ਸ਼ੁੱਕਰਵਾਰ, ਜੂਨ 27, 2025 06:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅੱਤਵਾਦੀਆਂ ਨੇ ਸਾਬਕਾ ਚੀਫ਼ ਜਸਟਿਸ ‘ਤੇ ਬਰਸਾਈਆਂ ਗੋਲੀਆਂ, ਮਸਜਿਦ ਦੇ ਬਾਹਰ ਦਿੱਤਾ ਵਾਰਦਾਤ ਨੂੰ ਅੰਜਾਮ

Terrorism in Pakistan: ਪਾਕਿਸਤਾਨ ਦੇ ਕਾਨੂੰਨ ਰਾਜ ਮੰਤਰੀ ਸ਼ਹਾਦਤ ਹੁਸੈਨ ਨੇ ਸਵੀਕਾਰ ਕੀਤਾ ਸੀ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਗਿਆ ਹੈ। ਪਾਕਿਸਤਾਨ 'ਚ ਇਸ ਸਾਲ ਸਤੰਬਰ 'ਚ ਸਭ ਤੋਂ ਜ਼ਿਆਦਾ ਅੱਤਵਾਦੀ ਘਟਨਾਵਾਂ ਦਰਜ ਕੀਤੀਆਂ ਗਈਆਂ।

by propunjabtv
ਅਕਤੂਬਰ 15, 2022
in ਵਿਦੇਸ਼
0
balochistan judge Shot Dead

balochistan judge Shot Dead

Balochistan Terrorist Attack: ਪਾਕਿਸਤਾਨ ਦੇ ਬਲੋਚਿਸਤਾਨ ‘ਚ ਸ਼ੁੱਕਰਵਾਰ ਨੂੰ ਇੱਕ ਅੱਤਵਾਦੀ ਹਮਲਾ ਹੋਇਆ। ਹਮਲਾਵਰਾਂ ਨੇ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਦੀ ਇੱਕ ਮਸਜਿਦ (mosque) ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਮੀਡੀਆ ਰਿਪੋਰਟਾਂ ਮੁਤਾਬਕ ਖਾਰਨ ਦੇ ਪੁਲਿਸ ਸੁਪਰਡੈਂਟ (Kharan SP) ਆਸਿਫ਼ ਹਲੀਮ ਨੇ ਦੱਸਿਆ ਕਿ ਹਮਲਾਵਰਾਂ ਨੇ ਖਾਰਨ ਖੇਤਰ ਵਿੱਚ ਮਸਜਿਦ ਦੇ ਬਾਹਰ ਮੁਹੰਮਦ ਨੂਰ ਮਸਕਾਨਜ਼ਈ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਜੱਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਮੁੱਖ ਮੰਤਰੀ ਨੇ ਕੀਤੀ ਹਮਲੇ ਦੀ ਨਿੰਦਾ

ਸਾਬਕਾ ਜਸਟਿਸ ਦੀ ਹੱਤਿਆ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੂਸ ਬਿਜੇਂਜੋ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਭੁੱਲਣਯੋਗ ਨਹੀਂ ਹੈ। ਬਿਜੇਂਜੋ ਨੇ ਕਿਹਾ ਕਿ ਸ਼ਾਂਤੀ ਦੇ ਦੁਸ਼ਮਣਾਂ ਦੇ ਕਾਇਰਾਨਾ ਹਮਲੇ ਦੇਸ਼ ਨੂੰ ਡਰਾ ਨਹੀਂ ਸਕਦੇ।

ਕਵੇਟਾ ਬਾਰ ਐਸੋਸੀਏਸ਼ਨ (QBA) ਦੇ ਪ੍ਰਧਾਨ ਅਜਮਲ ਖ਼ਾਨ ਕੱਕੜ ਨੇ ਵੀ ਮੁਸਕਾਨ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਜੱਜ ਦੇ ਦੇਹਾਂਤ ਨਾਲ ਪਾਕਿਸਤਾਨ ਦਾ ਹਰ ਨਾਗਰਿਕ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

Tags: baloch liberation armyBalochistanChief Justiceinternational newsIslamabadpakistanPakistan Chief JusticePakistan Chief Justice Shot deadpro punjab tvpunjabi newsTerrorist attack
Share214Tweet134Share54

Related Posts

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

ਢਾਈ ਘੰਟੇ ਬਾਅਦ ਹੀ ਟੁੱਟਿਆ ਟਰੰਪ ਦਾ ਇਰਾਨ ਇਜ਼ਰਾਇਲ CeaseFire

ਜੂਨ 24, 2025

ਇਰਾਨ ਦੇ ਸਿਜ਼ਫਾਇਰ ਲਾਗੂ ਕਰਨ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਕਿਹਾ…

ਜੂਨ 24, 2025

ਈਰਾਨ ਤੇ ਇਜ਼ਰਾਈਲ ਵਿਚਕਾਰ ਹੋਈ ਜੰਗਬੰਦੀ! ਰਾਸ਼ਟਰਪਤੀ ਟਰੰਪ ਦਾ ਦਾਅਵਾ

ਜੂਨ 24, 2025

ਇਰਾਨ ਦਾ ਖੌਫ਼ਨਾਕ ਮੰਜ਼ਰ, ਹੁਣ ਤੱਕ ਕਈ ਮੌਤਾਂ

ਜੂਨ 23, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.