ਸੋਮਵਾਰ, ਨਵੰਬਰ 2, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅੱਤਵਾਦੀਆਂ ਨੇ ਸਾਬਕਾ ਚੀਫ਼ ਜਸਟਿਸ ‘ਤੇ ਬਰਸਾਈਆਂ ਗੋਲੀਆਂ, ਮਸਜਿਦ ਦੇ ਬਾਹਰ ਦਿੱਤਾ ਵਾਰਦਾਤ ਨੂੰ ਅੰਜਾਮ

Terrorism in Pakistan: ਪਾਕਿਸਤਾਨ ਦੇ ਕਾਨੂੰਨ ਰਾਜ ਮੰਤਰੀ ਸ਼ਹਾਦਤ ਹੁਸੈਨ ਨੇ ਸਵੀਕਾਰ ਕੀਤਾ ਸੀ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਗਿਆ ਹੈ। ਪਾਕਿਸਤਾਨ 'ਚ ਇਸ ਸਾਲ ਸਤੰਬਰ 'ਚ ਸਭ ਤੋਂ ਜ਼ਿਆਦਾ ਅੱਤਵਾਦੀ ਘਟਨਾਵਾਂ ਦਰਜ ਕੀਤੀਆਂ ਗਈਆਂ।

by propunjabtv
ਅਕਤੂਬਰ 15, 2022
in ਵਿਦੇਸ਼
0
balochistan judge Shot Dead

balochistan judge Shot Dead

Balochistan Terrorist Attack: ਪਾਕਿਸਤਾਨ ਦੇ ਬਲੋਚਿਸਤਾਨ ‘ਚ ਸ਼ੁੱਕਰਵਾਰ ਨੂੰ ਇੱਕ ਅੱਤਵਾਦੀ ਹਮਲਾ ਹੋਇਆ। ਹਮਲਾਵਰਾਂ ਨੇ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਦੀ ਇੱਕ ਮਸਜਿਦ (mosque) ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਮੀਡੀਆ ਰਿਪੋਰਟਾਂ ਮੁਤਾਬਕ ਖਾਰਨ ਦੇ ਪੁਲਿਸ ਸੁਪਰਡੈਂਟ (Kharan SP) ਆਸਿਫ਼ ਹਲੀਮ ਨੇ ਦੱਸਿਆ ਕਿ ਹਮਲਾਵਰਾਂ ਨੇ ਖਾਰਨ ਖੇਤਰ ਵਿੱਚ ਮਸਜਿਦ ਦੇ ਬਾਹਰ ਮੁਹੰਮਦ ਨੂਰ ਮਸਕਾਨਜ਼ਈ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਜੱਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਮੁੱਖ ਮੰਤਰੀ ਨੇ ਕੀਤੀ ਹਮਲੇ ਦੀ ਨਿੰਦਾ

ਸਾਬਕਾ ਜਸਟਿਸ ਦੀ ਹੱਤਿਆ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੂਸ ਬਿਜੇਂਜੋ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਭੁੱਲਣਯੋਗ ਨਹੀਂ ਹੈ। ਬਿਜੇਂਜੋ ਨੇ ਕਿਹਾ ਕਿ ਸ਼ਾਂਤੀ ਦੇ ਦੁਸ਼ਮਣਾਂ ਦੇ ਕਾਇਰਾਨਾ ਹਮਲੇ ਦੇਸ਼ ਨੂੰ ਡਰਾ ਨਹੀਂ ਸਕਦੇ।

ਕਵੇਟਾ ਬਾਰ ਐਸੋਸੀਏਸ਼ਨ (QBA) ਦੇ ਪ੍ਰਧਾਨ ਅਜਮਲ ਖ਼ਾਨ ਕੱਕੜ ਨੇ ਵੀ ਮੁਸਕਾਨ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਜੱਜ ਦੇ ਦੇਹਾਂਤ ਨਾਲ ਪਾਕਿਸਤਾਨ ਦਾ ਹਰ ਨਾਗਰਿਕ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

Tags: baloch liberation armyBalochistanChief Justiceinternational newsIslamabadpakistanPakistan Chief JusticePakistan Chief Justice Shot deadpro punjab tvpunjabi newsTerrorist attack
Share216Tweet135Share54

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.