪ੍ਰੈਲ 10, 2026 04:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

FORMER DGP: ਬੇਅਦਬੀ ਗੋਲੀਕਾਂਡ ਮਾਮਲੇ ‘ਚ ਪੰਜਾਬ ਪੁਲਿਸ SIT ਦੇ ਅੱਗੇ ਸਾਬਕਾ DGP ਦੀ ਪੇਸ਼ੀ, ਹੋਵੇਗੀ ਪੁੱਛਗਿੱਛ

by propunjabtv
ਅਗਸਤ 3, 2022
in Featured, ਪੰਜਾਬ
0

FORMER DGP : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਅੱਗੇ ਪੇਸ਼ ਹੋਣਗੇ।ਉਨਾਂ੍ਹ ਤੋਂ ਪੰਜਾਬ ਪੁਲਿਸ ਦੀ ਐੱਸਆਈਟੀ 2015 ‘ਚ ਹੋਏ ਕੋਟਕਪੂਰਾ ਗੋਲੀਕਾਂਡ ਦੇ ਕੇਸ ‘ਚ ਪੁੱਛਗਿੱਛ ਕਰੇਗੀ।ਇਹ ਗੋਲੀਕਾਂਡ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।ਜਿੱਥੇ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਨੇ ਫਾਇਰਿੰਗ ਕੀਤੀ ਸੀ।ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ।ਘਟਨਾ ਦੇ ਦਿਨ ਪੁਲਿਸ ਨੇ ਕਿਸਦੇ ਆਰਡਰ ‘ਤੇ ਫਾਇਰਿੰਗ ਕੀਤੀ, ਇਸਦੇ ਬਾਰੇ ‘ਚ ਸੈਣੀ ਤੋਂ ਪੁੱਛਗਿੱਛ ਕਰੇਗੀ।

ਸੁਮੇਧ ਸੈਣੀ ਅਤੇ ਦੂਜੇ ਦੋਸ਼ੀਆਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।ਜਿਸ ‘ਚ ਇਸ ਕੇਸ ਨੂੰ ਕਿਸੇ ਕੇਂਦਰੀ ਏਜੰਸੀ ਨੂੰ ਟ੍ਰਾਂਸਪੋਰਟ ਕਰਨ ਦੀ ਮੰਗ ਕੀਤੀ ਸੀ।ਹਾਲਾਂਕਿ ਹਾਈਕੋਰਟ ਨੇ ਇਸ ਨੂੰ ਖਾਰਿਜ ਕਰ ਦਿੱਤਾ।ਜਿਸ ਤੋਂ ਬਾਅਦ ਏਡੀਜੀਪੀ ਅੇੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜ ਦਿੱਤਾ।

ਹਾਈਕੋਰਟ ਨੇ ਸੈਣੀ ਦੀ ਪਟੀਸ਼ਨ ਖਾਰਿਜ ਕਰਦੇ ਹੋਏ ਪੰਜਾਬ ਪੁਲਿਸ ਨੂੰ 2015 ‘ਚ ਹੋਏ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਤੇਜ ਕਰਨ ਨੂੰ ਕਿਹਾ ਸੀ।ਕੋਟਕਪੂਰਾ ਗੋਲੀਕਾਂਡ ਦੀ ਜਾਂਚ ਏਡੀਜੀਪੀ ਦੀ ਅਗਵਾਈ ‘ਚ ਹੋ ਰਹੀ ਹੈ।ਉੱਥੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਕਰ ਰਹੀ ਹੈ।
ਬੇਅਦਬੀ ਗੋਲੀਕਾਂਡ ਮਾਮਲੇ ‘ਚ ਪੰਜਾਬ ਪੁਲਿਸ ਐੱਸਆਈਟੀ ਦੇ ਅੱਗੇ ਸਾਬਕਾ ਡੀਜੀਪੀ ਦੀ ਪੇਸ਼ੀ, ਹੋਵੇਗੀ ਪੁੱਛਗਿੱਛ

Tags: Former DGP Sumedhpunjab policesit
Share226Tweet142Share57

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.